Home»Homepage Blog (Page 153)

ਅਲਾਹਾਬਾਦ ਹਾਈਕੋਰਟ ਵੱਲੋਂ ਐਲਵਿਸ਼ ਯਾਦਵ ਦੀ ਪਟੀਸ਼ਨ ਖਾਰਜ

ਅਲਾਹਾਬਾਦ ਹਾਈਕੋਰਟ ਵੱਲੋਂ ਐਲਵਿਸ਼ ਯਾਦਵ ਦੀ ਪਟੀਸ਼ਨ ਖਾਰਜ

ਪ੍ਰਯਾਗਰਾਜ, 12 ਮਈ : ਅਲਾਹਾਬਾਦ ਹਾਈ ਕੋਰਟ ਨੇ ਯੂਟਿਊਬਰ ਐਲਵਿਸ਼ ਯਾਦਵ ਦੀ ਉਸ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ, ਜਿਸ ਵਿੱਚ ਸੱਪ ਦੇ ਜ਼ਹਿਰ ਦੇ ਸੇਵਨ ਦੇ ਮਾਮਲੇ ਵਿੱਚ ਕੀਤੀ ਗਈ ਚਾਰਜਸ਼ੀਟ ਅਤੇ ਅਪਰਾਧਿਕ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਚਾਰਜਸ਼ੀਟ ਵਿੱਚ ਵਿਦੇਸ਼ੀਆਂ ਤੇ ਹੋਰਾਂ ਲੋਕਾਂ ’ਤੇ ਰੇਵ ਪਾਰਟੀਆਂ ਵਿੱਚ ਮਨੋਰੰਜਨ ਵਜੋਂ ਸੱਪ ਦੇ ਜ਼ਹਿਰ […]

ਨੁਕਸਾਨ ਲੜਾਈ ਦਾ ਹਿੱਸਾ ਪਰ ਸਾਰੇ ਪਾਇਲਟ ਸੁਰੱਖਿਅਤ ਪਰਤੇ: ਭਾਰਤੀ ਹਵਾਈ ਸੈਨਾ

ਨੁਕਸਾਨ ਲੜਾਈ ਦਾ ਹਿੱਸਾ ਪਰ ਸਾਰੇ ਪਾਇਲਟ ਸੁਰੱਖਿਅਤ ਪਰਤੇ: ਭਾਰਤੀ ਹਵਾਈ ਸੈਨਾ

ਨਵੀਂ ਦਿੱਲੀ, 12 ਮਈ : ਭਾਰਤੀ ਹਵਾਈ ਸੈਨਾ ਨੇ ਅੱਜ ਕਿਹਾ ਕਿ ਨੁਕਸਾਨ ਲੜਾਈ ਦਾ ਇੱਕ ਹਿੱਸਾ ਹੈ ਪਰ ਉਨ੍ਹਾਂ ਦੇ ਸਾਰੇ ਪਾਇਲਟ ਇਸ ਹਫਤੇ ਪਾਕਿਸਤਾਨ ਨਾਲ ਜੰਗ ਤੋਂ ਬਾਅਦ ਘਰ ਸੁਰੱਖਿਅਤ ਪਰਤ ਆਏ ਹਨ। ਇਹ ਜਾਣਕਾਰੀ ਭਾਰਤੀ ਹਵਾਈ ਫੌਜ ਵਲੋਂ ਉਸ ਵੇਲੇ ਦਿੱਤੀ ਗਈ ਜਦੋਂ ਉਨ੍ਹਾਂ ਤੋਂ ਪੁੱਛਿਆ ਕਿ ਇਸ ਜੰਗ ਵਿੱਚ ਹਵਾਈ ਫੌਜ […]

ਵਿਰਾਟ ਕੋਹਲੀ ਵੱਲੋਂ ਟੈਸਟ ਕ੍ਰਿਕਟ ਤੋਂ ਸੰਨਿਆਸ

ਵਿਰਾਟ ਕੋਹਲੀ ਵੱਲੋਂ ਟੈਸਟ ਕ੍ਰਿਕਟ ਤੋਂ ਸੰਨਿਆਸ

ਨਵੀਂ ਦਿੱਲੀ, 12 ਮਈ : ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ(36) ਨੇ ਸੋਮਵਾਰ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਕੋਹਲੀ ਨੇ ਭਾਰਤ ਲਈ 123 ਟੈਸਟ ਮੈਚ ਖੇਡੇ ਤੇ ਇਸ ਦੌਰਾਨ 46.85 ਦੀ ਔਸਤ ਨਾਲ 30 ਸੈਂਕੜੇ ਲਗਾ ਕੇ 9230 ਦੌੜਾਂ ਬਣਾਈਆਂ। ਉਹ ਹੁਣ ਸਿਰਫ਼ ਇੱਕ ਰੋਜ਼ਾ ਮੈਚਾਂ ਵਿੱਚ ਹੀ ਖੇਡੇਗਾ। […]

ਸਾਡੇ ਸਾਰੇ ਫੌਜੀ ਅੱਡੇ ਤੇ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ: ਏਅਰ ਮਾਰਸ਼ਲ ਭਾਰਤੀ

ਸਾਡੇ ਸਾਰੇ ਫੌਜੀ ਅੱਡੇ ਤੇ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ: ਏਅਰ ਮਾਰਸ਼ਲ ਭਾਰਤੀ

ਨਵੀਂ ਦਿੱਲੀ, 12 ਮਈ : ਏਅਰ ਮਾਰਸ਼ਲ ਏਕੇ ਭਾਰਤੀ ਨੇ ਕਿਹਾ ਕਿ ਭਾਰਤ ਦੀਆਂ ਕਾਰਵਾਈਆਂ ਦਹਿਸ਼ਤੀ ਟਿਕਾਣਿਆਂ ਅਤੇ ਦਹਿਸ਼ਤਗਰਦਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਸਨ, ਪਰ ਪਾਕਿਸਤਾਨੀ ਫੌਜ ਨੇ ਦਹਿਸ਼ਤਗਰਦਾਂ ਦੀ ਪਿੱਠ ’ਤੇ ਖੜ੍ਹ ਕੇ ਸਥਿਤੀ ਨੂੰ ਹੋਰ ਵਿਗਾੜਨ ਦੀ ਚੋਣ ਕੀਤੀ। ਏਅਰ ਮਾਰਸ਼ਲ ਭਾਰਤੀ ਨੇ Operation Sindoor ਬਾਰੇ ਵਿਸ਼ੇਸ਼ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ, ‘‘ਸਾਡੀ ਲੜਾਈ […]