Home»Homepage Blog (Page 177)

2020 ਦਿੱਲੀ ਦੰਗੇ: ਅਦਾਲਤ ਨੇ ਕਪਿਲ ਮਿਸ਼ਰਾ ਵਿਰੁੱਧ ਅਗਲੀ ਜਾਂਚ ’ਤੇ ਰੋਕ 7 ਮਈ ਤੱਕ ਵਧਾਈ

2020 ਦਿੱਲੀ ਦੰਗੇ: ਅਦਾਲਤ ਨੇ ਕਪਿਲ ਮਿਸ਼ਰਾ ਵਿਰੁੱਧ ਅਗਲੀ ਜਾਂਚ ’ਤੇ ਰੋਕ 7 ਮਈ ਤੱਕ ਵਧਾਈ

ਨਵੀਂ ਦਿੱਲੀ, 21 ਅਪਰੈਲ : ਇੱਥੋਂ ਦੀ ਇਕ ਅਦਾਲਤ ਨੇ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਵਿਚ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਦੀ ਕਥਿਤ ਭੂਮਿਕਾ ਦੀ ਅੱਗੇ ਦੀ ਜਾਂਚ ’ਤੇ ਰੋਕ 7 ਮਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਇਹ ਹੁਕਮ ਉਦੋਂ ਦਿੱਤਾ ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਅਦਾਲਤ ਵੱਲੋਂ 9 ਅਪ੍ਰੈਲ ਨੂੰ […]

ਅਮਰੀਕੀ ਉਪ ਰਾਸ਼ਟਰਪਤੀ ਪਰਿਵਾਰ ਨਾਲ ਭਾਰਤ ਪੁੱਜੇ

ਅਮਰੀਕੀ ਉਪ ਰਾਸ਼ਟਰਪਤੀ ਪਰਿਵਾਰ ਨਾਲ ਭਾਰਤ ਪੁੱਜੇ

ਨਵੀਂ ਦਿੱਲੀ, 21 ਅਪਰੈਲ : ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਆਪਣੇ ਤਿੰਨ ਬੱਚਿਆਂ ਨਾਲ ਭਾਰਤ ਦੀ ਚਾਰ ਰੋਜ਼ਾ ਫੇਰੀ ਲਈ ਨਵੀਂ ਦਿੱਲੀ ਪਹੁੰਚ ਗਏ ਹਨ। ਅਮਰੀਕੀ ਜਹਾਜ਼ ਇਥੇ ਪਾਲਮ ਏਅਰਬੇਸ ਉੱਤੇ ਉਤਰਿਆ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਹਵਾਈ ਅੱਡੇ ’ਤੇ ਵੈਂਸ ਪਰਿਵਾਰ ਦਾ ਰੈੱਡ ਕਾਰਪੈੱਟ ਸਵਾਗਤ ਕੀਤਾ। […]

88 ਸਾਲਾ ਪੋਪ ਫਰਾਂਸਿਸ ਦਾ ਦੇਹਾਂਤ

88 ਸਾਲਾ ਪੋਪ ਫਰਾਂਸਿਸ ਦਾ ਦੇਹਾਂਤ

ਵੈਟੀਕਨ ਸਿਟੀ, 21 ਅਪਰੈਲ- ਰੋਮਨ ਕੈਥੋਲਿਕ ਚਰਚ ਦੇ ਪਹਿਲੇ ਲਾਤੀਨੀ ਅਮਰੀਕੀ ਨੇਤਾ ਪੋਪ ਫਰਾਂਸਿਸ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਵੈਟੀਕਨ ਨੇ ਸੋਮਵਾਰ ਨੂੰ ਇੱਕ ਵੀਡੀਓ ਬਿਆਨ ਵਿਚ ਸਾਂਝੀ ਕੀਤੀ। ਉਹ 88 ਸਾਲਾਂ ਦੇ ਸਨ ਅਤੇ ਹਾਲ ਹੀ ਵਿਚ ਦੋਹਰੇ ਨਮੂਨੀਆ ਦੇ ਗੰਭੀਰ ਦੌਰੇ ਤੋਂ ਠੀਕ ਹੋਏ ਸਨ। ਕਾਰਡੀਨਲ ਕੇਵਿਨ ਫੈਰੇਲ ਨੇ ਵੈਟੀਕਨ ਦੇ […]

ਸਰੀ ਦੇ ਵਿਸਾਖੀ ਨਗਰ ਕੀਰਤਨ ’ਚ ਆਇਆ ਸੰਗਤਾਂ ਦਾ ਸੈਲਾਬ

ਸਰੀ ਦੇ ਵਿਸਾਖੀ ਨਗਰ ਕੀਰਤਨ ’ਚ ਆਇਆ ਸੰਗਤਾਂ ਦਾ ਸੈਲਾਬ

ਵੈਨਕੂਵਰ, 20 ਅਪਰੈਲ : ਸਰੀ ਵਿਚ ਵਿਸਾਖੀ ਨੂੰ ਸਮਰਪਿਤ 26ਵਾਂ ਨਗਰ ਕੀਰਤਨ ਸਜਾਇਆ ਗਿਆ। ਸਰਕਾਰੀ ਅੰਕੜਿਆਂ ਅਨੁਸਾਰ ਨਗਰ ਕੀਰਤਨ ਵਿਚ ਸਾਢੇ ਪੰਜ ਲੱਖ ਤੋਂ ਵੱਧ ਲੋਕ ਸ਼ਾਮਲ ਹੋਏ, ਜਿਨ੍ਹਾਂ ਵਿੱਚ ਬਹੁਗਿਣਤੀ ਸਿੱਖਾਂ ਤੋਂ ਇਲਾਵਾ ਹੋਰ ਭਾਈਚਾਰਿਆਂ ਦੇ ਲੋਕ ਵੀ ਸਨ। ਬਹੁਤ ਸੁੰਦਰ ਤੇ ਮਨਮੋਹਕ ਢੰਗ ਨਾਲ ਸਜਾਏ ਗਏ ਵਾਹਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ […]