Punjab Express March 2023

ਸਿਡਨੀ : ਸਿਹਤ ਮਾਹਿਰਾਂ ਨੇ ਆਸਟ੍ਰੇਲੀਆ ਵਿੱਚ ਫ਼ਲੂ ਦੇ ਕੇਸਾਂ ਦੀ ਗਿਣਤੀ ਵਿੱਚ ਭਾਰੀ ਵਾਧੇ ਦੀ ਚੇਤਾਵਨੀ ਦਿੱਤੀ ਹੈ। ਪਿਛਲੇ ਸਾਲ ਦੇ ਪਹਿਲੇ ਦੋ ਮਹੀਨਿਆਂ ਦੇ ਮੁਕਾਬਲੇ ਇਸ ਸਾਲ ਜਨਵਰੀ ਅਤੇ ਫਰਵਰੀ ਮਹੀਨਿਆਂ ਵਿੱਚ ਫਲੂ ਦੇ ਮਾਮਲਿਆਂ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਫੈਡਰਲ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਆਸਟ੍ਰੇਲੀਆ ਵਿੱਚ ਪਿਛਲੇ ਸਾਲ ਦੇ […]
ਨਵੀਂ ਦਿੱਲੀ, 10 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਆਸਟਰੇਲਿਆਈ ਹਮਰੁਤਬਾ ਐਂਥਨੀ ਅਲਬਨੀਜ਼ ਨਾਲ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਮਹੱਤਵਪੂਰਨ ਖਣਿਜਾਂ ਦੇ ਖੇਤਰਾਂ ਵਿੱਚ ਸਮੁੱਚੇ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਵਿਆਪਕ ਪੱਧਰ ‘ਤੇ ਗੱਲਬਾਤ ਕੀਤੀ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਅਹਿਮਦਾਬਾਦ ਅਤੇ ਮੁੰਬਈ ਵਿੱਚ ਆਪਣੇ ਪ੍ਰੋਗਰਾਮਾਂ ਦੀ ਸਮਾਪਤੀ ਤੋਂ […]
ਨਵੀਂ ਦਿੱਲੀ, 10 ਮਾਰਚ- ਦਿੱਲੀ ਆਬਕਾਰੀ ਘਪਲੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣ ਤੋਂ ਇੱਕ ਦਿਨ ਪਹਿਲਾਂ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਕੇ. ਕਵਿਤਾ ਨੇ 13 ਮਾਰਚ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ’ਚ ਲੰਮੇਂ ਸਮੇਂ ਤੋਂ ਲਟਕੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਾਉਣ ਲਈ ਭੁੱਖ […]