Home»Homepage Blog (Page 1234)

ਕੈਨੇਡੀਅਨ ਸੰਸਦ ਮੈਂਬਰਾਂ ਨੇ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ

ਕੈਨੇਡੀਅਨ ਸੰਸਦ ਮੈਂਬਰਾਂ ਨੇ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ

ਟੋਰਾਂਟੋ, 23 ਨਵੰਬਰ- ਕੈਨੇਡਾ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੇ ਜਨਸੰਖਿਆ ਨੂੰ ਦੇਖਦੇ ਹੋਏ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਦੇਸ਼ ਅਤੇ ਪੰਜਾਬ ਰਾਜ ਦਰਮਿਆਨ ਸਿੱਧੀਆਂ ਉਡਾਣਾਂ ਚਲਾਉਣ ਦੀ ਮੰਗ ਏਅਰ ਕੈਨੇਡਾ ਤੋਂ ਕੀਤੀ ਹੈ। ਏਅਰ ਕੈਨੇਡਾ ਨੂੰ ਭੇਜੇ ਪੱਤਰ ਵਿੱਚ ਸੰਸਦ ਮੈਂਬਰਾਂ ਟਿਮ ਉੱਪਲ, ਜਸਰਾਜ ਸਿੰਘ, ਬ੍ਰੈਡਲੀ ਵਿਸ ਅਤੇ ਮਾਰਕ ਸਟ੍ਰਾਲ ਨੇ ਸੈਰ-ਸਪਾਟੇ ਨੂੰ ਹੁਲਾਰਾ […]

ਨਵੀਂ ਵੀਡੀਓ ’ਚ ਤਿਹਾੜ ਜੇਲ੍ਹ ਅੰਦਰ ਫ਼ਲ ਤੇ ਕੱਚੀ ਸਬਜ਼ੀਆਂ ਖਾਂਦੇ ਨਜ਼ਰ ਆ ਰਹੇ ਨੇ ਜੈਨ

ਨਵੀਂ ਦਿੱਲੀ, 23 ਨਵੰਬਰ- ਤਿਹਾੜ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਦਾ ਅੱਜ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਉਹ ਆਪਣੀ ਕੋਠੜੀ ‘ਚ ਫਲ ਅਤੇ ਕੱਚੀਆਂ ਸਬਜ਼ੀਆਂ ਖਾਂਦੇ ਦੇਖੇ ਜਾ ਸਕਦੇ ਹਨ। ਜੈਨ ਨੇ ਕੁਝ ਦਿਨ ਪਹਿਲਾਂ ਸ਼ਹਿਰ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਬੇਨਤੀ ਕੀਤੀ […]

ਸੁਪਰੀਮ ਕੋਰਟ ਨੇ ਨਵੇਂ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਸਬੰਧੀ ਰਿਕਾਰਡ ਤਲਬ ਕੀਤਾ

ਸੁਪਰੀਮ ਕੋਰਟ ਨੇ ਨਵੇਂ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਸਬੰਧੀ ਰਿਕਾਰਡ ਤਲਬ ਕੀਤਾ

ਨਵੀਂ ਦਿੱਲੀ, 23 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਨੂੰ 19 ਨਵੰਬਰ ਨੂੰ ਨਿਯੁਕਤ ਕੀਤੇ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਨਾਲ ਸਬੰਧਤ ਫਾਈਲ ਪੇਸ਼ ਕਰਨ ਲਈ ਕਿਹਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਜਾਣਨਾ ਚਾਹੁੰਦੀ ਹੈ ਕਿ ਕੀ ਚੋਣ ਕਮਿਸ਼ਨਰ ਵਜੋਂ ਗੋਇਲ ਦੀ ਨਿਯੁਕਤੀ ਵਿੱਚ ਕੁਝ ‘ਗ਼ਲਤ’ ਤਾਂ ਨਹੀਂ।