Home»Homepage Blog (Page 11)
By G-Kamboj on
INDIAN NEWS, News

ਪਟਿਆਲਾ, 27 ਸਤੰਬਰ : ਆਮ ਆਦਮੀ ਪਾਰਟੀ (ਆਪ) ਵੱਲੋਂ ਸਨੌਰ ਹਲਕੇ ਲਈ ਨਵੇਂ ਇੰਚਾਰਜ ਦੀ ਨਿਯੁਕਤੀ ਕੀਤੇ ਜਾਣ ਤੋਂ ਲਗਪਗ 10 ਦਿਨ ਬਾਅਦ ਵਿਧਾਇਕ ਹਰਮੀਤ ਸਿੰਘ ਪਾਠਨਮਾਜਰਾ ਨੇ ਇੱਕ ਵੀਡੀਓ ਜਾਰੀ ਕਰਕੇ ਸੰਕਟ ਦੀ ਇਸ ਘੜੀ ਵਿੱਚ ਸਾਥੀ ਵਿਧਾਇਕਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਉਨ੍ਹਾਂ ਦਾ ਸਾਥ ਨਾ ਦੇਣ ਦਾ ਦੋਸ਼ ਲਾਇਆ ਹੈ। ਜਬਰ ਜਨਾਹ ਮਾਮਲੇ […]
By G-Kamboj on
INDIAN NEWS, News, World News

ਲੇਹ, 27 ਸਤੰਬਰ : ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੇਹ ਵਿੱਚ ਜਨਜੀਵਨ ਠੱਪ ਹੋ ਗਿਆ ਹੈ। ਬਾਜ਼ਾਰ ਬੰਦ ਹਨ, ਸੜਕਾਂ ’ਤੇ ਸੁੰਨ ਪਸਰੀ ਹੋਈ ਹੈ ਅਤੇ ਸਿਰਫ਼ ਨੀਮ ਫੌਜੀ ਬਲਾਂ ਦੇ ਜਵਾਨ ਹੀ ਖਾਲੀ ਗਲੀਆਂ ਵਿੱਚ ਗਸ਼ਤ ਕਰ ਰਹੇ ਹਨ। ਲੇਹ ਪੁਲੀਸ ਨੇ ਯਾਤਰੀਆਂ ਦੀ ਆਵਾਜਾਈ ’ਤੇ ਨੇੜਿਓਂ ਨਜ਼ਰ ਰੱਖਦਿਆਂ ਕਈ ਥਾਵਾਂ […]
By G-Kamboj on
INDIAN NEWS, News, SPORTS NEWS

ਦੁਬਈ, 27 ਸਤੰਬਰ :ਏਸ਼ੀਆ ਕੱਪ ਪ੍ਰਬੰਧਕਾਂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ’ਤੇ ਟੂਰਨਾਮੈਂਟ ਦੇ ਗਰੁੱਪ ਲੀਗ ਮੈਚ ਮਗਰੋਂ ਪਾਕਿਸਤਾਨ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਲਈ ਮੈਚ ਫ਼ੀਸ ਦਾ 30 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ ਕਿਉਂਕਿ ਇਸ ਮੁਕਾਬਲੇ ਮਗਰੋਂ ਉਸ ਨੇ ਦੋਵਾਂ ਦੇਸ਼ਾਂ ਦਰਮਿਆਨ ਮਈ ਵਿੱਚ ਹੋਈਆਂ ਫ਼ੌਜੀ ਕਾਰਵਾਈਆਂ ਦਾ ਜ਼ਿਕਰ ਕੀਤਾ ਸੀ। […]
By G-Kamboj on
INDIAN NEWS, News

ਚੰਡੀਗੜ੍ਹ, 26 ਸਤੰਬਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕਮ ਧਿਰ ਤੇ ਵਿਰੋਧੀ ਧਿਰ ਨੂੰ ਸੱਦਾ ਦਿੱਤਾ ਕਿ ਅੱਜ ਦੀ ਬਹਿਸ ਨੂੰ ਹੜ੍ਹਾਂ ’ਚੋਂ ਉਭਰ ਰਹੇ ਪੰਜਾਬ ਨੂੰ ਮੁੜ ਪੈਰਾਂ […]