Home»Homepage Blog (Page 10)

ਆਸਟਰੇਲੀਆ: ਫਲਸਤੀਨ ਪੱਖੀਆਂ ਵੱਲੋਂ ਗ਼ਾਜ਼ਾ ਪੱਟੀ ’ਚ ਸਥਾਈ ਸ਼ਾਂਤੀ ਲਈ ਰੈਲੀਆਂ

ਆਸਟਰੇਲੀਆ: ਫਲਸਤੀਨ ਪੱਖੀਆਂ ਵੱਲੋਂ ਗ਼ਾਜ਼ਾ ਪੱਟੀ ’ਚ ਸਥਾਈ ਸ਼ਾਂਤੀ ਲਈ ਰੈਲੀਆਂ

ਇੱਥੇ ਅੱਜ ਫਲਸਤੀਨ ਪੱਖੀ ਪ੍ਰਦਰਸ਼ਨਕਾਰੀਆਂ ਨੇ ਗ਼ਾਜ਼ਾ ਪੱਟੀ ਵਿਚ ਸਥਾਈ ਸ਼ਾਂਤੀ ਲਈ ਰੈਲੀ ਕੀਤੀ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ। ਉਨ੍ਹਾਂ ਆਪਣੇ ਹੱਥਾਂ ਵਿਚ ਫਲਸਤੀਨ ਤੇ ਸ਼ਾਂਤੀ ਦੇ ਝੰਡੇ ਤੇ ਮਾਟੋ ਫੜੇ ਹੋਏ ਸਨ। ‘ਓਪੇਰਾ ਹਾਊਸ’ ਵਿਚ ਰੈਲੀ ਕਰਨ ਦੀ ਹਾਈ ਕੋਰਟ ਵੱਲੋਂ ਭਾਵੇਂ ਇਜਾਜ਼ਤ ਨਹੀਂ ਦਿੱਤੀ ਗਈ ਪਰ ਇਸ ਦੇ ਬਾਵਜੂਦ ਵੀ ਇਨ੍ਹਾਂ ਪ੍ਰਦਰਸ਼ਨਾਂ […]

ਗੁੜਗਾਓਂ ਨੇੜੇ ਮੁਕਾਬਲੇ ਵਿਚ ਅੰਮ੍ਰਿਤਸਰ ਦੇ ਦੋ ਸ਼ਾਰਪ ਸੂਟਰ ਕਾਬੂ

ਗੁੜਗਾਓਂ ਨੇੜੇ ਮੁਕਾਬਲੇ ਵਿਚ ਅੰਮ੍ਰਿਤਸਰ ਦੇ ਦੋ ਸ਼ਾਰਪ ਸੂਟਰ ਕਾਬੂ

ਗੁਰੂਗ੍ਰਾਮ ਪੁਲੀਸ ਨੇ ਮੁਕਾਬਲਾ ਦੌਰਾਨ ਬੰਬੀਹਾ ਗਰੋਹ ਦੇ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਕਾਬਲਾ ਸ਼ਨਿੱਰਵਾਰ ਦੇਰ ਰਾਤ ਸੋਹਨਾ ਤੋਂ ਦੂਜੀ ਵਾਰ ਭਾਜਪਾ ਵਿਧਾਇਕ ਬਣੇ ਤੇਜਪਾਲ ਤੰਵਰ ਦੇ ਪਿੰਡ ਰਾਮਗੜ੍ਹ ਨੇੜੇ ਹੋਇਆ। ਪੁਲੀਸ ਦੀ ਅਪਰਾਧ ਸ਼ਾਖਾ ਨੂੰ ਦੋ ਸ਼ਾਰਪ ਸ਼ੂਟਰਾਂ ਦੇ ਘੁੰਮਣ ਦੀ ਸੂਚਨਾ ਮਿਲੀ ਸੀ। ਮੁਕਾਬਲੇ ਦੌਰਾਨ ਦੋਵੇਂ ਮੁਲਜ਼ਮ ਗੋਲੀਆਂ ਲੱਗਣ ਕਰਕੇ […]

ਡੀਜੀਸੀਏ ਵੱਲੋਂ ਏਅਰ ਇੰਡੀਆ ਨੂੰ ਜਹਾਜ਼ਾਂ ਦੇ ਆਰ ਏ ਟੀ ਦੀ ਮੁੜ ਜਾਂਚ ਕਰਨ ਦੇ ਨਿਰਦੇਸ਼

ਡੀਜੀਸੀਏ ਵੱਲੋਂ ਏਅਰ ਇੰਡੀਆ ਨੂੰ ਜਹਾਜ਼ਾਂ ਦੇ ਆਰ ਏ ਟੀ ਦੀ ਮੁੜ ਜਾਂਚ ਕਰਨ ਦੇ ਨਿਰਦੇਸ਼

ਭਾਰਤ ਦੀ ਹਵਾਈ ਸੁਰੱਖਿਆ ਏਜੰਸੀ ਡੀ ਜੀ ਸੀ ਏ ਨੇ ਏਅਰ ਇੰਡੀਆ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਉਨ੍ਹਾਂ ਸਾਰੇ ਜਹਾਜ਼ਾਂ ਵਿਚਲੇ ਆਰ ਏ ਟੀ (ਐਮਰਜੈਂਸੀ ਪਾਵਰ ਸੋਰਸ) ਦੀ ਮੁੜ ਜਾਂਚ ਕਰੇ ਜਿਨ੍ਹਾਂ ਦੇ ਪਾਵਰ ਕੰਡੀਸ਼ਨਿੰਗ ਮੋਡਿਊਲ ਨੂੰ ਹਾਲ ਹੀ ਵਿੱਚ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰਲਾਈਨ ਵਲੋਂ ਬਦਲ ਦਿੱਤਾ ਗਿਆ ਸੀ। ਇਸ ਦੇ ਨਾਲ […]

1 8 9 10 11 12 5,087