ਸੀਬੀਡੀਟੀ ਨੇ ਆਮਦਨਕਰ ਵਿਭਾਗ ਨੂੰ ਹੋਟਲਾਂ ਤੇ ਹਸਪਤਾਲਾਂ ’ਚ ਵੱਡੇ ਪੱਧਰ ’ਤੇ ਨਗਦ ਲੈਣ-ਦੇਣ ਦੀ ਜਾਂਚ ਕਰਨ ਲਈ ਕਿਹਾ

ਸੀਬੀਡੀਟੀ ਨੇ ਆਮਦਨਕਰ ਵਿਭਾਗ ਨੂੰ ਹੋਟਲਾਂ ਤੇ ਹਸਪਤਾਲਾਂ ’ਚ ਵੱਡੇ ਪੱਧਰ ’ਤੇ ਨਗਦ ਲੈਣ-ਦੇਣ ਦੀ ਜਾਂਚ ਕਰਨ ਲਈ ਕਿਹਾ

ਨਵੀਂ ਦਿੱਲੀ, 17 ਅਗਸਤ- ਦੇਸ਼ ਵਿਚ ਪ੍ਰਤੱਖ ਟੈਕਸ ਪ੍ਰਸ਼ਾਸਨ ਦੀ ਸਿਖ਼ਰਲੀ ਸੰਸਥਾ ਕੇਂਦਰੀ ਪ੍ਰਤੱਖ ਕਰ ਬੋਰਡ (ਸੀਬੀਡੀਟੀ) ਨੇ ਆਮਦਨ ਕਰ ਵਿਭਾਗ ਨੂੰ ਹੋਟਲ, ਲਗਜ਼ਰੀ ਬ੍ਰਾਂਡ ਦੀ ਵਿਕਰੀ, ਹਸਪਤਾਲ ਅਤੇ ਆਈਵੀਐੱਫ ਕਲੀਨਿਕਾਂ ਵਰਗੇ ਕਾਰੋਬਾਰੀ ਖੇਤਰਾਂ ਵਿੱਚ ਵੱਡੇ ਪੈਮਾਨੇ ਦੇ ਨਕਦ ਲੈਣ-ਦੇਣ ਦੀ ਜਾਂਚ ਕਰਨ ਲਈ ਕਿਹਾ ਹੈ। ਬੋਰਡ ਨੇ ਕਿਹਾ ਕਿ ਇਹ ਜਾਂਚ ਬੇਲੋੜੀ ਦਖਲਅੰਦਾਜ਼ੀ ਤੋਂ ਬਿਨਾਂ ਹੋਣੀ ਚਾਹੀਦੀ ਹੈ।

You must be logged in to post a comment Login