Home»Homepage Blog (Page 1255)

ਕਾਸ਼ ਪੁਰਬ ਸਮਾਗਮ ’ਚ ਕਮਲਨਾਥ ਦੇ ਸਨਮਾਨ ਕਾਰਨ ਵਿਵਾਦ

ਕਾਸ਼ ਪੁਰਬ ਸਮਾਗਮ ’ਚ ਕਮਲਨਾਥ ਦੇ ਸਨਮਾਨ ਕਾਰਨ ਵਿਵਾਦ

ਇੰਦੌਰ (ਮੱਧ ਪ੍ਰਦੇਸ਼), 9 ਨਵੰਬਰ- ਪ੍ਰਸਿੱਧ ਰਾਗੀ ਸਿੰਘ ਮਨਪ੍ਰੀਤ ਸਿੰਘ ਕਾਨਪੁਰੀ ਦੇ ਇੰਦੌਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੀਨੀਅਰ ਕਾਂਗਰਸੀ ਆਗੂ ਕਮਲਨਾਥ ਦੀ ਆਮਦ ’ਤੇ ਸਖ਼ਤ ਇਤਰਾਜ਼ ਜਤਾਇਆ। ਹਾਲਾਂਕਿ ਭਾਈ ਕਾਨਪੁਰੀ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇਸ ਬਿਆਨ ‘ਚ ਕਮਲਨਾਥ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਨੇ 1984 ਵਿੱਚ […]

ਜਸਟਿਸ ਡੀਵਾਈ ਚੰਦਰਚੂੜ ਨੇ ਦੇਸ਼ 50ਵੇਂ ਸੀਜੇਆਈ ਵਜੋਂ ਸਹੁੰ ਚੁੱਕੀ

ਜਸਟਿਸ ਡੀਵਾਈ ਚੰਦਰਚੂੜ ਨੇ ਦੇਸ਼ 50ਵੇਂ ਸੀਜੇਆਈ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 9 ਨਵੰਬਰ- ਜਸਟਿਸ ਧਨੰਜੇ ਵਾਈ. ਚੰਦਰਚੂੜ ਨੇ ਅੱਜ ਦੇਸ਼ ਦੇ 50ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਅਹੁਦੇ ਦੀ ਸਹੁੰ ਚੁੱਕੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਸਮਾਗਮ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਹ ਜਸਟਿਸ ਉਦੈ ਉਮੇਸ਼ ਲਲਿਤ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 8 ਨਵੰਬਰ ਨੂੰ ਖਤਮ ਹੋਇਆ ਸੀ। ਜਸਟਿਸ ਚੰਦਰਚੂੜ […]

ਹਰੀ ਸਿੰਘ ਨਲਵਾ ਬਾਰੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼

ਹਰੀ ਸਿੰਘ ਨਲਵਾ ਬਾਰੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼

ਮਾਨਸਾ, 8 ਨਵੰਬਰ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ ‘ਵਾਰ’ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤਾ ਗਿਆ ਹੈ ਤੇ ਲੋਕਾਂ ਇਸ ਨੂੰ ਪਸੰਦ ਕਰ ਰਹੇ ਹਨ। ਇਹ ਗੀਤ ਪੰਜਾਬ ਦੇ ਵੀਰ ਨਾਇਕ […]

ਡੀ-ਕੰਪਨੀ ਨੇ ਸਿਆਸਤਦਾਨਾਂ ਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਵਿਸ਼ੇਸ਼ ਯੂਨਿਟ ਕਾਇਮ ਕੀਤੀ: ਐੱਨਆਈਏ

ਡੀ-ਕੰਪਨੀ ਨੇ ਸਿਆਸਤਦਾਨਾਂ ਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਵਿਸ਼ੇਸ਼ ਯੂਨਿਟ ਕਾਇਮ ਕੀਤੀ: ਐੱਨਆਈਏ

ਨਵੀਂ ਦਿੱਲੀ, 8 ਨਵੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮੁੰਬਈ ਦੀ ਵਿਸ਼ੇਸ਼ ਅਦਾਲਤ ਵਿੱਚ ਦਾਇਰ ਆਪਣੀ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੀ ਅਗਵਾਈ ਵਾਲੀ ਡੀ-ਕੰਪਨੀ ਨੇ ਸਿਆਸਤਦਾਨਾਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਵਿਸ਼ੇਸ਼ ਯੂਨਿਟ ਕਾਇਮ ਕੀਤਾ ਹੈ ਅਤੇ ਪ੍ਰਮੁੱਖ ਸ਼ਖਸੀਅਤਾਂ ਵਿਰੁੱਧ ਵਰਤੇ ਜਾਣ ਵਾਲੇ ਘਾਤਕ ਹਥਿਆਰ ਉਪਲਬੱਧ ਕਰਵਾਏ ਹਨ। […]