Home»Homepage Blog (Page 1830)
By G-Kamboj on
INDIAN NEWS, News

ਮਾਨਸਾ, 10 ਦਸੰਬਰ : ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਬਾਰੇ ਜਾਣਕਾਰੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਵਿਚ ਬੁਢਲਾਡਾ ਤੋਂ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਦਿੱਤੀ ਗਈ।
By G-Kamboj on
INDIAN NEWS, News

ਨਵੀਂ ਦਿੱਲੀ, 9 ਦਸੰਬਰ : ਦੂਰਸੰਚਾਰ ਵਿਭਾਗ ਨੇ ਨੌਂ ਤੋਂ ਵੱਧ ਸਿਮ ਕਾਰਡ ਰੱਖਣ ਵਾਲੇ ਗਾਹਕਾਂ ਦੇ ਸਿਮ ਦੀ ਮੁੜ ਤਸਦੀਕ ਕਰਨ ਅਤੇ ਤਸਦੀਕ ਨਾ ਹੋਣ ਦੀ ਸੂਰਤ ਵਿੱਚ ਸਿਮ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜੰਮੂ-ਕਸ਼ਮੀਰ ਅਤੇ ਅਸਾਮ ਸਮੇਤ ਉੱਤਰ-ਪੂਰਬ ਲਈ ਇਹ ਗਿਣਤੀ ਛੇ ਹੈ। ਦੂਰਸੰਚਾਰ ਵਿਭਾਗ ਦੁਆਰਾ ਜਾਰੀ ਹੁਕਮਾਂ ਅਨੁਸਾਰ ਜੇ ਗਾਹਕਾਂ ਕੋਲ ਮਨਜ਼ੂਰੀ […]
By G-Kamboj on
INDIAN NEWS, News

ਚੰਡੀਗੜ੍ਹ, 9 ਦਸੰਬਰ : ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਬਟਾਲਾ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ ਤੇ ਨਾਲ ਹੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਉਨ੍ਹਾਂ ਨੂੰ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 9 ਦਸੰਬਰ : ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸਬੰਧੀ ਅਧਿਕਾਰਤ ਪੱਤਰ ਭੇਜਿਆ ਹੈ।ਇਸ ਦੌਰਾਨ ਮੋਰਚੇ ਨੇ ਦਿੱਲੀ ਬਾਰਡਰਾਂ ਨੂੰ 11 ਦਸੰਬਰ ਨੂੰ ਖਾਲ੍ਹੀ ਕਰਨ ਦਾ ਐਲਾਨ ਕਰ ਦਿੱਤਾ ਹੈ। ਉਸ ਦਿਨ ਕਿਸਾਨ ਜੇਤੂ ਮਾਰਚ ਕਰਦੇ ਹੋਏ ਘਰਾਂ ਨੂੰ ਵਾਪਸੀ ਕਰਨਗੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਐੱਮਐੱਸਪੀ […]