Home»Homepage Blog (Page 1076)
By G-Kamboj on
INDIAN NEWS, News

ਅੰਮ੍ਰਿਤਸਰ- ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿਸ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਮੈਮੋਰੰਡਮ ਦਿੱਤਾ, ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਅਤੇ ਵੱਖਰੀ ਹਰਿਆਣਾ ਕਮੇਟੀ ਨੂੰ ਰੱਦ ਕਰਨ ਸਬੰਧੀ ਅਪੀਲ ਕੀਤੀ […]
By G-Kamboj on
AUSTRALIAN NEWS, INDIAN NEWS, News

ਨਵੀਂ ਦਿੱਲੀ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਇਨ੍ਹੀਂ ਦਿਨੀਂ ਭਾਰਤ ਦੌਰੇ ‘ਤੇ ਹਨ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਐਲਾਨ ਕੀਤਾ ਹੈ ਕਿ ਆਸਟ੍ਰੇਲੀਆ ਅਤੇ ਭਾਰਤ ਸਰਕਾਰ ਨੇ ‘ਆਸਟ੍ਰੇਲੀਆ-ਭਾਰਤ ਸਿੱਖਿਆ ਯੋਗਤਾ ਮਾਨਤਾ ਵਿਧੀ’ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਆਸਟ੍ਰੇਲੀਆ ਦੀ ਡੇਕਿਨ ਯੂਨੀਵਰਸਿਟੀ ਗੁਜਰਾਤ ਦੇ ਗਾਂਧੀਨਗਰ ‘ਚ […]
By G-Kamboj on
News, World News

ਕੁਆਲਾਲੰਪੁਰ, 9 ਮਾਰਚ- ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ।
By G-Kamboj on
ENTERTAINMENT, INDIAN NEWS, News

ਮੁੰਬਈ, 9 ਮਾਰਚ- ਮਸ਼ਹੂਰ ਅਭਿਨੇਤਾ ਅਤੇ ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦਾ ਅੱਜ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਕਰੀਬੀ ਦੋਸਤ ਅਤੇ ਅਦਾਕਾਰ ਅਨੁਪਮ ਖੇਰ ਨੇ ਦਿੱਤੀ। ਕੌਸ਼ਿਕ 66 ਸਾਲਾਂ ਦੇ ਸਨ। ਖੇਰ ਨੇ ਕਿਹਾ ਕਿ ਕੌਸ਼ਿਕ ਦਿੱਲੀ ਵਿੱਚ ਆਪਣੇ ਦੋਸਤ ਦੇ ਘਰ ਸੀ, ਜਦੋਂ ਉਨ੍ਹਾਂ ਨੇ ਬੇਚੈਨੀ ਦੀ […]