Home»Homepage Blog (Page 1077)
By G-Kamboj on
INDIAN NEWS, News

ਚੰਡੀਗੜ੍ਹ, 9 ਮਾਰਚ- ਪੰਜਾਬ ਵਿਧਾਨ ਸਭਾ ‘ਚ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ’ਤੇ ਤਿੱਖੀ ਬਹਿਸ ਹੋਈ। ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਅਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਵਿਚਾਲੇ ਗਰਮਾ-ਗਰਮੀ ਹੋਈ। ਸ੍ਰੀ ਧਾਲੀਵਾਲ ਵੱਲੋਂ ਕਾਂਗਰਸ ਖ਼ਿਲਾਫ਼ ਕੀਤੀ […]
By G-Kamboj on
INDIAN NEWS, News

ਨਵੀਂ ਦਿੱਲੀ, 9 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜਾਬ ਦੇ ਉਸ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਵਿੱਚ 4000 ਏਕੜ ਤੋਂ ਵੱਧ ਜ਼ਮੀਨ ’ਤੇ ਕਾਬਜ਼ 11200 ਤੋਂ ਵੱਧ ਕਾਸ਼ਤਕਾਰਾਂ ਨੂੰ ਜਾਇਦਾਦ ਦਾ ਅਧਿਕਾਰ ਦੇਣ ਦੀ ਵਿਵਸਥਾ ਹੈ।
By G-Kamboj on
INDIAN NEWS, News

ਅੰਮ੍ਰਿਤਸਰ, 9 ਮਾਰਚ- ਰਾਸ਼ਟਰਪਤੀ ਦਰੋਪਤੀ ਮੁਰਮੂ ਅੱਜ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾ ਹਵਾਈ ਅੱਡੇ ’ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹੋਰ ਹਸਤੀਆਂ ਨੇ ਸਵਾਗਤ ਕੀਤਾ। ਦਰਬਾਰ ਸਾਹਿਬ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ […]
By G-Kamboj on
AUSTRALIAN NEWS, News

ਮੈਲਬੌਰਨ – ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਲੋਕ ਨਾਚਾਂ ਦੁਆਰਾ ਅਮੀਰ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਮੈਲਬੌਰਨ ਦੇ ਬੁਜ਼ਿੰਲ ਪਲੇਸ ਵਿੱਚ 12 ਮਾਰਚ ਦਿਨ ਐਤਵਾਰ ਨੂੰ ਭੰਗੜਾ ਮੁਕਾਬਲੇ ਕਰਵਾਏ ਜਾ ਰਹੇ ਹਨ। ‘ਭੰਗੜਾ ਡਾਊਨ ਅੰਡਰ’ ਨਾਂ ਹੇਠ ਕਰਵਾਏ ਜਾ ਰਹੇ ਇਹਨਾਂ ਮੁਕਾਬਲਿਆਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਤਨਵੀਰ ਬੇਦੀ ਅਤੇ ਮਨਦੀਪ ਬੇਦੀ ਨੇ […]