Home»Homepage Blog (Page 162)

ਐੱਸਵਾਈਐੱਲ ਵਿਵਾਦ: ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਨੂੰ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ

ਐੱਸਵਾਈਐੱਲ ਵਿਵਾਦ: ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਨੂੰ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ

ਨਵੀਂ ਦਿੱਲੀ, 6 ਮਈ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਵਿਵਾਦ ਨੂੰ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੇ ਬੈਂਚ ਨੂੰ ਕੇਂਦਰ ਨੇ ਸੂਚਿਤ ਕੀਤਾ ਕਿ ਇਸ ਮੁੱਦੇ ਨੂੰ ਸੁਚਾਰੂ ਢੰਗ ਨਾਲ […]

ਕਿਸਾਨਾਂ ਨੂੰ ਸ਼ੰਭੂ ਥਾਣੇ ਦੇ ਘਿਰਾਓ ਤੋਂ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਕਿਸਾਨਾਂ ਨੂੰ ਸ਼ੰਭੂ ਥਾਣੇ ਦੇ ਘਿਰਾਓ ਤੋਂ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਪਟਿਆਲਾ, 6 ਮਈ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਸ਼ੰਭੂ ਥਾਣੇ ਦਾ ਘਿਰਾਓ ਕਰਨ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਪਟਿਆਲਾ ਪੁਲੀਸ ਵੱਲੋਂ ਜ਼ਿਲ੍ਹੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਿੱਥੇ ਸ਼ੰਭੂ ਥਾਣੇ ਦੇ ਆਲੇ ਦੁਆਲੇ ਜ਼ਬਰਦਸਤ ਨਾਕੇਬੰਦੀ ਕੀਤੀ ਗਈ ਹੈ, ਉੱਥੇ ਹੀ ਪਟਿਆਲਾ ਜ਼ਿਲ੍ਹੇ […]

ਭਾਰਤ ਵੱਲੋਂ ਹਮਲਾ ਕਰਨ ਜਾਂ ਪਾਣੀ ਰੋਕਣ ’ਤੇ ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀ

ਮਾਸਕੋ, 5 ਮਈ : ਪਹਿਲਗਾਮ ਅੱਤਵਾਦੀ ਹਮਲੇ (Pahalgam terror attack) ਤੋਂ ਬਾਅਦ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਤਣਾਅ ਦੇ ਦੌਰਾਨ ਪਾਕਿਸਤਾਨ ਦੇ ਰੂਸ ਵਿਚਲੇ ਰਾਜਦੂਤ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਭਾਰਤ ਨੇ ਉਨ੍ਹਾਂ ਦੇ ਮੁਲਕ ਉਤੇ ਹਮਲਾ ਕੀਤਾ ਜਾਂ ਇਸ ਦੇ ਅਹਿਮ ਪਾਣੀ ਦੇ ਵਹਾਅ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਪਾਕਿਸਤਾਨ ‘ਪੂਰੀ […]

ਦੱਖਣੀ ਏਸ਼ੀਆ ’ਚ ਸ਼ਾਂਤੀ ਤੇ ਸਥਿਰਤਾ ਲਈ ਚੀਨ ਹਮੇਸ਼ਾ ਪਾਕਿ ਨਾਲ: ਚੀਨੀ ਰਾਜਦੂਤ

ਦੱਖਣੀ ਏਸ਼ੀਆ ’ਚ ਸ਼ਾਂਤੀ ਤੇ ਸਥਿਰਤਾ ਲਈ ਚੀਨ ਹਮੇਸ਼ਾ ਪਾਕਿ ਨਾਲ: ਚੀਨੀ ਰਾਜਦੂਤ

ਇਸਲਾਮਾਬਾਦ, 5 ਮਈ : ਪਹਿਲਗਾਮ ਅੱਤਵਾਦੀ ਹਮਲੇ (Pahalgam terror attack) ਨੂੰ ਲੈ ਕੇ ਇਸਲਾਮਾਬਾਦ ਅਤੇ ਨਵੀਂ ਦਿੱਲੀ ਵਿਚਕਾਰ ਬਣੇ ਹੋਏ ਤਣਾਅ ਦੇ ਦੌਰਾਨ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ (Pakistan President Asif Ali Zardari) ਨਾਲ ਮੁਲਾਕਾਤ ਦੌਰਾਨ ਚੀਨੀ ਰਾਜਦੂਤ ਜਿਆਂਗ ਜ਼ੈਦੋਂਗ (Chinese Ambassador Jiang Zaidong) ਨੇ ਸੋਮਵਾਰ ਨੂੰ ਕਿਹਾ ਕਿ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਅਤੇ […]