Home»Homepage Blog (Page 14)
By akash upadhyay on
News

ਨਵੀਂ ਦਿੱਲੀ, 17 ਸਤੰਬਰ – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਭਾਰਤ ਦੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਨੇਤਾਵਾਂ ਦਾ ਆਪਣੇ 75ਵੇਂ ਜਨਮਦਿਨ ਮੌਕੇ ਮਿਲੀਆਂ ਸ਼ੁਭਕਾਮਨਾਵਾਂ, ਦੁਆਵਾਂ ਅਤੇ ਸੰਦੇਸ਼ਾਂ ਲਈ ਦਿਲੋਂ ਧੰਨਵਾਦ ਕੀਤਾ। ਇਕ ਸੰਦੇਸ਼ ਵਿੱਚ, ਜੋ ਉਨ੍ਹਾਂ ਨੇ X ‘ਤੇ ਪੋਸਟ ਕੀਤਾ, ਮੋਦੀ ਨੇ ਕਿਹਾ ਕਿ ਉਹ ਦੇਸ਼ ਅਤੇ ਵਿਦੇਸ਼ਾਂ ਤੋਂ ਮਿਲੇ ਬੇਅੰਤ […]
By G-Kamboj on
INDIAN NEWS, News

ਨਵੀਂ ਦਿੱਲੀ, 17 ਸਤੰਬਰ : ਦੇਸ਼ ‘ਚ ਲੋਕਾਂ ‘ਤੇ ਕੁੱਤਿਆਂ ਦੇ ਹਮਲੇ ਦੀਆਂ ਖ਼ਬਰਾਂ ਕਾਫ਼ੀ ਤੇਜ਼ੀ ਨਾਲ ਆ ਰਹੀਆਂ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਵਾਰ ਤਾਂ ਕੁੱਤੇ ਬਿਨਾਂ ਕਿਸੇ ਉਕਸਾਵੇ ਦੇ ਹਮਲਾ ਕਰਦੇ ਹਨ। ਇਸੇ ਮਾਮਲੇ ਨੂੰ ਧਿਆਨ ‘ਚ ਰੱਖਦੇ ਹੋਏ ਉੱਤਰ ਪ੍ਰਦੇਸ਼ ਸਰਕਾਰ ਇਕ ਕਾਫ਼ੀ ਨਿਵੇਕਲਾ ਕਦਮ ਚੁੱਕਣ ਜਾ ਰਹੀ ਹੈ, ਜਿੱਥੇ ਹੁਣ ਆਵਾਰਾ ਕੁੱਤੇ […]
By G-Kamboj on
INDIAN NEWS, News, SPORTS NEWS

ਦੁਬਈ, 17 ਸਤੰਬਰ : ਕੌਮਾਂਤਰੀ ਕ੍ਰਿਕਟ ਕੌਂਸਲ (ICC) ਨੇ ਦੁਬਈ ਵਿਚ ਚੱਲ ਰਹੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਅੰਪਾਇਰਾਂ ਦੇ ਪੈਨਲ ’ਚੋਂ ਜ਼ਿੰਬਾਬਵੇ ਦੇ ਮੈਚ ਰੈਫਰੀ ਐਂਡੀ ਪਾਇਕ੍ਰਾਫਟ ਨੂੰ ਲਾਂਭੇ ਕੀਤੇ ਜਾਣ ਦੀ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੀ ਮੰਗ ਰੱਦ ਕਰ ਦਿੱਤੀ ਹੈ। ਪੀਸੀਬੀ ਨੇ ਆਈਸੀਸੀ ਕੋਲ ਸ਼ਿਕਾਇਤ ਦਰਜ ਕੀਤੀ ਸੀ ਜਿਸ ਵਿੱਚ ਦੋਸ਼ ਲਗਾਇਆ […]
By G-Kamboj on
INDIAN NEWS, News

ਨਵੀਂ ਦਿੱਲੀ, 17 ਸਤੰਬਰ : ਸੁਪਰੀਮ ਕੋਰਟ ਨੇ CAQM, CPCB ਅਤੇ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਸਰਦੀਆਂ ਦੀ ਸ਼ੁਰੂਆਤ ਤੋਂ ਪਹਿਲਾਂ, ਤਿੰਨ ਹਫ਼ਤਿਆਂ ਦੇ ਅੰਦਰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਯੋਜਨਾ ਬਣਾਉਣ ਦਾ ਨਿਰਦੇਸ਼ ਦਿੱਤਾ ਹੈ।ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਬੀਆਰ ਗਵਈ ਅਤੇ ਜਸਟਿਸ ਕੇ ਵਿਨੋਦ ਚੰਦਰਨ ਦੀ ਬੈਂਚ ਨੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਵਿੱਚ ਖਾਲੀ […]