Home»Homepage Blog (Page 145)
By G-Kamboj on
INDIAN NEWS, News

ਚੰਡੀਗੜ੍ਹ, 21 ਮਈ : ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ-ਹਰਿਆਣਾ ’ਚ ਪਾਣੀਆਂ ਦੇ ਛਿੜੇ ਰੱਫੜ ਦਰਮਿਆਨ ਭਾਖੜਾ ਨੰਗਲ ਡੈਮ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਡਾਇਰੈਕਟਰ (ਸੁਰੱਖਿਆ) ਨੂੰ ਲਿਖੇ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਭਾਖੜਾ ਨੰਗਲ ਡੈਮ ਲਈ ਕੇਂਦਰੀ ਉਦਯੋਗਿਕ ਸਕਿਉਰਿਟੀ […]
By G-Kamboj on
INDIAN NEWS, News

ਅੰਮ੍ਰਿਤਸਰ, 21 ਮਈ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਅੱਜ ਉਸ ਵੇਲੇ ਨਵਾਂ ਵਿਵਾਦ ਪੈਦਾ ਹੋ ਗਿਆ ਜਦੋਂ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਇੱਕ ਆਦੇਸ਼ ਦੇ ਮੋੜਵੇਂ ਜਵਾਬ ’ਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਪੰਜ ਪਿਆਰਿਆਂ ਦੇ ਨਾਲ ਮੀਟਿੰਗ ਕਰਕੇ […]
By G-Kamboj on
INDIAN NEWS, News, World News

ਇਸਲਾਮਾਬਾਦ, 21 ਮਈ- ਪਾਕਿਸਤਾਨ ਨੇ 22 ਅਪਰੈਲ ਨੂੰ ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਨਵੀਂ ਦਿੱਲੀ ਵੱਲੋਂ ਚੁੱਕੇ ਗਏ ਕਦਮਾਂ ਤੋਂ ਬਾਅਦ ਪਿਛਲੇ ਮਹੀਨੇ ਭਾਰਤ ਲਈ ਆਪਣੇ ਹਵਾਈ ਖੇਤਰ ’ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਪਾਬੰਦੀ 23 ਮਈ ਤੱਕ ਇੱਕ ਮਹੀਨੇ ਲਈ ਲਗਾਈ ਗਈ ਸੀ ਕਿਉਂਕਿ ਅੰਤਰਰਾਸ਼ਟਰੀ ਸਿਵਲ ਹਵਾਬਾਜ਼ੀ ਸੰਗਠਨ (ICAO) ਦੇ ਨਿਯਮਾਂ ਅਨੁਸਾਰ ਇੱਕ ਸਮੇਂ […]
By G-Kamboj on
INDIAN NEWS, News

ਕੋਲਕਾਤਾ, 21 ਮਈ : ਕੋਲਕਾਤਾ ਦੇ ਹੇਸਟਿੰਗਜ਼ ਖੇਤਰ, ਵਿਦਿਆਸਾਗਰ ਸੇਤੂ ਅਤੇ ਮੈਦਾਨ ਉੱਤੇ ਸੋਮਵਾਰ ਰਾਤ ਨੂੰ ਘੱਟੋ-ਘੱਟ 8-10 ਡਰੋਨਨੁਮਾ ਵਸਤੂਆਂ ਉੱਡਦੀਆਂ ਨਜ਼ਰ ਆਈਆਂ ਹਨ। ਸੂਬਾ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੇਂਦਰ ਨੇ ਇਸ ਘਟਨਾ ਬਾਰੇ ਪੱਛਮੀ ਬੰਗਾਲ ਸਰਕਾਰ ਤੋਂ ਵੀ ਰਿਪੋਰਟ ਮੰਗੀ ਹੈ। ਜਾਣਕਾਰੀ ਦਿੰਦੇ ਹੋਏ ਇੱਕ ਰੱਖਿਆ ਅਧਿਕਾਰੀ ਨੇ ਕਿਹਾ, ‘‘ਕੋਲਕਾਤਾ […]