Home»Homepage Blog

ਏਸ਼ੀਆ ਕੱਪ: ਅਭਿਸ਼ੇਕ, ਕੁਲਦੀਪ ਦੀ ਚਮਕ ਨਾਲ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ, ਫਾਈਨਲ ਵਿੱਚ ਪ੍ਰਵੇਸ਼

ਏਸ਼ੀਆ ਕੱਪ: ਅਭਿਸ਼ੇਕ, ਕੁਲਦੀਪ ਦੀ ਚਮਕ ਨਾਲ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ, ਫਾਈਨਲ ਵਿੱਚ ਪ੍ਰਵੇਸ਼

ਦੁਬਈ, 24 ਸਤੰਬਰ – ਕੁਲਦੀਪ ਯਾਦਵ ਅਤੇ ਵਰੁਣ ਚਕਰਵਰਤੀ ਨੇ ਗੇਂਦਬਾਜ਼ੀ ਵਿੱਚ ਧਮਾਲ ਮਚਾਇਆ ਅਤੇ ਇਕੱਠੇ ਪੰਜ ਵਿਕਟਾਂ ਹਾਸਲ ਕੀਤੀਆਂ, ਜਿਸ ਨਾਲ ਭਾਰਤ ਨੇ ਬੰਗਲਾਦੇਸ਼ ਨੂੰ 41 ਰਨਾਂ ਨਾਲ ਹਰਾਕੇ ਏਸ਼ੀਆ ਕੱਪ 2025 ਦੇ ਪੁਰਸ਼ਾਂ ਦੇ ਟੀ20 ਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ। ਭਾਰਤ ਦੀ ਜਿੱਤ ਨਾਲ ਸ੍ਰੀਲੰਕਾ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਹੁਣ ਪਾਕਿਸਤਾਨ […]

ਕੌਮੀ ਪੁਰਸਕਾਰ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਰਾਣੀ ਮੁਖਰਜੀ

ਕੌਮੀ ਪੁਰਸਕਾਰ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਰਾਣੀ ਮੁਖਰਜੀ

ਨਵੀਂ ਦਿੱਲੀ, 24 ਸਤੰਬਰ : ਅਦਾਕਾਰਾ ਰਾਣੀ ਮੁਖਰਜੀ ਨੇ ਬੁੱਧਵਾਰ ਨੂੰ ਕਿਹਾ ਕਿ 30 ਸਾਲਾਂ ਦੇ ਫ਼ਿਲਮੀ ਕਰੀਅਰ ਵਿਚ ਪਹਿਲਾ ਰਾਸ਼ਟਰੀ ਫਿਲਮ ਪੁਰਸਕਾਰ ਜਿੱਤਣਾ ਉਸ ਲਈ ਇੱਕ ਭਾਵੁਕ ਪਲ ਹੈ। ਅਦਾਕਾਰਾ ਨੇ ਇਹ ਸਨਮਾਨ ਆਪਣੇ ਮਰਹੂਮ ਪਿਤਾ ਰਾਮ ਮੁਖਰਜੀ ਨੂੰ ਸਮਰਪਿਤ ਕੀਤਾ।ਮੁਖਰਜੀ ਨੂੰ ਮੰਗਲਵਾਰ ਨੂੰ 71ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ […]

ਆਨਲਾਈਨ ਸੱਟੇਬਾਜ਼ੀ: ਅਦਾਕਾਰ ਸੋਨੂ ਸੂਦ ਈਡੀ ਅੱਗੇ ਪੇਸ਼

ਆਨਲਾਈਨ ਸੱਟੇਬਾਜ਼ੀ: ਅਦਾਕਾਰ ਸੋਨੂ ਸੂਦ ਈਡੀ ਅੱਗੇ ਪੇਸ਼

ਨਵੀਂ ਦਿੱਲੀ, 24 ਸਤੰਬਰ : ਅਦਾਕਾਰ ਸੋਨੂ ਸੂਦ ਆਨਲਾਈਨ ਸੱਟੇਬਾਜ਼ੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਇਆ। ਲੰਘੇ ਦਿਨ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਵੀ ਸੰਘੀ ਜਾਂਚ ਏਜੰਸੀ ਅੱਗੇ ਪੇਸ਼ ਹੋ ਕੇ ਸਵਾਲਾਂ ਦੇ ਜਵਾਬ ਦਿੱਤੇ ਸਨ। ਇਸ ਤੋਂ ਪਹਿਲਾਂ ਈਡੀ ਇਸੇ ਮਾਮਲੇ ਵਿਚ ਸਾਬਕਾ ਕ੍ਰਿਕਟਰਾਂ […]

ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ

ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ

ਚੰਡੀਗੜ੍ਹ, 24 ਸਤੰਬਰ : ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ […]

1 2 3 5,048