Home»Homepage Blog (Page 148)
By G-Kamboj on
INDIAN NEWS, News

ਚੰਡੀਗੜ੍ਹ, 17 ਮਈ : ਭਾਰਤ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਫੌਜੀ ਹਮਲੇ ਦੀ ਸ਼ਾਹਦੀ ਹੁਣ ਖੁ਼ਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਰੀ ਹੈ। ਭਾਜਪਾ ਆਗੂ ਅਮਿਤ ਮਾਲਵੀਆ ਨੇ ਆਪਣੇ ਐਕਸ ਅਕਾਊਂਟ ’ਤੇ ਇਕ ਵੀਡੀਓ ਪੋਸਟ ਕੀਤੀ ਹੈ। ਇਸ ਵੀਡੀਓ ਵਿਚ ਸ਼ਰੀਫ਼ ਨੇ ਮੰਨਿਆ ਹੈ ਕਿ 10 ਮਈ ਨੂੰ ਤੜਕੇ ਭਾਰਤੀ ਮਿਜ਼ਾਈਲਾਂ […]
By G-Kamboj on
INDIAN NEWS, News

ਚੰਡੀਗੜ੍ਹ, 17 ਮਈ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਕਸਬੇ ਵਿਚ ਸ਼ਨਿਚਰਵਾਰ ਨੂੰ ਇਕ ਸ਼ਰਾਬ ਦੇ ਠੇਕੇ ਦੇ ਬਾਹਰ ਬੰਬ ਨੁਮਾ(ਹੈਂਡ-ਗਰਨੇਡ) ਪਦਾਰਥ ਮਿਲਿਆ ਹੈ। ਪੁਲੀਸ ਨੇ ਦੱਸਿਆ ਕਿ ਇਕ ਬੰਬ ਨਿਰੋਧਕ ਟੀਮ ਨੂੰ ਬੁਲਾਇਆ ਗਿਆ ਅਤੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਇਕ ਪੁਲੀਸ ਅਧਿਕਾਰੀ ਜਾਣਕਾਰੀ ਦਿੰਦਿਆਂ ਕਿਹਾ, ‘‘ਸਾਨੂੰ ਇਕ ਅਜਿਹੀ ਚੀਜ਼ ਬਾਰੇ ਜਾਣਕਾਰੀ ਮਿਲੀ ਜੋ […]
By G-Kamboj on
INDIAN NEWS, News

ਨਿਊ ਯਾਰਕ, 17 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਨਾਲ ਗੱਲਬਾਤ ਕਰਨਾ ਤੇ ਉਨ੍ਹਾਂ ਨੂੰ ਤਣਾਅ ਦੀ ਕਗਾਰ ਤੋਂ ਵਾਪਸ ਲਿਆਉਣਾ ਉਨ੍ਹਾਂ ਦੀ ‘ਵੱਡੀ ਸਫ਼ਲਤਾ’ ਹੈ, ਜਿਸ ਦਾ ਸਿਹਰਾ ਉਨ੍ਹਾਂ ਨੂੰ ਕਦੇ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ‘ਬਹੁਤ ਨਫ਼ਰਤ’ ਹੈ ਤੇ ਤਣਾਅ ਉਸ ਸਿਖਰ ’ਤੇ […]
By G-Kamboj on
INDIAN NEWS, News

ਚੰਡੀਗੜ੍ਹ, 17 ਮਈ : ਸ੍ਰੀ ਕੇਦਾਰਨਾਥ ਧਾਮ ਵਿੱਚ ਸ਼ਨਿੱਚਰਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ ਜਦੋਂ ਏਮਜ਼ ਰਿਸ਼ੀਕੇਸ਼ ਤੋਂ ਮੈਡੀਕਲ ਐਮਰਜੈਂਸੀ ਲਈ ਆਏ ਇੱਕ ਹੈਲੀਕਾਪਟਰ ਦੀ ਲੈਂਡਿੰਗ ਦੌਰਾਨ ਤਕਨੀਕੀ ਖਰਾਬੀ ਕਾਰਨ ਐਮਰਜੈਂਸੀ ਸਥਿਤੀ ਪੈਦਾ ਹੋ ਗਈ। ਇਹ ਹਾਦਸਾ ਹੈਲੀਕਾਪਟਰ ਦੀ ਪੂੰਛ(ਟੇਲ) ਟੁੱਟਣ ਕਾਰਨ ਹੋਇਆ। ਰਾਹਤ ਦੀ ਗੱਲ ਇਹ ਹੈ ਕਿ ਹੈਲੀਕਾਪਟਰ ਵਿੱਚ ਸਵਾਰ ਤਿੰਨੋਂ ਲੋਕ […]