Home»Homepage Blog (Page 1834)

ਜਲਦ ਹੋਵੇਗੀ ਭਾਰਤ ਦੀ ਖ਼ੁਦ ਦੀ ਡਿਜੀਟਲ ਕਰੰਸੀ

ਜਲਦ ਹੋਵੇਗੀ ਭਾਰਤ ਦੀ ਖ਼ੁਦ ਦੀ ਡਿਜੀਟਲ ਕਰੰਸੀ

ਨਵੀਂ ਦਿੱਲੀ-ਜਲਦ ਵੀ ਭਾਰਤ ਦੀ ਖ਼ੁਦ ਦੀ ਡਿਜੀਟਲ ਕਰੰਸੀ ਹੋਵੇਗੀ। ਸਰਕਾਰ ਜਲ‍ਦ ਹੀ ਡਿਜੀਟਲ ਕਰੰਸੀ ਨੂੰ ਲੈ ਕੇ ਅਹਿਮ ਕਦਮ ਚੁੱਕਣ ਜਾ ਰਹੀ ਹੈ। ਕ੍ਰਿਪ‍ਟੋਕਰੰਸੀ ਉੱਤੇ ਕੈਬਨਿਟ ਦੀ ਬੈਠਕ ‘ਚ ਚਰਚਾ ਹੋਵੇਗੀ ਅਤੇ ਇਸ ਉੱਤੇ ਕੈਬਨਿਟ ਨੋਟ ਆ ਸਕਦਾ ਹੈ। ਕ੍ਰਿਪ‍ਟੋਕਰੰਸੀ ਨੂੰ ਨਿਯਮਿਤ ਕਰਨ ਲਈ ਸਰਕਾਰ ਅਗਲੇ ਹਫ਼ਤੇ ਲੋਕਸਭਾ ‘ਚ ਬਿੱਲ ਲੈ ਕੇ ਆ ਸਕਦੀ […]

ਦਿੱਲੀ ’ਚ 4 ਲੱਖ ਤੋਂ ਵੱਧ ਬੱਚੇ ਨਸ਼ੇ ਦੇ ਆਦੀ

ਦਿੱਲੀ ’ਚ 4 ਲੱਖ ਤੋਂ ਵੱਧ ਬੱਚੇ ਨਸ਼ੇ ਦੇ ਆਦੀ

ਨਵੀਂ ਦਿੱਲੀ, 8 ਦੰਸਬਰ (ਪੰ. ਐ.) – ਦਿੱਲੀ ’ਚ 4 ਲੱਖ ਤੋਂ ਵੱਧ ਬੱਚੇ ਨਸ਼ੇ ਦੇ ਆਦੀ ਹਨ। ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਵਰਿੰਦਰ ਕੁਮਾਰ ਨੇ ਕਿਹਾ ਕਿ ਨਸ਼ਾ ਮੁਕਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੇ ਖਿਲਾਫ ਸਰਕਾਰ ਲਗਾਤਾਰ ਕਦਮ ਚੁੱਕ ਰਹੀ ਹੈ ਅਤੇ ਸਰਕਾਰ ਨੇ ਦੇਸ਼ ਦੇ 200 ਜ਼ਿਲਿਆਂ ’ਚ ਕੰਮ ਸ਼ੁਰੂ […]

ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ

ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ

ਮੁਹਾਲੀ, 7 ਦਸੰਬਰ : ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਕਾਂਗਰਸ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਈਡੀ ਦੇ ਵਕੀਲ ਨੇ ਆਪਣੀ ਦਲੀਲ ਵਿੱਚ ਕਿਹਾ ਕਿ ਸੁਖਪਾਲ […]

9 ਜਾਂ 10 ਦਸੰਬਰ ਨੂੰ ਕਿਸਾਨਾਂ ਦੀ ਹੋ ਸਕਦੀ ਹੈ ਘਰ ਵਾਪਸੀ

9 ਜਾਂ 10 ਦਸੰਬਰ ਨੂੰ ਕਿਸਾਨਾਂ ਦੀ ਹੋ ਸਕਦੀ ਹੈ ਘਰ ਵਾਪਸੀ

ਨਵੀਂ ਦਿੱਲੀ, 7 ਦਸੰਬਰ : ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ’ਤੇ ਚੱਲ ਰਹੀ ਹੈ ਤੇ ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ‌ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਨੂੰ ਕਿਸਾਨ ਮੰਗਾਂ ਬਾਰੇ ਪੱਤਰ ਭੇਜਿਆ ਹੈ, ਜਿਸ ਬਾਰੇ ਮੰਥਨ ਕੀਤਾ ਜਾ ਰਿਹਾ ਹੈ। ਇਸ ਪੱਤਰ ਬਾਰੇ ਵਿਸਥਾਰ ਨਾਲ ਜਾਣਕਾਰੀ ਮੀਟਿੰਗ ਸਮਾਪਤੀ ਬਾਅਦ ਮੀਡੀਆ […]