Home»Homepage Blog (Page 175)
By G-Kamboj on
INDIAN NEWS, News

ਚੰਡੀਗੜ੍ਹ, 23 ਅਪਰੈਲ : ਸੁਰੱਖਿਆ ਏਜੰਸੀਆਂ ਨੇ ਬੁੱਧਵਾਰ ਨੂੰ ਉਨ੍ਹਾਂ ਤਿੰਨ ਮਸ਼ਕੂਕਾਂ ਦੇ ਸਕੈੱਚ ਜਾਰੀ ਕੀਤੇ ਹਨ, ਜਿਨ੍ਹਾਂ ਉਤੇ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ ਨੇੜੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਇਸ ਭਿਆਨਕ ਦਹਿਸ਼ਤੀ ਹਮਲੇ ਵਿਚ 26 ਲੋਕ ਮਾਰੇ ਗਏ, ਜਿਨ੍ਹਾਂ ਵਿਚੋਂ ਜ਼ਿਆਦਾਤਰ ਸੈਲਾਨੀ ਸਨ। ਅਧਿਕਾਰੀਆਂ ਨੇ ਕਿਹਾ ਕਿ ਇਹ ਆਦਮੀ […]
By G-Kamboj on
INDIAN NEWS, News

ਸਿੰਗਾਪੁਰ, 22 ਅਪਰੈਲ : ਸਿੰਗਾਪੁਰ ਦੀ ਇੱਕ ਅਦਾਲਤ ਵਿੱਚ ਮੰਗਲਵਾਰ ਨੂੰ ਇੱਕ ਭਾਰਤੀ ਨਾਗਰਿਕ ‘ਤੇ ਸਿੰਗਾਪੁਰ ਏਅਰਲਾਈਨ ਦੀ ਇੱਕ ਉਡਾਣ ਦੌਰਾਨ ਇੱਕ 28 ਸਾਲਾ ਕੈਬਿਨ ਕਰੂ ਮੈਂਬਰ ਨਾਲ ਛੇੜਛਾੜ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਦੋਸ਼ ਹੈ ਕਿ ਰਜਤ ਨਾਮੀ ਇਸ ਵਿਅਕਤੀ ਨੇ 28 ਫਰਵਰੀ ਨੂੰ ਸਵੇਰੇ 11.20 ਵਜੇ ਸਿੰਗਾਪੁਰ ਏਅਰਲਾਈਨਜ਼ (Singapore Airlines – […]
By G-Kamboj on
INDIAN NEWS, News

ਗੁਹਾਟੀ, 22 ਅਪਰੈਲ : ਗੁਹਾਟੀ ਹਾਈ ਕੋਰਟ ਨੂੰ ਮੰਗਲਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਕ ਈਮੇਲ ਵਿਚ ਇਮਾਰਤ ਵਿਚ ਧਮਾਕਾ ਕਰਨ ਦੀ ਧਮਕੀ ਦਿਤੀ ਗਈ ਸੀ। ਅਧਿਕਾਰੀਆਂ ਨੇ ਕਿਹਾ, “ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਅਸੀਂ ਤੁਰੰਤ ਇਕ ਟੀਮ ਨੂੰ ਹਾਈ ਕੋਰਟ ਭੇਜ ਦਿੱਤਾ ਹੈ। ਸਾਡੇ ਮਾਹਰ ਇਮਾਰਤ ਦੇ ਹਰ […]
By G-Kamboj on
INDIAN NEWS, News

ਚੰਡੀਗੜ੍ਹ, 22 ਅਪਰੈਲ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮੰਗਲਵਾਰ ਨੂੰ ਸੂਚਿਤ ਕੀਤਾ ਗਿਆ ਕਿ ਇਸ ਸਮੇਂ ਕੌਮੀ ਸੁਰੱਖਿਆ ਐਕਟ (ਐਨਐਸਏ) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਨਜ਼ਰਬੰਦੀ ਦੇ ਨਵੇਂ ਆਧਾਰ ਨਹੀਂ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ […]