Punjab Express November 2022

ਪੇਈਚਿੰਗ, 9 ਨਵੰਬਰ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦੇਸ਼ ਦੀ ਰਾਸ਼ਟਰੀ ਸੁਰੱਖਿਆ ਅੱਗੇ ਅਸਥਿਰਤਾ ਦਾ ਖ਼ਤਰਾ ਵਧਣ ਦਾ ਹਵਾਲਾ ਦਿੰਦਿਆਂ ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਨੂੰ ਜੰਗ ਲੜਨ ਅਤੇ ਜਿੱਤਣ ਲਈ ਤਿਆਰੀ ਜਾਰੀ ਰੱਖਣ ਤੇ ਆਪਣੀ ਆਪਣੀ ਸਮਰੱਥਾ ਨੂੰ ਵਧਾਉਣ ਲਈ ਆਪਣੀ ਸਾਰੀ ਊਰਜਾ ਲਗਾਉਣ ਦਾ ਸੱਦਾ ਦਿੱਤਾ ਦਿੱਤਾ ਹੈ। ਜਿਨਪਿੰਗ (69) ਨੇ ਪੰਜ ਸਾਲਾਂ […]
ਪੁਣੇ (ਮਹਾਰਾਸ਼ਟਰ), 9 ਨਵੰਬਰ- ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ ਨੇ ਅੱਜ ਵੋਟਰ ਰਜਿਸਟ੍ਰੇਸ਼ਨ ਬਾਰੇ ਜਾਗਰੂਕਤਾ ਫੈਲਾਉਣ ਲਈ ਮਹਾਰਾਸ਼ਟਰ ਦੇ ਪੁਣੇ ਸ਼ਹਿਰ ‘ਚ ਰਾਸ਼ਟਰੀ ਪੱਧਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਲਈ ਵਿਸ਼ੇਸ਼ ਰੈਲੀ ਕੱਢੀ। ਭਾਰਤੀ ਚੋਣ ਕਮਿਸ਼ਨ ਦੀ ਇਸ ਪਹਿਲਕਦਮੀ ਦਾ ਉਦੇਸ਼ ਸ਼ਹਿਰੀ ਖੇਤਰਾਂ ਵਿੱਚ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਵਧਾਉਣਾ ਹੈ। ਸ੍ਰੀ ਕੁਮਾਰ ਨੇ […]
ਨਵੀਂ ਦਿੱਲੀ, 9 ਨਵੰਬਰ- ਸੁਪਰੀਮ ਕੋਰਟ ਨੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਕੇਂਦਰ ਦੇ 2016 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਅੱਜ 24 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਐੱਸਏ ਨਜ਼ੀਰ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ […]