Home»Homepage Blog (Page 163)
By G-Kamboj on
INDIAN NEWS, News

ਕਲਬੁਰਗੀ (ਕਰਨਾਟਕ), 5 ਮਈ : ਇਕ ਉਮੀਦਵਾਰ ਨੂੰ 4 ਮਈ ਨੂੰ ਨੀਟ ਟੈਸਟ ਲਈ ਪ੍ਰੀਖਿਆ ਹਾਲ ਵਿਚ ਦਾਖਲ ਹੋਣ ਤੋਂ ਪਹਿਲਾਂ ਕਥਿਤ ਤੌਰ ’ਤੇ ‘ਜਨੇਊ’(ਬ੍ਰਾਹਮਣਾਂ ਦੁਆਰਾ ਪਹਿਨਿਆ ਜਾਣ ਵਾਲਾ ਪਵਿੱਤਰ ਧਾਗਾ) ਉਤਾਰਨ ਲਈ ਕਿਹਾ ਗਿਆ ਸੀ, ਜਿਸ ਦੇ ਸਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਉਮੀਦਵਾਰ ਦੀ ਸ਼ਿਕਾਇਤ ਦੇ […]
By G-Kamboj on
INDIAN NEWS, News

ਚੰਡੀਗੜ੍ਹ, 5 ਮਈ : ਪੰਜਾਬ ਵਿਧਾਨ ਸਭਾ ਨੇ ਅੱਜ ਬੀਬੀਐੱਮਬੀ ਦੇ ਫੈਸਲੇ ਸਮੇਤ ਪਾਣੀਆਂ ਦੇ ਮਾਮਲਿਆਂ ਨੂੰ ਲੈ ਕੇ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪ੍ਰਸਤਾਵ ਵਿਚ ‘ਭਾਜਪਾ’ ਸ਼ਬਦ ਹੋਣ ’ਤੇ ਇਤਰਾਜ਼ ਕੀਤਾ, ਪਰੰਤੂ ਉਨ੍ਹਾਂ ਨੇ ਵੀ ਇਸ ਮਤੇ ’ਤੇ ਸਹਿਮਤੀ ਦੇ ਦਿੱਤੀ। ਇਸ ਮਤੇ ਜ਼ਰੀਏ […]
By G-Kamboj on
INDIAN NEWS, News, SPORTS NEWS

ਕੋਲਕਾਤਾ, 4 ਮਈ : ਆਈਪੀਐਲ ਵਿਚ ਪਹਿਲੀ ਵਾਰ ਛੇ ਗੇਂਦਾਂ ਵਿਚ ਛੇ ਛੱਕੇ ਲੱਗੇ ਹਨ। ਇਹ ਰਿਕਾਰਡ ਰਾਜਸਥਾਨ ਰੌਇਲਜ਼ ਦੇ ਰਿਆਨ ਪਰਾਗ ਨੇ ਬਣਾਇਆ ਹੈ। ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਜਸਥਾਨ ਰੌਇਲਜ਼ ਨੂੰ ਜਿੱਤਣ ਲਈ 207 ਦੌੜਾਂ ਦਾ ਟੀਚਾ ਦਿੱਤਾ। ਇਸ ਟੀਚੇ ਦਾ ਪਿੱਛਾ ਕਰਦਿਆਂ ਰਿਆਨ ਪਰਾਗ ਨੇ 45 ਗੇਂਦਾਂ ਵਿਚ 95 ਦੌੜਾਂ ਬਣਾਈਆਂ। ਰਿਆਨ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 4 ਮਈ : ਏਅਰ ਇੰਡੀਆ ਦੀ ਨਵੀਂ ਦਿੱਲੀ ਤੋਂ ਤਲ ਅਵੀਵ ਜਾ ਰਹੀ ਉਡਾਣ ਨੂੰ ਇਜ਼ਰਾਇਲੀ ਸ਼ਹਿਰ ਵਿਚ ਹਵਾਈ ਅੱਡੇ ਨੇੜੇ ਹੋਏ ਮਿਜ਼ਾਈਲ ਹਮਲੇ ਮਗਰੋਂ ਅਬੂ ਧਾਬੀ ਮੋੜ ਦਿੱਤਾ ਗਿਆ ਹੈ। ਇਹ ਦਾਅਵਾ ਸੂਤਰਾਂ ਦੇ ਹਵਾਲੇ ਨਾਲ ਕੀਤਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਇਹ ਮਿਜ਼ਾਈਲ ਹਮਲਾ ਏਅਰ ਇੰਡੀਆ ਦੀ ਉਡਾਣ ਏਆਈ139 ਦੇ […]