Home»Homepage Blog (Page 1251)
By G-Kamboj on
INDIAN NEWS, News

ਚੇਨੱਈ, 13 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਮਾਮਲੇ ਵਿਚ ਸ਼ਨਿਚਰਵਾਰ ਨੂੰ ਰਿਹਾਅ ਕੀਤੇ ਛੇ ਦੋਸ਼ੀਆਂ ਵਿਚੋਂ ਇਕ ਆਰਪੀ ਰਵੀਚੰਦਰਨ ਨੇ ਕਿਹਾ ਕਿ ਉੱਤਰੀ ਭਾਰਤ ਦੇ ਲੋਕਾਂ ਨੂੰ ਉਨ੍ਹਾਂ ਨੂੰ ਪੀੜਤਾਂ ਵਜੋਂ ਦੇਖਣਾ ਚਾਹੀਦਾ ਹੈ ਨਾ ਕਿ ਉਹ ਸਾਨੂੰ ਅਤਿਵਾਦੀ ਜਾਂ ਕਾਤਲ ਮੰਨਣ। ਉਨ੍ਹਾਂ ਕਿਹਾ ਕਿ ਸਮਾਂ ਦੱਸੇਗਾ ਕਿ ਉਹ ‘ਬੇਕਸੂਰ’ ਹਨ। […]
By G-Kamboj on
INDIAN NEWS, News
ਨਵੀਂ ਦਿੱਲੀ, 13 ਨਵੰਬਰ- ਸਾਲ 2024 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀਐੱਲ ਸੰਤੋਸ਼ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਹੈੱਡਕੁਆਰਟਰ ਵਿੱਚ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਮੋਰਚਿਆਂ ਦੇ ਪ੍ਰਧਾਨ ਮੌਜੂਦ ਹਨ। ਮੀਟਿੰਗ ਦੌਰਾਨ ਗੁਜਰਾਤ ਚੋਣਾਂ ਅਤੇ ਦਿੱਲੀ ਨਗਰ ਨਿਗਮ (ਐੱਮਸੀਡੀ) ਚੋਣਾਂ ਵਿੱਚ ਮੋਰਚੇ ਦੀ ਭੂਮਿਕਾ […]
By G-Kamboj on
News, World News

ਡਲਾਸ (ਅਮਰੀਕਾ), 13 ਨਵੰਬਰ- ਅਮਰੀਕਾ ਦੇ ਡਲਾਸ ਵਿਚ ਹਵਾਈ ਸਟੰਟ ਦੌਰਾਨ ਦੋ ਫੌਜੀ ਜਹਾਜ਼ ਇਕ-ਦੂਜੇ ਨਾਲ ਟਕਰਾ ਕੇ ਜ਼ਮੀਨ ‘ਤੇ ਡਿੱਗ ਗਏ, ਜਿਸ ਤੋਂ ਬਾਅਦ ਉਨ੍ਹਾਂ ਵਿਚ ਅੱਗ ਲੱਗ ਗਈ। ਇਹ ਸਪੱਸ਼ਟ ਨਹੀਂ ਹੈ ਕਿ ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ ਅਤੇ ਨਾ ਹੀ ਜਾਨੀ ਨੁਕਸਾਨ ਬਾਰੇ ਕੋਈ ਜਾਣਕਾਰੀ ਹੈ।
By G-Kamboj on
INDIAN NEWS, News, SPORTS NEWS

ਮੈਲਬਰਨ (ਆਸਟਰੇਲੀਆ), 13 ਨਵੰਬਰ- ਅੱਜ ਇਥੇ ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ਕ੍ਰਿਕਟ ਦੇ ਫਾਈਨਲ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 8 ਵਿਕਟਾਂ ’ਤੇ 137 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।