Home»Homepage Blog (Page 13)

ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਖੋਲ੍ਹਿਆ ਜਾਵੇ: ਮੁਤੱਕੀ

ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਖੋਲ੍ਹਿਆ ਜਾਵੇ: ਮੁਤੱਕੀ

ਨਵੀਂ ਦਿੱਲੀ, 11 ਅਕਤੂਬਰ : ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤੱਕੀ ਨੇ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਤੋਂ ਖੋਲ੍ਹਣ ਦੀ ਮੰਗ ਕਰਦਿਆਂ ਭਾਰਤ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੁਲਕ ਸਾਰੇ ‘ਭਾਰਤ ਵਿਰੋਧੀ’ ਅਤਿਵਾਦੀ ਸਮੂਹਾਂ ਤੋਂ ਮੁਕਤ ਹੋ ਚੁੱਕਾ ਹੈ। ਇੱਥੇ ਸਥਿਤ ਅਫਗਾਨ ਅੰਬੈਸੀ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮੁਤੱਕੀ ਨੇ ਇਹ ਵੀ ਕਿਹਾ ਕਿ […]

ਟਰੰਪ ਨੇ ਚੀਨ ’ਤੇ 100 ਫ਼ੀਸਦੀ ਟੈਰਿਫ ਲਾਇਆ

ਟਰੰਪ ਨੇ ਚੀਨ ’ਤੇ 100 ਫ਼ੀਸਦੀ ਟੈਰਿਫ ਲਾਇਆ

ਵਾਸ਼ਿੰਗਟਨ, 11 ਅਕਤੂਬਰ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਚੀਨੀ ਸਾਮਾਨ ’ਤੇ ‘ਕਿਸੇ ਵੀ ਟੈਰਿਫ ਤੋਂ ਇਲਾਵਾ ਜੋ ਉਹ ਮੌਜੂਦਾ ਸਮੇਂ ਅਦਾ ਕਰ ਰਹੇ ਹਨ’ 1 ਨਵੰਬਰ ਤੋਂ ਪ੍ਰਭਾਵੀ ਤੌਰ ’ਤੇ 100 ਫ਼ੀਸਦੀ ਟੈਰਿਫ ਲਗਾਵੇਗਾ। ਉਨ੍ਹਾਂ ਕਿਹਾ ਕਿ ਉਸੇ ਦਿਨ ਤੋਂ ਸਾਰੇ ਮਹੱਤਵਪੂਰਨ ਸਾਫਟਵੇਅਰ ’ਤੇ ਨਿਰਯਾਤ ਨਿਯੰਤਰਣ ਲਗਾਏ […]

ਇਜ਼ਰਾਇਲੀ ਕੈਬਨਿਟ ਵੱਲੋਂ ਹਮਾਸ ਨਾਲ ਸਮਝੌਤੇ ਦੇ ਖਰੜੇ ਨੂੰ ਮਨਜ਼ੂਰੀ

ਇਜ਼ਰਾਇਲੀ ਕੈਬਨਿਟ ਵੱਲੋਂ ਹਮਾਸ ਨਾਲ ਸਮਝੌਤੇ ਦੇ ਖਰੜੇ ਨੂੰ ਮਨਜ਼ੂਰੀ

ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਅਗਵਾਈ ਵਾਲੇ ਇਜ਼ਰਾਇਲੀ ਕੈਬਨਿਟ ਨੇ ਸ਼ੁਕਰਵਾਰ ਤੜਕੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਗਾਜ਼ਾ ਪੱਟੀ ਵਿਚ ਜੰਗਬੰਦੀ ਤੇ ਹਮਾਸ ਵੱਲੋਂ ਬੰਧਕ ਬਣਾਏ ਗਏ ਸਾਰੇ ਬਾਕੀ ਬੰਧਕਾਂ ਨੂੰ ਰਿਹਾਅ ਕਰਨ ਦੀ ਯੋਜਨਾ ਨੂੰ ਮਨਜ਼ੂਰਹੀ ਦੇ ਦਿੱਤੀ। ਇਹ ਮੱਧ ਪੂਰਬ ਨੂੰ ਅਸਥਿਰ ਕਰਨ ਵਾਲੇ ਪਿਛਲੇ ਦੋ ਸਾਲਾਂ ਤੋਂ ਜਾਰੀ ਵਿਨਾਸ਼ਕਾਰੀ ਜੰਗ ਦੇ ਖ਼ਾਤਮੇ ਦੀ […]

ਡੇਂਗੂ ਦੇ ਮਾਮਲੇ ਵਧੇ: ਭਗਵੰਤ ਮਾਨ ਦੇ ਸਾਬਕਾ ਓਐੱਸਡੀ ਵੱਲੋਂ ਪੁਲੀਸ ਭਰਤੀ ਟੈਸਟ ਲਈ 15 ਦਿਨਾਂ ਦੀ ਰਾਹਤ ਦੀ ਮੰਗ

ਡੇਂਗੂ ਦੇ ਮਾਮਲੇ ਵਧੇ: ਭਗਵੰਤ ਮਾਨ ਦੇ ਸਾਬਕਾ ਓਐੱਸਡੀ ਵੱਲੋਂ ਪੁਲੀਸ ਭਰਤੀ ਟੈਸਟ ਲਈ 15 ਦਿਨਾਂ ਦੀ ਰਾਹਤ ਦੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐੱਸਡੀ ਓਂਕਾਰ ਸਿੰਘ ਸਿੱਧੂ ਨੇ ਸੂਬੇ ਵਿੱਚ ਡੇਂਗੂ ਬੁਖ਼ਾਰ ਸਿਖਰ ’ਤੇ ਹੋਣ ਕਰਕੇ ਪੰਜਾਬ ਪੁਲੀਸ ਭਰਤੀ ਦੇ ਫਿਜ਼ੀਕਲ ਟੈਸਟ ਵਿੱਚ ਘੱਟੋ-ਘੱਟ 15 ਦਿਨਾਂ ਦਾ ਵਾਧੂ ਮੌਕਾ ਦੇਣ ਦੀ ਮੰਗ ਕੀਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਭਰਤੀ ਦੇ ਫਿਜ਼ੀਕਲ ਟੈਸਟ 11 ਤੋਂ 17 ਅਕਤੂਬਰ ਤੱਕ ਹੋ ਰਹੇ ਹਨ।ਉਨ੍ਹਾਂ ਅੱਜ ਆਪਣੇ […]