Home»Homepage Blog (Page 174)

ਕ੍ਰਿਕਟ ਮੈਚ ਫਿਕਸਿੰਗ ਦਾ ਅਰਚਥਾਰੇ ’ਤੇ ਗੰਭੀਰ ਪ੍ਰਭਾਵ ਪੈ ਸਕਦੈ: ਸੁਪਰੀਮ ਕੋਰਟ

ਕ੍ਰਿਕਟ ਮੈਚ ਫਿਕਸਿੰਗ ਦਾ ਅਰਚਥਾਰੇ ’ਤੇ ਗੰਭੀਰ ਪ੍ਰਭਾਵ ਪੈ ਸਕਦੈ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2019 ਦੇ ਟੀ-20 ਕਰਨਾਟਕ ਪ੍ਰੀਮੀਅਰ ਲੀਗ ਘੁਟਾਲੇ ਦੀ ਵਿਸਥਾਰ ਨਾਲ ਜਾਂਚ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਅੱਜ ਕਿਹਾ ਕਿ ਕ੍ਰਿਕਟ ਮੈਚ ਫਿਕਸਿੰਗ ਦਾ ਦੇਸ਼ ਦੇ ਅਰਥਚਾਰੇ ’ਤੇ ਗੰਭੀਰ ਵਿੱਤੀ ਪ੍ਰਭਾਵ ਪੈ ਸਕਦਾ ਹੈ। ਜਸਟਿਸ ਸੂਰਿਆਕਾਂਤ ਤੇ ਜਸਟਿਸ ਐੱਨ ਕੋਟਿਸ਼ਵਰ ਸਿੰਘ ਦੇ ਬੈਂਚ ਨੇ ਹਾਈ ਕੋਰਟ ਦੇ 10 ਜਨਵਰੀ 2022 […]

ਪਹਿਲਗਾਮ ਹਮਲਾ: ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਐਕਸ-ਗਰੇਸ਼ੀਆ ਦਾ ਐਲਾਨ

ਪਹਿਲਗਾਮ ਹਮਲਾ: ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਐਕਸ-ਗਰੇਸ਼ੀਆ ਦਾ ਐਲਾਨ

ਸ੍ਰੀਨਗਰ, 23 ਅਪਰੈਲ : ਜੰਮੂ-ਕਸ਼ਮੀਰ ਸਰਕਾਰ ਨੇ ਪਹਿਲਗਾਮ ਅਤਿਵਾਦੀ ਹਮਲੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਐਕਸ-ਗਰੇਸ਼ੀਆ ਦਾ ਐਲਾਨ ਕੀਤਾ। ਇਹ ਐਲਾਨ ਕਰਦੇ ਹੋਏ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ, “ਕੱਲ੍ਹ ਪਹਿਲਗਾਮ ਵਿਚ ਹੋਏ ਘਿਣਾਉਣੇ ਅਤਿਵਾਦੀ ਹਮਲੇ ਤੋਂ ਬਹੁਤ ਦੁਖੀ ਹਾਂ। ਮਾਸੂਮ […]

ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਵੇਗੀ ਸਰਕਾਰ: ਭਗਵੰਤ ਮਾਨ

ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਵੇਗੀ ਸਰਕਾਰ: ਭਗਵੰਤ ਮਾਨ

ਚੰਡੀਗੜ੍ਹ 23 ਅਪਰੈਲ : ਜੰਮੂ ਕਸ਼ਮੀਰ ਦੇ ਪਹਿਲਗਾਮ ਬੀਤੇ ਦਿਨ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ । ਸ੍ਰੀ ਮਾਨ ਨੇ ਕਿਹਾ […]

ਹਿਲਗਾਮ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ

ਹਿਲਗਾਮ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ

ਸ੍ਰੀਨਗਰ, 23 ਅਪਰੈਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ’ਚ ਮਾਰੇ ਗਏ 26 ਵਿਅਕਤੀਆਂ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਬਚੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ। ਸ਼ਾਹ ਨੇ ਇੱਥੇ ਪੁਲੀਸ ਕੰਟਰੋਲ ਰੂਮ ਵਿਖੇ […]