Home»Homepage Blog (Page 150)

ਈਡੀ ਨੇ ਗੁਜਰਾਤ ਸਮਾਚਾਰ ਦੇ ਮਾਲਕ ਬਾਹੂਬਲੀ ਸ਼ਾਹ ਨੂੰ ਹਿਰਾਸਤ ਵਿਚ ਲਿਆ

ਈਡੀ ਨੇ ਗੁਜਰਾਤ ਸਮਾਚਾਰ ਦੇ ਮਾਲਕ ਬਾਹੂਬਲੀ ਸ਼ਾਹ ਨੂੰ ਹਿਰਾਸਤ ਵਿਚ ਲਿਆ

ਅਹਿਮਦਾਬਾਦ, 16 ਮਈ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉੱਘੇ ਗੁਜਰਾਤੀ ਅਖ਼ਬਾਰ ‘ਗੁਜਰਾਤ ਸਮਾਚਾਰ’ ਦੇ ਮਾਲਕਾਂ ਵਿਚੋਂ ਇਕ ਬਾਹੂਬਲੀ ਸ਼ਾਹ ਨੂੰ ਮਾਲਕਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਦੌਰਾਨ ਹਿਰਾਸਤ ਵਿਚ ਲਿਆ ਹੈ। ਬਾਹੂਬਲੀ ਸ਼ਾਹ ਲੋਕ ਪ੍ਰਕਾਸ਼ਨ ਲਿਮਟਿਡ ਦੇ ਡਾਇਰੈਕਟਰਾਂ ਵਿਚੋਂ ਇਕ ਹੈ, ਜਿਸ ਕੋਲ ਗੁਜਰਾਤ ਸਮਾਚਾਰ ਦੀ ਮਾਲਕੀ ਹੈ। ਸ਼ਾਹ ਦਾ ਵੱਡਾ ਭਰਾ ਸ਼੍ਰੇਆਂਸ਼ ਸ਼ਾਹ ਰੋਜ਼ਨਮਾਚੇ ਦਾ […]

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸੂਲਰ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸੂਲਰ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਪਟਿਆਲਾ, 14 ਮਈ (ਪ. ਪ.)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸੂਲਰ ਵਲੋਂ ਰੀਗਨ ਆਹਲੂਵਾਲੀਆ ਦੇ ਸਹਿਯੋਗ ਸਦਕਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਉਘੇ ਕਾਂਗਰਸੀ ਆਗੂ ਰਛਪਾਲ ਸਿੰਘ ਜੌੜੇਮਾਜਰਾ, ਕੋਆਰਡੀਨੇਟਰ ਆਲ ਇੰਡੀਆ ਕਿਸਾਨ ਕਾਂਗਰਸ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਰਛਪਾਲ ਸਿੰਘ ਜੌੜੇਮਾਜਰਾ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਉਣ ਵਾਲੇ […]

ਟਰੰਪ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਟਰੰਪ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਰਿਆਧ, 15 ਮਈ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਸੀਰੀਆ ਦੇ ਅੰਤਰਿਮ ਰਾਸ਼ਟਰਪਤੀ ਅਹਿਮਦ ਅਲ-ਸ਼ਰਾ ਨਾਲ ਸਾਊਦੀ ਅਰਬ ’ਚ ਮੁਲਾਕਾਤ ਕੀਤੀ। ਦੋਵੇਂ ਮੁਲਕਾਂ ਦੇ ਆਗੂਆਂ ਵਿਚਕਾਰ 25 ਸਾਲਾਂ ਮਗਰੋਂ ਇਹ ਪਹਿਲੀ ਮੁਲਾਕਾਤ ਹੈ। ਖਾੜੀ ਸਹਿਯੋਗ ਪਰਿਸ਼ਦ ਦੇ ਆਗੂਆਂ ਨਾਲ ਮੀਟਿੰਗ ਤੋਂ ਵੱਖ ਟਰੰਪ ਵੱਲੋਂ ਸੀਰੀਆ ਦੇ ਆਗੂ ਨਾਲ ਮੁਲਾਕਾਤ ਕੀਤੇ ਜਾਣ ਨਾਲ […]

ਹਵਾਈ ਜਹਾਜ਼ ’ਚ ਛੇੜਛਾੜ ਕਰਨ ਵਾਲੇ ਭਾਰਤੀ ਨੂੰ ਤਿੰਨ ਹਫ਼ਤਿਆਂ ਦੀ ਕੈਦ

ਹਵਾਈ ਜਹਾਜ਼ ’ਚ ਛੇੜਛਾੜ ਕਰਨ ਵਾਲੇ ਭਾਰਤੀ ਨੂੰ ਤਿੰਨ ਹਫ਼ਤਿਆਂ ਦੀ ਕੈਦ

ਸਿੰਗਾਪੁਰ, 15 ਮਈ : ਪਰਥ ਤੋਂ ਸਿੰਗਾਪੁਰ ਜਾ ਰਹੀ ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ਵਿੱਚ ਸਵਾਰ ਇੱਕ 20 ਸਾਲਾ ਭਾਰਤੀ ਨਾਗਰਿਕ ਨੂੰ ਛੇੜਛਾੜ ਕਰਨ ਦੇ ਦੋਸ਼ ਹੇਠ ਤਿੰਨ ਹਫ਼ਤਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਸ ਦੀ ਪਛਾਣ ਰਜਤ ਵਜੋਂ ਹੋਈ ਹੈ ਜਿਸ ਨੇ 28 ਫਰਵਰੀ ਨੂੰ ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ਦੌਰਾਨ ਹਵਾਈ ਅਮਲੇ ਦੀ […]