Home»Homepage Blog (Page 14)
By G-Kamboj on
INDIAN NEWS, News, SPORTS NEWS

ਮੁੰਬਈ, 25 ਸਤੰਬਰ : ਚੋਣਕਾਰਾਂ ਨੇ ਵੈਸਟ ਇੰਡੀਜ਼ ਖਿਲਾਫ਼ ਦੋ ਟੈਸਟ ਕ੍ਰਿਕਟ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਦੇ ਕਪਤਾਨ ਸ਼ੁਭਮਨ ਗਿੱਲ ਹੋਣਗੇ ਜਦੋਂਕਿ ਉਪ ਕਪਤਾਨ ਦੀ ਜ਼ਿੰਮੇਵਾਰੀ ਰਵਿੰਦਰ ਜਡੇਜਾ ਨੂੰ ਦਿੱਤੀ ਗਈ ਹੈ।ਮੁੱਖ ਚੋਣਕਾਰ ਅਜੀਤ ਅਗਰਕਰ ਨੇ ਕਿਹਾ ਕਿ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਵੈਸਟ ਇੰਡੀਜ਼ ਖਿਲਾਫ਼ ਟੈਸਟ ਲਈ […]
By G-Kamboj on
ENTERTAINMENT, INDIAN NEWS, News

ਚੰਡੀਗੜ੍ਹ, 25 ਸਤੰਬਰ : ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਆਪਣੀ ਫ਼ਿਲਮ ‘ਸਰਦਾਰਜੀ 3’ ਨਾਲ ਜੁੜੇ ਵਿਵਾਦ ਬਾਰੇ ਚੁੱਪੀ ਤੋੜੀ ਹੈ। ਦੋਸਾਂਝ ਨੇ ਕਿਹਾ ਕਿ ਸਿੱਖ ਕਦੇ ਵੀ ਦੇਸ਼ ਦੇ ਖ਼ਿਲਾਫ਼ ਨਹੀਂ ਜਾ ਸਕਦੇ। ਗਾਇਕ ਨੇ ਪਿਛਲੇ ਕੁਝ ਮਹੀਨਿਆਂ ਤੋਂ ਧਾਰੀ ਚੁੱਪੀ ਦਾ ਵੀ ਕਾਰਨ ਦੱਸਿਆ। ਦਿਲਜੀਤ ਦੋਸਾਂਝ ਨੇ ਮਲੇਸ਼ੀਆ […]
By G-Kamboj on
INDIAN NEWS, News

ਮੁਹਾਲੀ, 25 ਸਤੰਬਰ : ਮੁਹਾਲੀ ਦੇ ਫੇਜ਼ 2 ਦੇ ਇੱਕ ਜਿਮ ਮਾਲਕ ਉੱਤੇ ਅੱਜ ਸਵੇਰੇ 5 ਵਜੇ ਦੇ ਕਰੀਬ ਮੋਟਰਸਾਈਕਲ ਉੱਤੇ ਆਏ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਵਿੱਕੀ ਨਾਮ ਦੇ ਇਸ ਜਿਮ ਮਾਲਕ ਦੀਆਂ ਲੱਤਾਂ ਵਿੱਚ ਚਾਰ ਦੇ ਕਰੀਬ ਗੋਲੀਆਂ ਲੱਗੀਆਂ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ […]
By G-Kamboj on
INDIAN NEWS, News

ਲੇਹ, 25 ਸਤੰਬਰ : ਲੇਹ ਵਿਚ ਹਿੰਸਕ ਪ੍ਰਦਰਸ਼ਨਾਂ ਤੋਂ ਇਕ ਦਿਨ ਮਗਰੋਂ ਪੁਲੀਸ ਅਤੇ ਨੀਮ ਫੌਜੀ ਬਲਾਂ ਵੱਲੋਂ ਵੀਰਵਾਰ ਨੂੰ ਕਰਫਿਊ ਲਗਾਉਣ ਮਗਰੋਂ ਘੱਟੋ-ਘੱਟ 50 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਬੁੱਧਵਾਰ ਨੂੰ ਹੋਈਆਂ ਵਿਆਪਕ ਝੜਪਾਂ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਜਦੋਂਕਿ 80 ਤੋਂ ਵੱਧ ਹੋਰ ਜ਼ਖਮੀ ਹੋ ਗਏ ਸਨ। ਲੇਹ ਐਪਕਸ […]