Home»Homepage Blog (Page 11)

ਅਫ਼ਗ਼ਾਨ ਵਿਦੇਸ਼ ਮੰਤਰੀ ਮੁਤਾਕੀ ਦੀ ਆਗਰਾ ਫੇਰੀ ਰੱਦ

ਅਫ਼ਗ਼ਾਨ ਵਿਦੇਸ਼ ਮੰਤਰੀ ਮੁਤਾਕੀ ਦੀ ਆਗਰਾ ਫੇਰੀ ਰੱਦ

ਨਵੀਂ ਦਿੱਲੀ, 12 ਅਕਤੂਬਰ : ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖ਼ਾਨ ਮੁਤਾਕੀ ਦੀ ਐਤਵਾਰ ਲਈ ਤਜਵੀਜ਼ਤ ਆਗਰਾ ਫੇਰੀ ਰੱਦ ਕਰ ਦਿੱਤੀ ਗਈ ਹੈ। ਹਾਲਾਂਕਿ ਦੌਰਾ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਮੁਤਾਕੀ ਨੇ ਤਾਜ ਮਹਿਲ ਦੇਖਣ ਲਈ ਆਗਰਾ ਜਾਣਾ ਸੀ। ਪਹਿਲਾਂ ਮਿੱਥੇ ਪ੍ਰੋਗਰਾਮ ਮੁਤਾਬਕ ਅਫ਼ਗ਼ਾਨ ਵਿਦੇਸ਼ ਮੰਤਰੀ ਨੇ ਉਥੇ ਅੱਧੇ ਘੰਟੇ ਦੇ […]

‘ਅਪਰੇਸ਼ਨ ਬਲਿਊ ਸਟਾਰ’ ਗਲਤ ਤਰੀਕਾ ਸੀ: ਚਿਦੰਬਰਮ

‘ਅਪਰੇਸ਼ਨ ਬਲਿਊ ਸਟਾਰ’ ਗਲਤ ਤਰੀਕਾ ਸੀ: ਚਿਦੰਬਰਮ

ਕਸੌਲੀ, 12 ਅਕਤੂਬਰ : ਕਾਂਗਰਸ ਦੇ ਸੰਸਦ ਮੈਂਬਰ ਪੀ ਚਿਦੰਬਰਮ ਨੇ ਕਿਹਾ ਕਿ 1984 ਵਿੱਚ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਵਿਚੋਂ ਅਤਿਵਾਦੀਆਂ ਨੂੰ ਬਾਹਰ ਕੱਢਣ ਲਈ ਚਲਾਇਆ ਗਿਆ ਅਪਰੇਸ਼ਨ ਬਲਿਊ ਸਟਾਰ ਗਲਤ ਤਰੀਕਾ ਸੀ ਤੇ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਇਸ ਗਲਤੀ ਕਾਰਨ ਆਪਣੀ ਜਾਨ ਗੁਆਉਣੀ ਪਈ ਸੀ ਹਾਲਾਂਕਿ ਇਹ ਫੈਸਲਾ ਇਕੱਲਾ ਇੰਦਰਾ […]

ਅਜੋਕੇ ਡਿਜੀਟਲ ਯੁੱਗ ’ਚ ਲੜਕੀਆਂ ਸਭ ਤੋਂ ਵੱਧ ਅਸੁਰੱਖਿਅਤ: ਗਵਈ

ਅਜੋਕੇ ਡਿਜੀਟਲ ਯੁੱਗ ’ਚ ਲੜਕੀਆਂ ਸਭ ਤੋਂ ਵੱਧ ਅਸੁਰੱਖਿਅਤ: ਗਵਈ

ਨਵੀਂ ਦਿੱਲੀ, 11 ਅਕਤੂਬਰ : ਭਾਰਤ ਦੇ ਚੀਫ ਜਸਟਿਸ ਬੀ ਆਰ ਗਵਈ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿਚ ਲੜਕੀਆਂ ਸਭ ਤੋਂ ਵੱਧ ਅਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਸ ਡਿਜੀਟਲ ਯੁੱਗ ਵਿਚ ਲੜਕੀਆਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀਆਂ ਹਨ। ਇਹ ਤਕਨੀਕ ਕਈ ਪਾਸਿਉਂ ਸੋਸ਼ਣ ਦਾ ਜ਼ਰੀਆ ਬਣ ਗਈ ਹੈ। ਸ੍ਰੀ ਗਵਈ ਨੇ ਸੁਪਰੀਮ […]

ਸੋਨੀਆ ਗਾਂਧੀ ਵੱਲੋਂ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੀ ਪਤਨੀ ਨੂੰ ਪੱਤਰ

ਸੋਨੀਆ ਗਾਂਧੀ ਵੱਲੋਂ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੀ ਪਤਨੀ ਨੂੰ ਪੱਤਰ

ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਹਰਿਆਣਾ ਦੇ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ ਨੂੰ ਇੱਕ ਸ਼ੋਕ ਪੱਤਰ ਲਿਖਿਆ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਤੀ ਵਿਤਕਰੇ ਕਾਰਨ ਖੁਦਕੁਸ਼ੀ ਕਰ ਲਈ ਸੀ। ਸੋਨੀਆ ਗਾਂਧੀ ਨੇ ਪੱਤਰ ਵਿੱਚ ਖੁਦਕੁਸ਼ੀ ਨੂੰ ਹੈਰਾਨ ਕਰਨ ਵਾਲਾ ਅਤੇ […]