Home»Homepage Blog (Page 1239)
By G-Kamboj on
INDIAN NEWS, News, SPORTS NEWS

ਚੰਡੀਗੜ੍ਹ, 19 ਨਵੰਬਰ- ਵਿਸ਼ਵ ਕੱਪ ਫੁਟਬਾਲ ਕਤਰ 20 ਨਵੰਬਰ ਤੋਂ ਕਤਰ ਵਿੱਚ ਸ਼ਰੂ ਹੋ ਰਿਹਾ ਹੈ। ਇਸ ਨਾਲ ਕੱਪ ਵਿੱਚ ਆਪਣੀ ਟੀਮ ਨੂੰ ਮੈਦਾਨ ਵਿੱਚ ਉਤਾਰਨ ਵਾਲਾ ਕਤਰ 80ਵਾਂ ਦੇਸ਼ ਬਣ ਜਾਵੇਗਾ। ਫੀਫਾ ਵਿਸ਼ਵ ਕੱਪ 32 ਟੀਮਾਂ ਹਿੱਸਾ ਲੈ ਰਹੀਆਂ ਹਨ। 1998 ਤੋਂ ਲੈ ਕੇ ਹੁਣ ਤੱਕ ਹਰ ਵਿਸ਼ਵ ਕੱਪ ਵਿੱਚ 32 ਟੀਮਾਂ ਹੁੰਦੀਆਂ ਹਨ। […]
By G-Kamboj on
INDIAN NEWS, News

ਫ਼ਰੀਦਕੋਟ, 19 ਨਵੰਬਰ- ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਏਡੀਜੀਪੀ ਐੱਲਕੇ ਯਾਦਵ ਵੀ ਅਗਵਾਈ ਵਿੱਚ ਅੱਜ ਘਟਨਾ ਸਥਾਨ ਦਾ ਦੌਰਾ ਕੀਤਾ, ਜਿੱਥੇ 14 ਅਕਤੂਬਰ 2015 ਨੂੰ ਗੋਲੀ ਕਾਂਡ ਹੋਇਆ ਸੀ। ਸ੍ਰੀ ਯਾਦਵ ਦੇ ਨਾਲ ਫੋਰੈਂਸਿਕ ਮਾਹਿਰਾਂ ਦੀ ਟੀਮ ਵੀ ਪੁੱਜੀ ਅਤੇ ਟੀਮ ਨੇ ਘਟਨਾ ਸਥਾਨ ‘ਤੇ ਚੱਲੀਆਂ ਗੋਲੀਆਂ ਦੀ ਦਿਸ਼ਾਵਾਂ ਬਾਰੇ ਜਾਣਕਾਰੀ ਹਾਸਲ […]
By G-Kamboj on
INDIAN NEWS, News

ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਵੀਡੀਓ ਵਾਇਰਲ ਹੋਣ ’ਤੇ ਕਿਹਾ ਕਿ ਰੀੜ੍ਹ ਦੀ ਹੱਡੀ ਦੀ ਸੱਟ ਕਾਰਨ ਡਾਕਟਰਾਂ ਨੇ ਸਤਿੰਦਰ ਜੈਨ ਨੂੰ ਫਿਜ਼ੀਓਥੈਰੇਪੀ ਦੀ ਸਲਾਹ ਦਿੱਤੀ ਸੀ ਪਰ ਭਾਜਪਾ ਉਨ੍ਹਾਂ ਦੀ ਬਿਮਾਰੀ ਦਾ ਮਜ਼ਾਕ ਉਡਾ ਰਹੀ ਹੈ। ਭਾਜਪਾ ਹੋਛੀਆਂ ਚਾਲਾਂ ਦਾ ਸਹਾਰਾ ਲੈ ਰਹੀ ਹੈ ਕਿਉਂਕਿ […]
By G-Kamboj on
INDIAN NEWS, News

ਨਵੀਂ ਦਿੱਲੀ, 19 ਨਵੰਬਰ- ਇਥੇ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ ਆਗੂ ਸਤਿੰਦਰ ਜੈਨ ਦੇ ਮੰਜੇ ਉੱਤੇ ਲੇਟਣ ਅਤੇ ਪੈਰਾਂ ਦੀ ਮਾਲਸ਼ ਕਰਵਾਉਣ ਦੀਆਂ ਕਥਿਤ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਜੈਨ (58), ਜੋ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ, ਨੂੰ ਵੀਡੀਓ ਵਿੱਚ ਕੁਝ ਦਸਤਾਵੇਜ਼ਾਂ ਪੜ੍ਹਦੇ ਅਤੇ ਚਿੱਟੇ ਟੀ-ਸ਼ਰਟ ਨਾਲ […]