ਸੁਨੰਦਾ ਪੁਸ਼ਕਰ ਮੌਤ ਮਾਮਲਾ: ਥਰੂਰ ਨੂੰ ਬਰੀ ਕਰਨ ਖ਼ਿਲਾਫ਼ ਪੁਲੀਸ ਦਿੱਲੀ ਹਾਈ ਕੋਰਟ ਪੁੱਜੀ

ਨਵੀਂ ਦਿੱਲੀ, 1 ਦਸੰਬਰ- ਸੁਨੰਦਾ ਪੁਸ਼ਕਰ ਮੌਤ ਮਾਮਲੇ ਵਿੱਚ ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਪੁਲੀਸ ਨੇ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਨਵੀਂ ਦਿੱਲੀ, 1 ਦਸੰਬਰ- ਸੁਨੰਦਾ ਪੁਸ਼ਕਰ ਮੌਤ ਮਾਮਲੇ ਵਿੱਚ ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਪੁਲੀਸ ਨੇ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਮੋਗਾ, 1 ਦਸੰਬਰ – ਇਸ ਜ਼ਿਲ੍ਹੇ ਦੇ ਬਾਘਾਪੁਰਾਣਾ ਥਾਣੇ ਵਿੱਚ ਪੰਜਾਬੀ ਗਾਇਕ ਕੁਲਜੀਤ ਰਾਜੇਆਣਾ ਵਿਰੁੱਧ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਕੁਲਜੀਤ ਦੇ ਪ੍ਰਮੋਟਰਾਂ ਨੇ ਬੁੱਧਵਾਰ ਨੂੰ ਯੂਟਿਊਬ ‘ਤੇ ‘ਮਹਾਕਾਲ’ ਨਾਮ ਦਾ ਗੀਤ ਅੱਪਲੋਡ ਕੀਤਾ ਸੀ, ਜਿਸ ਦੇ ਬੋਲ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਦੇ ਹਨ। […]
ਸ੍ਰੀ ਆਨੰਦਪਰ ਸਾਹਿਬ, 1 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਪਹਿਲੀ ਦਸੰਬਰ ਤੋਂ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਇਹ ਮੁਹਿੰਮ ਸ਼ੁਰੂ ਹੋਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ […]
ਮਾਨਸਾ, 1 ਦਸੰਬਰ- ਅੰਮ੍ਰਿਤਸਰ ਵਿਖੇ ਸਮਾਗਮ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ ਬਰਾੜ ਨੂੰ ਫੜਾਏਗਾ, ਉਹ ਉਸ ਨੂੰ ਆਪਣੀ ਜੇਬ ਵਿਚੋਂ ਦੋ ਕਰੋੜ ਰੁਪੲੇ ਦਾ ਇਨਾਮ ਦੇਣਗੇ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸਰਕਾਰ ਕਿਉਂ […]