Home»Homepage Blog (Page 147)
By G-Kamboj on
INDIAN NEWS, News, World News

ਇਸਲਾਮਾਬਾਦ, 20 ਮਈ : ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਹੈ। ਸਰਕਾਰੀ ਟੀਵੀ ਅਨੁਸਾਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ ਨੇ ਅੱਜ ਇਸ ਸਬੰਧੀ ਮਨਜ਼ੂਰੀ ਦਿੱਤੀ। ਉਨ੍ਹਾਂ ਨੂੰ ਇਹ ਤਰੱਕੀ ਭਾਰਤ ਨਾਲ ਹਾਲ ਹੀ ਦੇ ਸੰਘਰਸ਼ ਵਿੱਚ ਹਥਿਆਰਬੰਦ ਬਲਾਂ ਦੀ ਸਫਲਤਾਪੂਰਵਕ ਅਗਵਾਈ ਕਰਨ ਦੇ ਇਵਜ਼ ਵਜੋਂ ਦਿੱਤੀ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 20 ਮਈ : ਬੀਸੀਸੀਆਈ ਨੇ ਅੱਜ ਐਲਾਨ ਕੀਤਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾ ਫਾਈਨਲ ਮੁਕਾਬਲਾ ਅਹਿਮਦਾਬਾਦ ਵਿਚ 3 ਜੂਨ ਨੂੰ ਖੇਡਿਆ ਜਾਵੇਗਾ। ਜਦਕਿ ਪੰਜਾਬ ਦੇ ਮੁੱਲਾਂਪੁਰ ਵਿਚ ਪਹਿਲੇ ਦੋ ਪਲੇਅ-ਆਫ ਮੈਚ ਖੇਡੇ ਜਾਣਗੇ। ਬੀਸੀਸੀਆਈ ਨੇ ਮੌਨਸੂਨ ਨੂੰ ਦੇਖਦੇ ਹੋਏ 23 ਮਈ ਦੇ ਰੌਇਲ ਚੈਲੰਜਰਜ਼ ਬੰਗਲੁਰੂ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਬੰਗਲੁਰੂ ਵਿੱਚ ਹੋਣ […]
By G-Kamboj on
INDIAN NEWS, News

ਨਵੀਂ ਦਿੱਲੀ, 20 ਮਈ : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਜਯੋਤੀ ਤੋਂ ਬਾਅਦ ਹੁਣ ਯੂਟਿਊਬਰ ਨਵਾਂਕੁਰ ਚੌਧਰੀ ਵੀ ਪੁਲੀਸ ਦੀ ਰਾਡਾਰ ’ਤੇ ਆ ਗਏ ਹਨ। ਨਵਾਂਕੁਰ ਇਸ ਵੇਲੇ ਆਇਰਲੈਂਡ ਵਿਚ ਹੈ ਤੇ ਉਥੋਂ ਵਾਪਸ ਆਉਣ ’ਤੇ ਪੁਲੀਸ ਉਸ ਕੋਲੋਂ ਪੁੱਛਗਿੱਛ ਕਰੇਗੀ। ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਜਯੋਤੀ ਦੀਆਂ ਕਈ ਤਸਵੀਰਾਂ ਵਿਚ […]
By G-Kamboj on
INDIAN NEWS, News

ਪੜ, 20 ਮਈ : ਸਿੱਖ ਗੁਰੂਆਂ ਦੀਆਂ ਪੇਂਟਿੰਗਾਂ ਬਣਾਉਣ ਵਾਲੇ ਪ੍ਰਸਿੱਧ ਕਲਾਕਾਰ ਸ਼ੋਭਾ ਸਿੰਘ ਦੇ ਪਰਿਵਾਰ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਗੁਰੂ ਹਰਗੋਬਿੰਦ ਸਾਹਿਬ ਦੀ ਆਪਣੀ ਪੇਂਟਿੰਗ ਦੀ ਅਣਅਧਿਕਾਰਤ ਵਰਤੋਂ ’ਤੇ ਇਤਰਾਜ਼ ਜਤਾਇਆ। ਗੱਲਬਾਤ ਕਰਦਿਆਂ ਸ਼ੋਭਾ ਸਿੰਘ ਦੇ ਪੋਤੇ ਹਿਰਦੇਪਾਲ ਸਿੰਘ ਨੇ ਕਿਹਾ ਕਿ ਇਸ ਤੋਂ ਮਾੜੀ ਗੱਲ ਇਹ ਹੈ ਕਿ ਪੇਂਟਿੰਗ ਨੂੰ ਕਲਾਕਾਰ […]