Home»Homepage Blog (Page 183)
By G-Kamboj on
INDIAN NEWS, News

ਨਵੀਂ ਦਿੱਲੀ, 17 ਅਪਰੈਲ- ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ 21 ਅਪਰੈਲ ਤੋਂ ਚਾਰ ਦਿਨਾ ਸਰਕਾਰੀ ਦੌਰੇ ਲਈ ਭਾਰਤ ਆਉਣਗੇ। ਉਪ ਰਾਸ਼ਟਰਪਤੀ ਤੇ ਉਨ੍ਹਾਂ ਦਾ ਪਰਿਵਾਰ ਆਪਣੀ ਇਸ ਫੇਰੀ ਦੌਰਾਨ ਜੈਪੁਰ ਤੇ ਆਗਰਾ ਵੀ ਜਾਵੇਗਾ। ਭਾਰਤ ਵਿਚ ਆਪਣੀ ਠਹਿਰ ਦੌਰਾਨ ਵਾਂਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ […]
By G-Kamboj on
INDIAN NEWS, News, World News

ਵੈਨਕੂਵਰ, 15 ਅਪਰੈਲ : ਕੈਨੇਡਾ ਦੀਆਂ ਫੈਡਰਲ ਚੋਣਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆਉਣ ਲੱਗਾ ਹੈ, ਤਿਵੇਂ ਤਿਵੇਂ ਵੋਟਰ ਮਨ ਖੋਲ੍ਹਣ ਲੱਗੇ ਹਨ, ਜਿਸ ਨਾਲ ਤਸਵੀਰ ਕੁਝ ਸਾਫ ਹੋਣ ਲੱਗੀ ਹੈ ਕਿ ਚੋਣਾਂ ਤੋਂ ਬਾਅਦ ਦੇਸ਼ ਦੀ ਵਾਗਡੋਰ ਮੌਜੂਦਾ ਪ੍ਰਧਾਨ ਮੰਤਰੀ ਮਾਰਕ ਕਾਰਨੀ ਹੱਥ ਰਹੇਗੀ ਜਾਂ ਉਸ ਕੁਰਸੀ ’ਤੇ ਕੰਜ਼ਰਵੇਟਿਵ ਆਗੂ ਪੀਅਰ ਪੋਲਿਵਰ ਬਿਰਾਜਮਾਨ ਹੋਣਗੇ। […]
By G-Kamboj on
INDIAN NEWS, News

ਨਵੀਂ ਦਿੱਲੀ, 14 ਅਪਰੈਲ : ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ ਇਕ ਤਹੱਵੁਰ ਰਾਣਾ ਤੋਂ ਰੋਜ਼ਾਨਾ 8 ਤੋਂ 10 ਘੰਟੇ ਪੁੱਛ ਪੜਤਾਲ ਕਰ ਰਹੀ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਜਾਂਚ ਏਜੰਸੀ ਵੱਲੋਂ ਇਨ੍ਹਾਂ ਹਮਲਿਆਂ ਪਿਛਲੀ ਵਡੇਰੀ ਸਾਜ਼ਿਸ਼ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ […]
By G-Kamboj on
INDIAN NEWS, News

ਨਵੀਂ ਦਿੱਲੀ, 15 ਅਪਰੈਲ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨੇੜਲੇ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ (56) ਹਰਿਆਣਾ ਦੇ ਸ਼ਿਕੋਹਪੁਰ ਵਿੱਚ ਜ਼ਮੀਨ ਦੇ ਖਰੀਦ ਸੌਦੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਜਾਰੀ ਸੰਮਨਾਂ ਮਗਰੋਂ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਪਹੁੰਚ ਗਏ ਹਨ। ਸੰਘੀ ਏਜੰਸੀ ਨੇ ਸੰਮਨ ਜਾਰੀ ਕਰਕੇ ਰੌਬਰਟ ਵਾਡਰਾ ਨੂੰ […]