Home»Homepage Blog (Page 10)
By G-Kamboj on
INDIAN NEWS, News, SPORTS NEWS

ਦੁਬਈ, 29 ਸਤੰਬਰ :ਏਸ਼ਿਆਈ ਕ੍ਰਿਕਟ ਕੌਂਸਲ (ACC) ਦੇ ਚੇਅਰਮੈਨ ਮੋਹਸਿਨ ਨਕਵੀ, ਜੋ ਪਾਕਿਸਤਾਨ ਦੇ ਗ੍ਰਹਿ ਮੰਤਰੀ ਵੀ ਹਨ, ਨੇ ਭਾਰਤੀ ਟੀਮ ਵੱਲੋਂ ਉਨ੍ਹਾਂ ਕੋਲੋਂ ਟਰਾਫ਼ੀ ਲੈਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਭਾਰਤੀ ਟੀਮ ਨੂੰ ਏਸ਼ੀਆ ਕੱਪ ਟਰਾਫੀ ਦੇਣ ਤੋਂ ਹੀ ਇਨਕਾਰ ਕਰ ਦਿੱਤਾ। ਨਕਵੀ ਪੋਡੀਅਮ ਤੋਂ ਹੇਠਾਂ ਉਤਰਿਆ ਤੇ ਐਗਜ਼ਿਟ ਗੇਟ ਵੱਲ ਵਧਿਆ ਤਾਂ ਏਸੀਸੀ […]
By G-Kamboj on
AUSTRALIAN NEWS, INDIAN NEWS, News

ਦੁਬਈ, 29 ਸਤੰਬਰ : ਇੱਥੇ ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਜਿੱਤ ਲਿਆ ਹੈ। ਪਾਕਿਸਤਾਨ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 19.1 ਓਵਰਾਂ ਵਿਚ 146 ਦੌੜਾਂ ਬਣਾ ਕੇ ਆਊਟ ਹੋ ਗਈ ਜਿਸ ਦੇ ਜਵਾਬ ਵਿਚ ਭਾਰਤ ਨੇ 19.4 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 150 ਦੌੜਾਂ ਬਣਾ ਕੇ ਮੈਚ ਜਿੱਤ […]
By G-Kamboj on
INDIAN NEWS, News

ਨਵੀਂ ਦਿੱਲੀ, 27 ਸਤੰਬਰ : ਨਵੀਂ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਚੈੱਕ-ਇਨ ਕਾਊਂਟਰ ਨੰਬਰ 5 ’ਤੇ ਸਰਦਾਰ ਜੀਵਨ ਸਿੰਘ, ਜੋ ਸਿੰਗਾਪੁਰ ਜਾਣ ਵਾਲੀ ਫਲਾਈਟ ਲਈ ਚੈੱਕ-ਇਨ ਕਰ ਰਹੇ ਸਨ, ਨੂੰ ਅਪਮਾਨਜਨਕ ਅਤੇ ਵਿਤਕਰੇ ਵਾਲੇ ਵਿਵਹਾਰ ਦਾ ਸਾਹਮਣਾ ਕਰਨਾ ਪਿਆ। ਇਹ ਘਟਨਾ ਨਾ ਸਿਰਫ਼ ਵਿਅਕਤੀਗਤ ਤੌਰ ’ਤੇ ਅਪਮਾਨਜਨਕ ਸੀ, ਸਗੋਂ ਭਾਰਤੀ ਸੰਵਿਧਾਨ ਦੇ ਮੌਲਿਕ ਅਧਿਕਾਰਾਂ ਦੀ […]
By G-Kamboj on
INDIAN NEWS, News, SPORTS NEWS

ਦੁਬੲਂੀ, , 27 ਸਤੰਬਰ : ਭਾਰਤ ਨੇ ਅੱਜ ਇਥੇ ਸੁਪਰ 4 ਗੇੜ ਦੇ ਆਪਣੇ ਆਖਰੀ ਤੇ ਬੇਹੱਦ ਰੋਮਾਂਚਕ ਮੁਕਾਬਲੇ ਵਿਚ ਸ੍ਰੀਲੰਕਾ ਨੂੰ ਸੁਪਰ ਓਵਰ ਵਿਚ ਹਰਾ ਦਿੱਤਾ। ਭਾਰਤr ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ 202/5 ਦਾ ਸਕੋਰ ਬਣਾਇਆ। ਟੀਚੇ ਦਾ ਪਿਛਾ ਕਰਦਿਆਂ ਸ੍ਰੀਲੰਕਾ ਦੀ ਟੀਮ ਨੇ ਵੀ ਪਥੁਮ ਨਿਸਾਂਕਾ (107) ਦੀ ਸੈਂਕੜੇ ਵਾਲੀ […]