Home»Homepage Blog (Page 161)
By G-Kamboj on
INDIAN NEWS, News

ਨਵੀਂ ਦਿੱਲੀ, 7 ਮਈ : ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਂਦਿਆਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ ਹਨ। ਇਨ੍ਹਾਂ ਵਿੱਚ ਬਹਾਵਲਪੁਰ ਵੀ ਸ਼ਾਮਲ ਹੈ ਜੋ ਦਹਿਸ਼ਤੀ ਸੰਗਠਨ ਜੈਸ਼-ਏ-ਮੁਹੰਮਦ ਦਾ ਗੜ੍ਹ ਹੈ। ਭਾਰਤੀ ਫੌਜ ਨੇ ਵੱਡੇ ਤੜਕੇ 1.44 ਵਜੇ ਜਾਰੀ ਕੀਤੇ ਇੱਕ ਬਿਆਨ ਵਿੱਚ […]
By G-Kamboj on
FEATURED NEWS, INDIAN NEWS, News
ਨਵੀਂ ਦਿੱਲੀ, 6 ਮਈ : ਫੁੱਲ ਬੈਂਚ ਦੇ ਫੈਸਲੇ ਤੋਂ ਬਾਅਦ ਪਾਰਦਰਸ਼ਤਾ ਵਧਾਉਣ ਦੀ ਇਕ ਕੋੋੋੋਸ਼ਿਸ਼ ਵਜੋਂ ਸੁਪਰੀਮ ਕੋਰਟ ਨੇ ਜੱਜਾਂ ਦੀਆਂ ਜਾਇਦਾਦਾਂ ਸਬੰਧੀ ਵੇਰਵੇ ਸੋਮਵਾਰ ਨੂੰ ਆਪਣੀ ਵੈੱਬਸਾਈਟ ’ਤੇ ਅਪਲੋਡ ਕੀਤੇ ਹਨ। ਇਨ੍ਹਾਂ ਵੇਰਵਿਆਂ ਮੁਤਾਬਕ ਸੇਵਾ ਮੁਕਤ ਹੋ ਰਹੇ ਸੀਜੇਆਈ ਸੰਜੀਵ ਖੰਨਾ ਕੋਲ 55.75 ਲੱਖ ਰੁਪਏ ਦੀ ਫਿਕਸਡ ਡਿਪਾਜ਼ਿਟ, ਦੱਖਣੀ ਦਿੱਲੀ ਵਿਚ ਤਿੰਨ ਬੈੱਡਰੂਮ […]
By G-Kamboj on
INDIAN NEWS, News

ਨਵੀਂ ਦਿੱਲੀ, 6 ਮਈ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਕੀ IIT ਖੜਗਪੁਰ ਦੇ ਇੱਕ ਵਿਦਿਆਰਥੀ ਅਤੇ ਰਾਜਸਥਾਨ ਦੇ ਕੋਟਾ ਵਿੱਚ NEET ਦੇ ਇੱਕ ਚਾਹਵਾਨ ਦੀਆਂ ਖ਼ੁਦਕੁਸ਼ੀਆਂ ਦੇ ਸਾਹਮਣੇ ਆਉਣ ਤੋਂ ਬਾਅਦ FIRs ਦਰਜ ਕੀਤੀਆਂ ਗਈਆਂ ਸਨ ਜਾਂ ਨਹੀਂ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਆਰ. ਮਹਾਦੇਵਨ (Justices J B Pardiwala […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 6 ਮਈ : ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਲਈ ਖ਼ਤਰਾ ਖੜ੍ਹਾ ਹੋ ਗਿਆ ਹੈ ਜਿਸ ਦੇ ਮੱਦੇਨਜ਼ਰ ਭਾਖੜਾ ਡੈਮ ਦੇ ਮੁੱਖ ਇੰਜਨੀਅਰ ਨੇ ਫ਼ੌਰੀ ਪੁਲੀਸ ਦੀ ਸੁਰੱਖਿਆ ਮੰਗੀ ਹੈ। ਅੱਜ ਦੁਪਹਿਰ 12 ਵਜੇ ਪਿੱਛੋਂ ਨੰਗਲ ਡੈਮ ਅਤੇ ਲੋਹੰਡ ਖੱਡ ਦੇ ਗੇਟਾਂ ਲਾਗੇ ਮਾਹੌਲ ਵਿਗੜਨ ਦਾ […]