Home»Homepage Blog (Page 1081)
By G-Kamboj on
INDIAN NEWS, News

ਨਵੀਂ ਦਿੱਲੀ, 7 ਮਾਰਚ- ਸੀਬੀਆਈ ਨੇ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗਿੱਲ ਨੂੰ ਬਹੁ-ਕਰੋੜੀ ਪੋਂਜੀ ਘਪਲੇ ਦੀ ਜਾਂਚ ਦੇ ਮੱਦੇਨਜ਼ਰ ਫਿਜੀ ਤੋਂ ਭਾਰਤ ਹਵਾਲੇ ਕੀਤਾ ਗਿਆ ਹੈ। ਗਿੱਲ ਨੂੰ ਫਿਜੀ ਤੋਂ ਸੋਮਵਾਰ ਦੇਰ ਰਾਤ ਵਿਦੇਸ਼ਾਂ ਵਿੱਚ ਰਹਿ ਰਹੇ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਸੀਬੀਆਈ ਵੱਲੋਂ ਸ਼ੁਰੂ ਕੀਤੇ ‘ਅਪਰੇਸ਼ਨ ਤ੍ਰਿਸ਼ੂਲ’ […]
By G-Kamboj on
INDIAN NEWS, SPORTS NEWS

ਹੈਦਰਾਬਾਦ, 5 ਮਾਰਚ- ਭਾਰਤ ਦੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਅੱਜ ਖਿਡਾਰੀ ਵਜੋਂ ਆਪਣੇ ਸ਼ਾਨਦਾਰ ਸਫ਼ਰ ਦੀ ਸਮਾਪਤੀ ਉਸੇ ਜਗ੍ਹਾ ’ਤੇ ਕੀਤੀ, ਜਿੱਥੋਂ ਉਸ ਨੇ ਸ਼ੁਰੂਆਤ ਕੀਤੀ ਸੀ। ਸਾਨੀਆ ਨੇ ਲਾਲ ਬਹਾਦੁਰ ਟੈਨਿਸ ਸਟੇਡੀਅਮ ਵਿੱਚ ਪ੍ਰਦਰਸ਼ਨੀ ਮੈਚ ਖੇਡ ਕੇ ਆਪਣੇ ਸਫ਼ਰ ਨੂੰ ‘ਖੁਸ਼ੀ ਦੇ ਹੰਝੂਆਂ’ ਨਾਲ ਅਲਵਿਦਾ ਕਿਹਾ। ਇਸੇ ਸਟੇਡੀਅਮ ਵਿੱਚ ਉਸ ਨੇ ਕਰੀਬ ਦੋ […]
By G-Kamboj on
AUSTRALIAN NEWS, News

ਸਿਡਨੀ ; ਪੱਛਮੀ ਆਸਟ੍ਰੇਲੀਆ ਵਿਚ ਪੁਲਸ ਨੇ 2.4 ਟਨ ਕੋਕੀਨ ਨੂੰ ਆਸਟ੍ਰੇਲੀਆ ਵਿਚ ਦਾਖਲ ਹੋਣ ਤੋਂ ਰੋਕਿਆ ਹੈ ਅਤੇ ਇਹ ਆਸਟ੍ਰੇਲੀਆ ਦੇ ਇਤਿਹਾਸ ਵਿਚ ਹੁਣ ਤੱਕ ਦੀ ਡਰੱਗ ਦੀ ਸਭ ਤੋਂ ਵੱਡੀ ਖੇਪ ਹੈ। ਅਧਿਕਾਰੀਆਂ ਨੇ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥਾਂ ਦੀ ਦਰਾਮਦ ਦੇ ਸਬੰਧ ਵਿੱਚ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਭਾਰੀ ਮਾਤਰਾ ਵਿਚ […]
By G-Kamboj on
INDIAN NEWS, News

ਨਵੀਂ ਦਿੱਲੀ, 6 ਮਾਰਚ- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਅੱਜ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੇ ਘਰ ’ਤੇ ਨੌਕਰੀ ਦੇ ਬਦਲੇ ਕਥਿਤ ਜ਼ਮੀਨ ਘੁਪਲੇ ਦੇ ਮਾਮਲੇ ਦੀ ਜਾਂਚ ਲਈ ਪਹੁੰਚੀ। ਅਧਿਕਾਰੀਆਂ ਨੇ ਦੱਸਿਆ ਕਿ ਰਿਹਾਇਸ਼ ‘ਤੇ ਕੋਈ ਤਲਾਸ਼ੀ ਜਾਂ ਛਾਪੇਮਾਰੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਇਸ ਮਾਮਲੇ […]