Home»Homepage Blog (Page 182)

ਖੇਡ ਐਸੋਸੀਏਸ਼ਨਾਂ ’ਚ ਖੇਡਾਂ ਨੂੰ ਛੱਡ ਕੇ ਬਾਕੀ ਸਭ ਕੁਝ ਹੋ ਰਿਹੈ: ਸੁਪਰੀਮ ਕੋਰਟ

ਖੇਡ ਐਸੋਸੀਏਸ਼ਨਾਂ ’ਚ ਖੇਡਾਂ ਨੂੰ ਛੱਡ ਕੇ ਬਾਕੀ ਸਭ ਕੁਝ ਹੋ ਰਿਹੈ: ਸੁਪਰੀਮ ਕੋਰਟ

ਨਵੀਂ ਦਿੱਲੀ, 17 ਅਪਰੈਲ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦੇਸ਼ ਵਿੱਚ ਖੇਡ ਐਸੋਸੀਏਸ਼ਨਾਂ ਦੇ ਮਾਮਲਿਆਂ ਦੀ ‘ਡੂੰਘੀ ਜਾਂਚ’ ਲਈ ਜਾਂਚ ਕਮਿਸ਼ਨ ਬਣਾਉਣ ਦਾ ਇਸ਼ਾਰਾ ਕੀਤਾ ਹੈ। ਸਿਖਰਲੀ ਕੋਰਟ ਨੇ ਕਿਹਾ ਕਿ ਇਨ੍ਹਾਂ ਐਸੋਸੀਏਸ਼ਨਾਂ ਵਿਚ ਖੇਡ ਸਰਗਰਮੀਆਂ ਨੂੰ ਛੱਡ ਕੇ ‘ਹਰ ਤਰ੍ਹਾਂ ਦੀਆਂ ਚੀਜ਼ਾਂ ਹੋ ਰਹੀਆਂ ਹਨ’। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ […]

ਵਿਦੇਸ਼ੀ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਹਰਿਆਣਾ ਵਾਸੀ ਗ੍ਰਿਫ਼ਤਾਰ

ਵਿਦੇਸ਼ੀ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਹਰਿਆਣਾ ਵਾਸੀ ਗ੍ਰਿਫ਼ਤਾਰ

ਆਗਰਾ, 17 ਅਪਰੈਲ : ਪੁਲੀਸ ਨੇ ਵੀਰਵਾਰ ਨੂੰ ਦੱਸਿਆ ਕਿ ਇਥੇ ਆਗਰਾ ਕਿਲ੍ਹੇ ਵਿਚ ਲਿਥੁਆਨੀਆ ਦੀ ਇਕ ਮਹਿਲਾ ਸੈਲਾਨੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਹਰਿਆਣਾ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦੀ ਪਛਾਣ ਮਿਜ਼ਾਨ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਮੇਵਾਤ ਦਾ ਰਹਿਣ ਵਾਲਾ ਹੈ। ਲਿਥੁਆਨੀਆ ਦੀ ਮਹਿਲਾ […]

ਬੀਸੀਸੀਆਈ ਵੱਲੋਂ ਸਹਾਇਕ ਕੋਚ ਅਭਿਸ਼ੇਕ ਨਾਇਰ ਦੀ ਛੁੱਟੀ

ਬੀਸੀਸੀਆਈ ਵੱਲੋਂ ਸਹਾਇਕ ਕੋਚ ਅਭਿਸ਼ੇਕ ਨਾਇਰ ਦੀ ਛੁੱਟੀ

ਨਵੀਂ ਦਿੱਲੀ, 17 ਅਪਰੈਲ : ਭਾਰਤੀ ਕ੍ਰਿਕਟ ਟੀਮ ਦੇ ਸਹਾਇਕ ਕੋਚ ਅਭਿਸ਼ੇਕ ਨਾਇਰ ਨੂੰ ਸਹਾਇਕ ਸਟਾਫ ਦੇ ਇਕ ਉੱਚ-ਪ੍ਰੋਫਾਈਲ ਮੈਂਬਰ ਨਾਲ ਮਤਭੇਦ ਦੀਆਂ ਅਟਕਲਾਂ ਦੇ ਵਿਚਕਾਰ ਬਰਖਾਸਤ ਕਰ ਦਿੱਤਾ ਗਿਆ ਹੈ। ਹਾਲਾਂਕਿ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਿਰੁੱਧ ਟੈਸਟ ਹਾਰਾਂ ਨੂੰ ਉਨ੍ਹਾਂ ਦੀ ਬਰਖਾਸਤਗੀ ਦਾ ਕਾਰਨ ਦੱਸਿਆ ਜਾ ਰਿਹਾ ਹੈ। ਜੇਕਰ ਬੋਰਡ ਸੂਤਰਾਂ ਦੀ ਮੰਨੀਏ ਤਾਂ ਨਾਇਰ […]

ਮਾਪਿਆਂ ਦੀ ਮਰਜ਼ੀ ਖਿਲਾਫ਼ ਵਿਆਹ ਕਰਵਾਉਣ ਵਾਲੇ ਜੋੜੇ ਪੁਲੀਸ ਸੁਰੱਖਿਆ ਦਾ ਦਾਅਵਾ ਨਹੀਂ ਕਰ ਸਕਦੇ: ਅਲਾਹਾਬਾਦ ਹਾਈ ਕੋਰਟ

ਮਾਪਿਆਂ ਦੀ ਮਰਜ਼ੀ ਖਿਲਾਫ਼ ਵਿਆਹ ਕਰਵਾਉਣ ਵਾਲੇ ਜੋੜੇ ਪੁਲੀਸ ਸੁਰੱਖਿਆ ਦਾ ਦਾਅਵਾ ਨਹੀਂ ਕਰ ਸਕਦੇ: ਅਲਾਹਾਬਾਦ ਹਾਈ ਕੋਰਟ

ਪ੍ਰਯਾਗਰਾਜ, 17 ਅਪਰੈਲ : ਅਲਾਹਾਬਾਦ ਹਾਈ ਕੋਰਟ ਨੇ ਕਿਹਾ ਹੈ ਕਿ ਮਾਪਿਆਂ ਦੀ ਇੱਛਾ ਵਿਰੁੱਧ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਵਾਲਾ ਜੋੜਾ ਪੁਲੀਸ ਸੁਰੱਖਿਆ ਦਾ ਦਾਅਵਾ ਨਹੀਂ ਕਰ ਸਕਦਾ ਬਸ਼ਰਤੇ ਉਨ੍ਹਾਂ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਸੱਚਮੁੱਚ ਕੋਈ ਖ਼ਤਰਾ ਨਾ ਹੋਵੇ। ਅਦਾਲਤ ਨੇ ਇਹ ਫੈਸਲਾ ਇੱਕ ਜੋੜੇ ਵੱਲੋਂ ਸੁਰੱਖਿਆ ਦੀ ਮੰਗ ਵਾਲੀ ਅਰਜ਼ੀ ’ਤੇ ਫੈਸਲਾ […]