Home»Homepage Blog (Page 157)
By G-Kamboj on
INDIAN NEWS, News

ਵਾਸ਼ਿੰਗਟਨ, 10 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ “ਪੂਰੀ ਅਤੇ ਤੁਰੰਤ” ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵੱਲੋਂ ਇਕ ਦੂਜੇ ਦੇ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਤੋਂ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 9 ਮਈ : ਭਾਰਤ ਤੇ ਪਾਕਿਸਤਾਨ ਵਿਚ ਜਾਰੀ ਫੌਜੀ ਟਕਰਾਅ ਦਰਮਿਆਨ ਸ਼ੁੱਕਰਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੌਜੂਦਾ ਐਡੀਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਦਿੱੱਤਾ ਗਿਆ ਹੈ।ਵੀਰਵਾਰ ਰਾਤੀਂ ਜੰਮੂ ਤੇ ਪਠਾਨਕੋਟ ਵਿੱਚ ਹਵਾਈ ਹਮਲੇ ਦੀਆਂ ਚੇਤਾਵਨੀਆਂ ਤੋਂ ਬਾਅਦ ਧਰਮਸ਼ਾਲਾ ਵਿੱਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਚੱਲ ਰਿਹਾ ਮੈਚ ਅੱਧ ਵਿਚਾਲੇ ਰੋਕ […]
By G-Kamboj on
INDIAN NEWS, News

ਨਵੀਂ ਦਿੱਲੀ, 09 ਮਈ : ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਟਕਰਾਅ ਦੇ ਵਿਚਕਾਰ ਭਾਰਤੀ ਫੌਜ ਨੇ ਸ਼ੁੱਕਰਵਾਰ ਸਵੇਰੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨੀ ਹਥਿਆਰਬੰਦ ਫੌਜਾਂ ਵੱਲੋਂ ਭਾਰਤੀ ਖੇਤਰ ’ਤੇ ਕੀਤੇ ਗਏ, ਜਿਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ ਅਤੇ ਢੁਕਵਾਂ ਜਵਾਬ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਪਾਕਿਸਤਾਨ ਨੇ 8 […]
By G-Kamboj on
INDIAN NEWS, News

ਨਵੀਂ ਦਿੱਲੀ, 9 ਮਈ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵੱਲੋਂ ਭਾਰਤ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਨਾਕਾਮ ਕੋਸ਼ਿਸ ਤੋਂ ਇਕ ਦਿਨ ਮਗਰੋਂ ਅੱਜ ਸਿਖਰਲੇ ਫੌਜੀ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਦੇਸ਼ ਦੇ ਸੁਰੱਖਿਆ ਹਾਲਾਤ ਦੀ ਵਿਆਪਕ ਸਮੀਖਿਆ ਕੀਤੀ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਮੌਜੂਦਾ ਸੁਰੱਖਿਆ ਹਾਲਾਤ ਦੇ ਹਰੇਕ ਪਹਿਲੂ ’ਤੇ ਵਿਚਾਰ ਚਰਚਾ ਕੀਤੀ […]