Home»Homepage Blog (Page 1075)

ਟਿਕੈਤ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਟਿਕੈਤ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਜ਼ੱਫਰਨਗਰ (ਯੂਪੀ), 10 ਮਾਰਚ- ਅਣਪਛਾਤੇ ਨੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸਾਨ ਅੰਦੋਲਨ ਤੋਂ ਵੱਖ ਨਾ ਹੋਣ ਦੀ ਸੂਰਤ ਵਿੱਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਪੁਲੀਸ ਨੇ ਅੱਜ ਦੱਸਿਆ ਕਿ ਥਾਣਾ ਭੌਰਾ ਕਲਾਂ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਅਕਸ਼ੈ ਸ਼ਰਮਾ ਨੇ […]

ਪੰਜਾਬ ਸਰਕਾਰ ਦੇ ਬਜਟ ਦੀਆਂ ਮੁੱਖ ਝਲਕੀਆਂ

ਪੰਜਾਬ ਸਰਕਾਰ ਦੇ ਬਜਟ ਦੀਆਂ ਮੁੱਖ ਝਲਕੀਆਂ

ਬਜਟ ਵਿਚ ਪਿਛਲੇ ਸਾਲ ਨਾਲੋਂ 26 ਫ਼ੀਸਦੀ ਦਾ ਵਾਧਾ ਖੇਤੀ ਖ਼ੇਤੀ ਤੇ ਕਿਸਾਨ ਭਲਾਈ ਲਈ 13,888 ਕਰੋੜ ਰੁਪਏ ਰਾਖਵੇਂ ਰੱਖੇ ਗਏ-ਵਿੱਤ ਮੰਤਰੀ ਖ਼ੇਤੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼ ਬਿਜਲੀ ਸਬਸਿਡੀ ਲਈ 9331 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ ਝੋਨੇ ਦੀ ਬਿਜਾਈ ਤੇ ਮੂੰਗੀ ਦੀ ਸਿੱਧੀ ਖ਼ਰੀਦ ਲਈ 125 […]

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਸਾਲ 2023-24 ਲਈ ਬਜਟ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਸਾਲ 2023-24 ਲਈ ਬਜਟ

ਚੰਡੀਗੜ੍ਹ, 10 ਮਾਰਚ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ‘ਚ ‘ਆਪ’ ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ। ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਸ੍ਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਬਜਟ ਦਾ ਕੇਂਦਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ […]

ਸੰਸਦ ‘ਚ ਰੋਮਾਂਟਿਕ ਹੋਇਆ ਆਸਟ੍ਰੇਲੀਅਨ ਸੰਸਦ ਮੈਂਬਰ, ਕੀਤਾ ਪਿਆਰ ਦਾ ਇਜ਼ਹਾਰ

ਸੰਸਦ ‘ਚ ਰੋਮਾਂਟਿਕ ਹੋਇਆ ਆਸਟ੍ਰੇਲੀਅਨ ਸੰਸਦ ਮੈਂਬਰ, ਕੀਤਾ ਪਿਆਰ ਦਾ ਇਜ਼ਹਾਰ

ਵਿਕਟੋਰੀਆ- ਆਸਟ੍ਰੇਲੀਆ ਦੀ ਸੰਸਦ ਵਿਚ ਮੰਗਲਵਾਰ ਨੂੰ ਵੱਖਰਾ ਹੀ ਮਾਹੌਲ ਬਣ ਗਿਆ, ਜਦੋਂ ਸੰਸਦ ਮੈਂਬਰ ਨਾਥਨ ਲੈਂਬਰਟ ਨੇ ਆਪਣੇ ਭਾਸ਼ਣ ਦੌਰਾਨ ਆਪਣੇ ਸਾਥੀ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ। ਨਾਥਨ ਨੇ ਕਿਹਾ ਕਿ ”ਮੈਨੂੰ ਲੱਗਦਾ ਹੈ ਕਿ ਸਾਨੂੰ ਵਿਆਹ ਕਰ ਲੈਣਾ ਚਾਹੀਦਾ ਹੈ।” ਇਸ ਪ੍ਰਪੋਜ਼ਲ ‘ਤੇ ਪੂਰੇ ਸੰਸਦ ਵਿਚ ਤਾੜੀਆਂ ਵਜਾਈਆਂ ਗਈਆਂ ਅਤੇ ਹੋਰ ਸੰਸਦ […]