Home»Homepage Blog (Page 1232)

ਬਹਿਬਲ ਗੋਲੀ ਕਾਂਡ: ਵਿਸ਼ੇਸ਼ ਜਾਂਚ ਟੀਮ ਘਟਨਾ ਸਥਾਨ ’ਤੇ ਪੁੱਜੀ

ਬਹਿਬਲ ਗੋਲੀ ਕਾਂਡ: ਵਿਸ਼ੇਸ਼ ਜਾਂਚ ਟੀਮ ਘਟਨਾ ਸਥਾਨ ’ਤੇ ਪੁੱਜੀ

ਫ਼ਰੀਦਕੋਟ, 24 ਨਵੰਬਰ- ਬਹਿਬਲ ਗੋਲੀ ਕਾਂਡ ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਪੰਜਾਬ ਪੁਲੀਸ ਦੇ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਅਤੇ ਕਾਨੂੰਨੀ ਮਾਹਿਰਾਂ ਦਾ ਪੈਨਲ ਮੌਕੇ ‘ਤੇ ਗਿਆ ਅਤੇ ਉਸ ਨੇ 14 ਅਕਤੂਬਰ 2015 ਦੇ ਗੋਲੀ ਕਾਂਡ ਬਾਰੇ ਜਾਣਕਾਰੀ ਹਾਸਲ ਕੀਤੀ। ਦੱਸਣਯੋਗ ਹੈ ਕਿ ਬਹਿਬਲ ਗੋਲੀ […]

ਸਚਿਨ ਪਾਇਲਟ ਵਰਗਾ ‘ਗੱਦਾਰ’ ਮੇਰੀ ਥਾਂ ਨਹੀਂ ਲੈ ਸਕਦਾ: ਗਹਿਲੋਤ

ਸਚਿਨ ਪਾਇਲਟ ਵਰਗਾ ‘ਗੱਦਾਰ’ ਮੇਰੀ ਥਾਂ ਨਹੀਂ ਲੈ ਸਕਦਾ: ਗਹਿਲੋਤ

ਨਵੀਂ ਦਿੱਲੀ, 24 ਨਵੰਬਰ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਸਚਿਨ ਪਾਇਲਟ ਨੂੰ ‘ਗੱਦਾਰ’ ਕਿਹਾ ਅਤੇ ਐਲਾਨ ਕੀਤਾ ਕਿ ਉਹ ਉਨ੍ਹਾਂ ਦੀ ਥਾਂ ਨਹੀਂ ਲੈ ਸਕਦਾ, ਕਿਉਂਕਿ ਉਸ ਨੇ 2020 ਵਿੱਚ ਕਾਂਗਰਸ ਵਿਰੁੱਧ ਬਗਾਵਤ ਕੀਤੀ ਸੀ ਅਤੇ ਆਪਣੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਸੀ। ਇਸ ਟਿੱਪਣੀ ਨੇ ਰਾਜਸਥਾਨ ਵਿੱਚ ਕਾਂਗਰਸ ਪਾਰਟੀ ਵਿੱਚ […]

ਦਿੱਲੀ: ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖਲੇ ’ਤੇ ਪਾਬੰਦੀ

ਦਿੱਲੀ: ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖਲੇ ’ਤੇ ਪਾਬੰਦੀ

ਨਵੀਂ ਦਿੱਲੀ, 24 ਨਵੰਬਰ- ਦਿੱਲੀ ਦੀ ਮਸ਼ਹੂਰ ਜਾਮਾ ਮਸਜਿਦ ਦੇ ਪ੍ਰਸ਼ਾਸਨ ਨੇ ਮੁੱਖ ਦਰਵਾਜ਼ਿਆਂ ਦੇ ਬਾਹਰ ਕੁੜੀਆਂ ਦੇ ਦਾਖਲੇ ’ਤੇ ਪਾਬੰਦੀ ਸਬੰਧੀ ਨੋਟਿਸ ਲਗਾ ਦਿੱਤਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਕੁੜੀਆਂ ਭਾਵੇਂ ਇਕੱਲੀਆਂ ਹੋਣ ਜਾਂ ਸਮੂਹ ਵਿੱਚ ਉਹ ਮਸਜਿਦ ਵਿੱਚ ਦਾਖਲ ਨਹੀਂ ਹੋ ਸਕਦੀਆਂ। ਸ਼ਾਹੀ ਇਮਾਮ ਨੇ ਕਿਹਾ ਹੈ ਕਿ ਇਹ ਹੁਕਮ ਨਮਾਜ਼ ਅਦਾ […]

ਗੈਂਗਸਟਰ-ਅਤਿਵਾਦੀ ਗਠਜੋੜ: ਲਾਰੈਂਸ ਬਿਸ਼ਨੋਈ 10 ਦਿਨ ਲਈ ਐੱਨਆਈਏ ਦੀ ਹਿਰਾਸਤ ’ਚ

ਗੈਂਗਸਟਰ-ਅਤਿਵਾਦੀ ਗਠਜੋੜ: ਲਾਰੈਂਸ ਬਿਸ਼ਨੋਈ 10 ਦਿਨ ਲਈ ਐੱਨਆਈਏ ਦੀ ਹਿਰਾਸਤ ’ਚ

ਨਵੀਂ ਦਿੱਲੀ, 24 ਨਵੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਗੈਂਗਸਟਰ-ਅਤਿਵਾਦੀ ਗਠਜੋੜ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 10 ਦਿਨਾਂ ਦਾ ਰਿਮਾਂਡ ਲੈ ਲਿਆ। ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਈ ਪੰਜਾਬੀ ਗਾਇਕ ਗੈਂਗਸਟਰ ਦੇ ਨਿਸ਼ਾਨੇ ‘ਤੇ ਸਨ। ਕੇਂਦਰੀ ਏਜੰਸੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਨੂੰ ਪਾਕਿਸਤਾਨ ਤੋਂ ਹਥਿਆਰ ਅਤੇ ਗੋਲਾ ਬਾਰੂਦ […]