Home»Homepage Blog (Page 152)
By G-Kamboj on
INDIAN NEWS, News, World News

ਨਵੀਂ ਦਿੱਲੀ, 14 ਮਈ : ਪਾਕਿਸਤਾਨ ਸਰਕਾਰ ਜੈਸ਼-ਏ-ਮੁਹੰਮਦ ਦੇ ਮੁਖੀ ਤੇ ਅਮਰੀਕਾ ਵੱਲੋਂ ਦਹਿਸ਼ਤਗਰਦ ਐਲਾਨੇ ਮਸੂਦ ਅਜ਼ਹਰ ਨੂੰ ਹਾਲੀਆ ਭਾਰਤੀ ਹਵਾਈ ਹਮਲਿਆਂ ਵਿਚ ਮਾਰੇ ਗਏ ਉਸ ਦੇ 14 ਪਰਿਵਾਰਕ ਜ਼ੀਆਂ ਦੀ ਮੌਤ ਦੇ ਮੁਆਵਜ਼ੇ ਵਜੋਂ 14 ਕਰੋੜ ਰੁਪਏ ਦੀ ਅਦਾਇਗੀ ਕਰ ਸਕਦੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਪਾਕਿਸਤਾਨ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 14 ਮਈ: ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ਦੀਆਂ ਕੁਝ ਥਾਵਾਂ ਦੇ ਨਾਮ ਬਦਲੇ ਜਾਣ ਦੀਆਂ ਕੋਸ਼ਿਸ਼ਾਂ ਦਰਮਿਆਨ ਭਾਰਤ ਨੇ ਬੁੱਧਵਾਰ ਨੂੰ ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਤੇ ਖ਼ਬਰ ਏਜੰਸੀ ਸਿਨਹੂਆ ਦੇ ਐਕਸ ਖਾਤਿਆਂ ’ਤੇ ਪਾਬੰਦੀ ਲਾ ਦਿੱਤੀ ਹੈ। ਭਾਰਤ ਨੇ ਇਹ ਕਾਰਵਾਈ ਅਜਿਹੇ ਮੌਕੇ ਕੀਤੀ ਹੈ ਜਦੋਂ ਅਜੇ ਕੁਝ ਦਿਨਾਂ ਪਹਿਲਾਂ ਚੀਨ ਵਿੱਚ ਭਾਰਤੀ ਦੂਤਾਵਾਸ […]
By G-Kamboj on
INDIAN NEWS, News

ਮਜੀਠਾ, 14 ਮਈ : ਮਜੀਠਾ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ।ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 23 ਹੋ ਗਈ ਹੈ ਜਦਕਿ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਚ ਜ਼ੇਰੇ ਇਲਾਜ […]
By G-Kamboj on
INDIAN NEWS, News

ਅੰਮ੍ਰਿਤਸਰ, 14 ਮਈ : ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਬੀਐੱਸਐੱਫ ਜਵਾਨ ਪੂਰਨਮ ਕੁਮਾਰ ਸ਼ਾਹ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਸ਼ਾਹ ਦੀ ਵਾਪਸੀ 21 ਦਿਨਾਂ ਬਾਅਦ ਹੋਈ ਹੈ। ਪਾਕਿਸਤਾਨੀ ਰੇਂਜਰਾਂ ਨੇ ਸ਼ਾਹ ਨੂੰ ਅੱਜ ਸਵੇਰੇ 10:30 ਵਜੇ ਦੇ ਕਰੀਬ ਬੀਐੱਸਐੱਫ ਹਵਾਲੇ ਕਰ ਦਿੱਤਾ ਹੈ। ਬੀਐੱਸਐੱਫ ਤਰਜਮਾਨ ਨੇ ਕਿਹਾ ਕਿ ਸ਼ਾਅ ਨੂੰ […]