Home»Homepage Blog (Page 1242)
By G-Kamboj on
INDIAN NEWS, News

ਮੁੰਬਈ, 17 ਨਵੰਬਰ- ਮੁੰਬਈ ਦੇ ਜੁਹੂ ਇਲਾਕੇ ਵਿੱਚ ਕੇਂਦਰੀ ਮੰਤਰੀ ਨਰਾਇਣ ਰਾਣੇ ਦੇ ਬੰਗਲੇ ਵਿਚਲੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦਾ ਕੰਮ ਅੱਜ ਸ਼ੁਰੂ ਹੋ ਗਿਆ। ਸੁਪਰੀਮ ਕੋਰਟ ਨੇ ਸਤੰਬਰ ਵਿੱਚ ਰਾਣੇ ਦੇ ਬੰਗਲੇ ‘ਅਧੀਸ਼’ ਵਿੱਚ ਨਾਜਾਇਜ਼ ਉਸਾਰੀ ਨੂੰ ਢਾਹੁਣ ਲਈ ਬੀਐੱਮਸੀ ਨੂੰ ਨਿਰਦੇਸ਼ ਦੇਣ ਵਾਲੇ ਬੰਬੇ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ […]
By G-Kamboj on
INDIAN NEWS, News

ਨਵੀਂ ਦਿੱਲੀ, 17 ਨਵੰਬਰ- ਆਪਣੀ ਲਿਵ-ਇਨ ਪਾਰਟਨਰ ਸ਼ਰਧਾ ਵਾਕਰ ਦੀ ਕਥਿਤ ਤੌਰ ‘ਤੇ ਹੱਤਿਆ ਕਰਨ ਅਤੇ ਉਸ ਦੀ ਲਾਸ਼ ਦੇ 35 ਟੁਕੜਿਆਂ ਵਿਚ ਕੱਟਣ ਦੇ ਦੋਸ਼ ਵਿਚ ਗ੍ਰਿਫਤਾਰ ਆਫ਼ਤਾਬ ਅਮੀਨ ਪੂਨਾਵਾਲਾ ਨੂੰ ਅੱਜ ਸੁਰੱਖਿਆ ਕਾਰਨਾਂ ਕਰਕੇ ਵੀਡੀਓ ਕਾਨਫਰੰਸ ਰਾਹੀਂ ਪੁਲੀਸ ਨੇ ਸਾਕੇਤ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਉਸ ਦਾ ਪੰਜ ਦਾ ਪੁਲੀਸ ਰਿਮਾਂਡ ਵਧਾ […]
By G-Kamboj on
ENTERTAINMENT, INDIAN NEWS, News, Punjabi Movies

ਗੁਰੂਸਰ ਸੁਧਾਰ, 17 ਨਵੰਬਰ- ਪੰਜਾਬੀ ਸਿਨੇਮਾ ਜਗਤ ਦੀ ਸੁਪਰ ਸਟਾਰ ਰਹੀ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ “ਹੇਮਾ ਮਾਲਿਨੀ” ਵਜੋਂ ਮਸ਼ਹੂਰ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ […]
By G-Kamboj on
INDIAN NEWS, News

ਚੰਡੀਗੜ੍ਹ, 17 ਨਵੰਬਰ- ਡੇਰਾ ਸੱਚਾ ਸੌਦਾ ਦੇ ਪੈਰੋਕਾਰ ਦੀ ਮੌਤ ਦੇ ਮਾਮਲੇ ਵਿੱਚ ਦੋ ਹੋਰ ਮਸ਼ਕੂਕ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਹਰਿਆਣਾ ਦੇ ਤਿੰਨ ਸ਼ੂਟਰਾਂ ਨੂੰ ਕਥਿਤ ਤੌਰ ‘ਤੇ ਰਸਦ ਮੁਹੱਈਆ ਕਰਵਾਉਣ ਦੇ ਦੋਸ਼ ਵਿੱਚ ਇੱਕ ਹੋਰ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ […]