Home»Homepage Blog (Page 18)

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ

ਅੰਮ੍ਰਿਤਸਰ, 8 ਅਕਤੂਬਰ : ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਗੁਰੂ ਘਰ ਪੁੱਜੀ ਹੈ। ਇਸ ਸਬੰਧ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ, […]

ਪੁੱਤ ਨੂੰ ਆਸਟ੍ਰੇਲੀਆ ਛੱਡ ਡਿਪੋਰਟ ਹੋਣਗੇ ਮਾਂ-ਪਿਓ !

ਪੁੱਤ ਨੂੰ ਆਸਟ੍ਰੇਲੀਆ ਛੱਡ ਡਿਪੋਰਟ ਹੋਣਗੇ ਮਾਂ-ਪਿਓ !

ਮੈਲਬੌਰਨ, 8 ਅਕਤੂਬਰ : ਇਕ ਪਾਸੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਵੱਡੇ ਪੱਧਰ ‘ਤੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਤੇਜ਼ ਕੀਤੀ ਹੋਈ ਹੈ, ਉੱਥੇ ਹੀ ਤਾਜ਼ਾ ਖ਼ਬਰ ਆਸਟ੍ਰੇਲੀਆ ਤੋਂ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮੈਲਬੌਰਨ ‘ਚ ਵਸਦੇ ਪੰਜਾਬੀ ਪਰਿਵਾਰ ਅਮਨਦੀਪ ਕੌਰ ਅਤੇ ਸਟੀਵਨ ਸਿੰਘ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ। ਪ੍ਰਸ਼ਾਸਨ ਨੇ ਉਨ੍ਹਾਂ ਦੋਵਾਂ […]

ਅਲਵਿਦਾ ਰਾਜਵੀਰ ਜਵੰਦਾ; ਜਾਣੋ ਕਿੰਝ ਰਿਹਾ ਪੰਜਾਬ ਪੁਲਸ ਮੁਲਾਜ਼ਮ ਤੋਂ ਗਾਇਕ ਬਣਨ ਦਾ ਸਫ਼ਰ

ਅਲਵਿਦਾ ਰਾਜਵੀਰ ਜਵੰਦਾ; ਜਾਣੋ ਕਿੰਝ ਰਿਹਾ ਪੰਜਾਬ ਪੁਲਸ ਮੁਲਾਜ਼ਮ ਤੋਂ ਗਾਇਕ ਬਣਨ ਦਾ ਸਫ਼ਰ

ਮੋਹਾਲੀ, 8 ਅਕਤੂਬਰ : ਪਾਲੀਵੁੱਡ ਇੰਡਸਟਰੀ ਤੋਂ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਨਹੀਂ ਰਹੇ। ਗਾਇਕ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਗਾਇਕ ਨੇ ਆਪਣੀ ਸੁਰੀਲੀ ਆਵਾਜ਼ ਨਾਲ ਲੱਖਾਂ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕੀਤਾ। ਤੁਹਾਨੂੰ ਦੱਸ ਦੇਈਏ ਕਿ 27 ਸਤੰਬਰ ਨੂੰ ਗਾਇਕ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ […]

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ

ਮੋਹਾਲੀ, 8 ਅਕਤੂਬਰ : ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਇਕ ਬੁਰੀ ਖਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕ ਰਾਜਵੀਰ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀਂ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ […]