Home»Homepage Blog (Page 184)

ਬੰਬਾਂ ਬਾਰੇ ਬਿਆਨ: ਮੁਹਾਲੀ ਥਾਣੇ ਵਿਚ ਦਰਜ ਕੇਸ ਖਿਲਾਫ਼ ਹਾਈ ਕੋਰਟ ਪੁੱਜੇ ਪ੍ਰਤਾਪ ਬਾਜਵਾ

ਬੰਬਾਂ ਬਾਰੇ ਬਿਆਨ: ਮੁਹਾਲੀ ਥਾਣੇ ਵਿਚ ਦਰਜ ਕੇਸ ਖਿਲਾਫ਼ ਹਾਈ ਕੋਰਟ ਪੁੱਜੇ ਪ੍ਰਤਾਪ ਬਾਜਵਾ

ਚੰਡੀਗੜ੍ਹ, 15 ਅਪਰੈਲ: ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ‘ਪੰਜਾਬ ਵਿਚ 50 ਬੰਬ ਪੁੱਜਣ’ ਨਾਲ ਸਬੰਧਤ ਬਿਆਨ ਲਈ ਆਪਣੇ ਖਿਲਾਫ਼ ਦਰਜ ਐੱਫਅਆਈਆਰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚ ਗਏ ਹਨ।ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਾਜਵਾ ’ਤੇ ਲੱਗੇ ਦੋਸ਼ਾਂ ਵਿਚ ਦੇਸ਼ ਦੀ ਪ੍ਰਭੂਸੱਤਾ ਅਤੇ ਏਕਤਾ ਨੂੰ […]

ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ

ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ

ਮੁੰਬਈ, 14 ਅਪਰੈਲ :  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ‘ਤੇ ਪ੍ਰਾਪਤ ਹੋਏ ਸੁਨੇਹੇ ਵਿੱਚ ਅਦਾਕਾਰ ਦੀ […]

ਨਿਊ ਯਾਰਕ ’ਚ ਜਹਾਜ਼ ਹਾਦਸਾਗ੍ਰਸਤ

ਨਿਊ ਯਾਰਕ ’ਚ ਜਹਾਜ਼ ਹਾਦਸਾਗ੍ਰਸਤ

ਨਿਊ ਯਾਰਕ, 14 ਅਪਰੈਲ- ਇਥੇ ਵੀਕਐਂਡ ਦੌਰਾਨ ਨਿਊ ਯਾਰਕ ਵਿਚ ਵਾਪਰੇ ਜਹਾਜ਼ ਹਾਦਸੇ ਵਿਚ ਭਾਰਤੀ ਮੂਲ ਦੇ ਡਾਕਟਰ ਤੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਪਰਿਵਾਰ ਜਨਮ ਦਿਨ ਦੇ ਜਸ਼ਨਾਂ ਲਈ ਕੈਟਸਕਿਲਜ਼ ਪਹਾੜੀਆਂ ਵੱਲ ਜਾ ਰਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਡਬਲ ਇੰਜਨ ਵਾਲਾ ਜਹਾਜ਼ ਹਾਦਸਾਗ੍ਰਸਤ ਹੋਣ ਕਰਕੇ ਉੱਘੇ ਯੁਰੋਗਾਇਨੇਕਾਲੋਜਿਸਟ ਡਾ.ਜੌਏ ਸੈਣੀ, ਉਨ੍ਹਾਂ ਦੀ […]

ਬਾਜਵਾ ਖਿਲਾਫ਼ ਕੇਸ: ਕਾਂਗਰਸ ਵੱਲੋਂ ਭਗਵੰਤ ਮਾਨ ਸਰਕਾਰ ਦੀ ਨਿਖੇਧੀ

ਬਾਜਵਾ ਖਿਲਾਫ਼ ਕੇਸ: ਕਾਂਗਰਸ ਵੱਲੋਂ ਭਗਵੰਤ ਮਾਨ ਸਰਕਾਰ ਦੀ ਨਿਖੇਧੀ

ਨਵੀਂ ਦਿੱਲੀ, 14 ਅਪਰੈਲ- ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਦਰਜ ਕੀਤੇ ਕੇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਨ ਸਰਕਾਰ ਨੂੰ ਅਸੁਰੱਖਿਅਤ ਤੇ ਅਯੋਗ ਦੱਸਿਆ। ਰਮੇਸ਼ ਨੇ ਕਿਹਾ, ‘‘ਪੰਜਾਬ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ […]