Home»Homepage Blog (Page 151)
By G-Kamboj on
INDIAN NEWS, News

ਸੰਗਰੂਰ, 15 ਮਈ : ਇੱਥੋਂ ਦੀ ਪੁਲੀਸ ਨੇ ਸੰਗਰੂਰ ਜੇਲ੍ਹ ਦੇ ਡੀਐਸਪੀ ਸੁਰੱਖਿਆ ਨੂੰ ਨਸ਼ਾ ਤਸਕਰੀ ਅਤੇ ਜੇਲ੍ਹ ਦੇ ਅੰਦਰ ਮੋਬਾਈਲ ਫੋਨਾਂ ਦੀ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਡੀਐਸਪੀ ਸੁਰੱਖਿਆ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਨਸ਼ਾ ਤਸਕਰੀ ਦੇ ਇਵਜ਼ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਯੂਪੀਆਈ ਖਾਤਿਆਂ ਰਾਹੀਂ ਭੁਗਤਾਨ […]
By G-Kamboj on
INDIAN NEWS, News, World News

ਨਵੀਂ ਦਿੱਲੀ, 15 ਮਈ : ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ1960 ਦੀ ਸੰਧੀ ਰਾਹੀਂ ਨਿਯੰਤ੍ਰਿਤ ਕੀਤੇ ਜਾ ਰਹੇ ਪਾਣੀ ’ਤੇ ਦੇਸ਼ ਦੇ ਕਰੋੜਾਂ ਲੋਕ ਨਿਰਭਰ ਹਨ। ਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਇਕ ਦਿਨ ਬਾਅਦ […]
By G-Kamboj on
INDIAN NEWS, News, World News

ਵੈਨਕੂਵਰ, 15 ਮਈ : ਮਿਸੀਸਾਗਾ ਦੀ ਡੈਰੀ ਰੋਡ ਨੇੜੇ ਟੈਲਫੋਰਡ ਵੇਅ ਤੇ ਪੰਜਾਬੀ ਕਾਰੋਬਾਰੀ ਹਰਜੀਤ ਸਿੰਘ ਢੱਡਾ (50) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲੀਸ ਨੇ ਮ੍ਰਿਤਕ ਦੀ ਪਹਿਚਾਣ ਜ਼ਾਹਿਰ ਨਹੀਂ ਕੀਤੀ, ਪਰ ਘਟਨਾ ਸਥਾਨ ’ਤੇ ਮੌਜੂਦ ਸੂਤਰਾਂ ਨੇ ਦੱਸਿਆ ਕਿ ਵਾਰਦਾਤ ਮੌਕੇ ਹਰਜੀਤ ਸਿੰਘ […]
By G-Kamboj on
INDIAN NEWS, News

ਇਸਲਾਮਾਬਾਦ, 14 ਮਈ: ਭਾਰਤ ਅਤੇ ਪਾਕਿਸਤਾਨ ਦਰਮਿਆਨ ਸੰਬੰਧਾਂ ਵਿਚ ਤਣਾਅ ਹਾਲੇ ਵੀ ਜਾਰੀ ਹੈ, ਕਿਉਂਕਿ ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ‘ਗ਼ੈਰ ਲੋੜੀਂਦਾ ਵਿਅਕਤੀ’ ਘੋਸ਼ਿਤ ਕਰਦਿਆਂ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਇਸ ਦੇ ਜਵਾਬ ਵਿਚ ਪਾਕਿਸਤਾਨ ਨੇ ਵੀ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ […]