Home»Homepage Blog (Page 171)
By G-Kamboj on
INDIAN NEWS, News

ਡੇਰਾ ਬਾਬਾ ਨਾਨਕ (ਗੁਰਦਾਸਪੁਰ), 25 ਅਪਰੈਲ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰਾਜੈਕਟ ਦਾ ਭਵਿੱਖ ਸਵਾਲਾਂ ਦੇ ਘੇਰੇ ਵਿਚ ਆ ਗਿਆ ਹੈ। ਇਸ ਬੇਯਕੀਨੀ ਦੇ ਬਾਵਜੂਦ, ਲਾਂਘਾ ਅੱਜ ਖੁੱਲ੍ਹਾ ਰਿਹਾ ਅਤੇ ਸ਼ਰਧਾਲੂ ਆਮ ਵਾਂਗ ਆਉਂਦੇ ਰਹੇ। ਹਾਲਾਂਕਿ, ਭਾਰਤ ਸਰਕਾਰ ਨੇ ਹਾਲੇ ਤੱਕ ਸਪੱਸ਼ਟ ਨਹੀਂ ਕੀਤਾ […]
By G-Kamboj on
INDIAN NEWS, News

ਪਾਇਲ, 25 ਅਪਰੈਲ : ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਦੀ ਸਿੰਥੈਟਿਕ (ਚਿੱਟੇ) ਨਸ਼ੇ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਦੇ ਬਾਵਜੂਦ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਰੌਣੀ ਵਿਖੇ ਇੱਕ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਅਤੇ ਉਸ ਦੀ ਨਸ਼ੇ ਦੀ ਸਰਿੰਜ ਹੱਥ ਵਿੱਚ ਹੀ ਰਹਿ ਗਈ। ਇਸ ਘਟਨਾ ਦੀ ਸੋਸ਼ਲ ਮੀਡੀਆ […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਪਰੈਲ : ਭਾਰਤ ਸੋਮਵਾਰ ਨੂੰ ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਦੀ ਖ਼ਰੀਦ ਲਈ ਫਰਾਂਸ ਨਾਲ ਇਕ ਸਮਝੌਤੇ ’ਤੇ ਦਸਤਖ਼ਤ ਕਰਨ ਲਈ ਤਿਆਰ ਹੈ। ਇਸ 63,000 ਕਰੋੜ ਰੁਪਏ ਦੇ ਸੌਦੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨੇ 9 ਅਪਰੈਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਸਮਝੌਤੇ ’ਤੇ ਨਵੀਂ ਦਿੱਲੀ […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਪਰੈਲ : ਕੇਂਦਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ (Supreme Court) ਤੋਂ ਵਕਫ਼ (ਸੋਧ) ਐਕਟ (Waqf (Amendment) Act), 2025 ਦੀ ਵਾਜਬੀਅਤ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਕਾਨੂੰਨ ‘ਤੇ ਇਸ ਕਾਰਨ “ਪੂਰੀ ਤਰ੍ਹਾਂ ਰੋਕ” ਨਹੀਂ ਲਗਾਈ ਜਾ ਸਕਦੀ ਕਿਉਂਕਿ ਇਸ ਦੀ ‘ਸੰਵਿਧਾਨਕਤਾ ਸਹੀ ਹੋਣ […]