Home»Homepage Blog (Page 167)

ਕਸ਼ਮੀਰ ਤੋਂ ਅਫ਼ਗਾਨ ਤੇ ਰੂਸ ਤੱਕ: ਸਰਕਾਰ ਵੱਲੋਂ ਪਾਕਿ ਦੇ ਆਲਮੀ ਦਹਿਸ਼ਤੀ ਕਾਰਿਆਂ ਦੀ ਮਿਸਲ ਜਾਰੀ

ਕਸ਼ਮੀਰ ਤੋਂ ਅਫ਼ਗਾਨ ਤੇ ਰੂਸ ਤੱਕ: ਸਰਕਾਰ ਵੱਲੋਂ ਪਾਕਿ ਦੇ ਆਲਮੀ ਦਹਿਸ਼ਤੀ ਕਾਰਿਆਂ ਦੀ ਮਿਸਲ ਜਾਰੀ

ਨਵੀਂ ਦਿੱਲੀ, 30 ਅਪਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀ ਰਿਹਾਇਸ਼ ਉਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ (Cabinet Committee on Security) ਦੀ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੇ ਜਾਣ ਦੇ ਨਾਲ ਹੀ ਸਰਕਾਰ ਨੇ ਕਸ਼ਮੀਰ ਤੋਂ ਅਫਗਾਨਿਸਤਾਨ ਅਤੇ ਰੂਸ ਤੱਕ ਪਾਕਿਸਤਾਨ ਦੇ ਆਲਮੀ ਦਹਿਸ਼ਤੀ ਸਿਲਸਿਲੇ ਨੂੰ ਦਸਤਾਵੇਜ਼ੀ ਰੂਪ ਦੇਣ ਵਾਲੀ ਇੱਕ ਮਿਸਲ ਵੀ ਜਾਰੀ ਕੀਤੀ […]

ਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਾਉਣ ਫ਼ੈਸਲਾ

ਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਾਉਣ ਫ਼ੈਸਲਾ

ਨਵੀਂ ਦਿੱਲੀ, 30 ਅਪਰੈਲ : ਕੇਂਦਰ ਸਰਕਾਰ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੀਤੇ ਇੱਕ ਵੱਡੇ ਅਤੇ ਸਿਆਸੀ ਤੇ ਸਮਾਜਿਕ ਤੌਰ ’ਤੇ ਬਹੁਤ ਹੀ ਅਹਿਮ ਫੈਸਲੇ ਵਿੱਚ ਦੇਸ਼ ਦੀ ਆਉਣ ਵਾਲੀ ਮਰਦਮਸ਼ੁਮਾਰੀ/ਜਨਗਣਨਾ ਅਭਿਆਸ ਵਿੱਚ ਜਾਤੀ ਗਣਨਾ ਨੂੰ ‘ਪਾਰਦਰਸ਼ੀ’ ਢੰਗ ਨਾਲ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਇਹ ਫ਼ੈਸਲਾ ਸਿਆਸੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (Cabinet […]

ਸੁੱਚਾ ਸਿੰਘ ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ

ਗੁਰਦਾਸਪੁਰ, 30 ਅਪਰੈਲ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਕਿਸੇ ਨੇ ਦੁਰਵਰਤੋਂ ਕੀਤੀ ਹੈ। ਗੁਰਦਾਸਪੁਰ […]

ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

ਨਵੀਂ ਦਿੱਲੀ, 30 ਅਪਰੈਲ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕੀਤੇ ਇਕ ਫ਼ੈਸਲੇ ਵਿਚ ਆਗਾਮੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 2025-26 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (Fair and Remunerative Price – FRP) ਵਿਚ 4.41 ਫ਼ੀਸਦੀ ਵਾਧਾ ਕਰ ਕੇ ਇਸ ਨੂੰ 355 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ।