Home»Homepage Blog (Page 168)

ਕੈਨੇਡਾ ਸੰਸਦੀ ਚੋਣਾਂ: ਲਿਬਰਲ ਪਾਰਟੀ ਦੀ ਬਣੀ ਰਹੇਗੀ ਸਰਕਾਰ

ਕੈਨੇਡਾ ਸੰਸਦੀ ਚੋਣਾਂ: ਲਿਬਰਲ ਪਾਰਟੀ ਦੀ ਬਣੀ ਰਹੇਗੀ ਸਰਕਾਰ

ਬਰੈਪਟਨ, 29 ਅਪਰੈਲ : ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ 168 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਲਈ ਲੋੜੀਂਦੀਆਂ 172 ਸੀਟਾਂ ਤੋਂ ਮਹਿਜ਼ 4 ਸੀਟਾਂ ਨਾਲ ਖੁੰਝ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੀ ਸੀਟ ਵੱਡੇ ਫਰਕ ਨਾਲ ਜਿੱਤ ਲਈ ਹੈ ਜਦੋਂਕਿ ਨਿਊ ਡੈਮੋਕਰੈਟਿਕ ਪਾਰਟੀ (NDP) ਦੇ ਜਗਮੀਤ ਸਿੰਘ (ਬਰਨਬੀ ਸੈਂਟਰਲ) ਤੇ ਕੰਜ਼ਰਵੇਟਿਵ […]

ਪੰਜਾਬ ਤੇ ਚੰਡੀਗੜ੍ਹ ’ਚ ਵੇਰਕਾ ਦਾ ਦੁੱਧ ਮਹਿੰਗਾ ਹੋਇਆ, ਭਲਕ ਤੋਂ ਲਾਗੂ ਹੋਣਗੇ ਨਵੇਂ ਰੇਟ

ਪੰਜਾਬ ਤੇ ਚੰਡੀਗੜ੍ਹ ’ਚ ਵੇਰਕਾ ਦਾ ਦੁੱਧ ਮਹਿੰਗਾ ਹੋਇਆ, ਭਲਕ ਤੋਂ ਲਾਗੂ ਹੋਣਗੇ ਨਵੇਂ ਰੇਟ

ਮਾਨਸਾ, 29 ਅਪਰੈਲ : ਪੰਜਾਬ ਸਮੇਤ ਚੰਡੀਗੜ੍ਹ ਵਿੱਚ ਵੇਰਕਾ ਵੱਲੋਂ ਭਲਕੇ 30 ਅਪਰੈਲ ਤੋਂ ਦੁੱਧ ਦੀਆਂ ਕੀਮਤਾਂ ਮਹਿੰਗੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਮਿਲਕਫੈਡ ਦੇ ਅਦਾਰੇ ਵੇਰਕਾ ਨੇ ਆਪਣੇ ਖ਼ਪਤਕਾਰਾਂ ਨੂੰ ਤਕੜਾ ਝਟਕਾ ਦਿੰਦਿਆਂ ਦੁੱਧ ਦੀਆਂ ਕੀਮਤਾਂ ਨੂੰ ਵਿਚ ਪ੍ਰਤੀ ਲਿਟਰ 2 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ ਉਤਰੀ ਭਾਰਤ ਵਿੱਚ ਪੈ ਰਹੀ […]

ਮੁੰਬਈ ਦੇ ਬਾਂਦਰਾ ਵਿਚ ਮਾਲ ’ਚ ਲੱਗੀ ਭਿਆਨਕ ਅੱਗ

ਮੁੰਬਈ ਦੇ ਬਾਂਦਰਾ ਵਿਚ ਮਾਲ ’ਚ ਲੱਗੀ ਭਿਆਨਕ ਅੱਗ

ਮੁੰਬਈ, 29 ਅਪਰੈਲ : ਮੁੰਬਈ ਦੇ ਬਾਂਦਰਾ ਖੇਤਰ ਦੇ ਇੱਕ ਮਾਲ ਵਿੱਚ ਮੰਗਲਵਾਰ ਸਵੇਰੇ ਇਲੈਕਟ੍ਰਾਨਿਕਸ ਸਾਮਾਨ ਦੇ ਸ਼ੋਅਰੂਮ ਵਿੱਚ ਇੱਕ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ 14 ਘੰਟਿਆਂ ਤੋਂ ਵੱਧ ਸਮੇਂ ਬਾਅਦ ਵੀ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ […]

ਪੰਜਾਬ ਤੋਂ ਵਾਧੂ ਪਾਣੀ ਦੀ ਉਮੀਦ ਨਾ ਰੱਖੇ ਹਰਿਆਣਾ: ਭਗਵੰਤ ਮਾਨ

ਪੰਜਾਬ ਤੋਂ ਵਾਧੂ ਪਾਣੀ ਦੀ ਉਮੀਦ ਨਾ ਰੱਖੇ ਹਰਿਆਣਾ: ਭਗਵੰਤ ਮਾਨ

ਚੰਡੀਗੜ੍ਹ, 29 ਅਪਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰਦਿਆਂ ਕਿਹਾ ਕਿ ਪੰਜਾਬ ਕੋਲ ਇੱਕ ਬੂੰਦ ਵੀ ਪਾਣੀ ਫ਼ਾਲਤੂ ਨਹੀਂ ਜਿਸ ਕਰਕੇ ਹਰਿਆਣਾ ਇਸ ਸਬੰਧੀ ਪੰਜਾਬ ਤੋਂ ਕੋਈ ਉਮੀਦ ਨਾ ਰੱਖੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਦਰਿਆਵਾਂ ਨੂੰ ਜਾਣ ਵਾਲਾ ਪਾਣੀ ਪੰਜਾਬ ਦੇ ਡੈਮਾਂ ਵਿੱਚ ਛੱਡਿਆ […]