Home»Homepage Blog (Page 185)
By G-Kamboj on
INDIAN NEWS, News

ਚੰਡੀਗੜ੍ਹ, 14 ਅਪਰੈਲ- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਅੱਜ ਮੁਹਾਲੀ ਥਾਣੇ ਵਿਚ ਕੀਤੀ ਜਾਣ ਵਾਲੀ ਪੁੱਛ ਪੜਤਾਲ ਵਿੱਚ ਸ਼ਾਮਲ ਨਹੀਂ ਹੋਏ। ਮੁਹਾਲੀ ਦੇ ਐਸਪੀ ਹਰਬੀਰ ਸਿੰਘ ਅਟਵਾਲ ਨੇ ਬੀਤੇ ਕੱਲ੍ਹ ਬਾਜਵਾ ਨੂੰ ਸੰਮਨ ਭੇਜ ਕੇ ਸੋਮਵਾਰ ਦੁਪਹਿਰੇ 12 ਵਜੇ ਪੰਜਾਬ ਪੁਲੀਸ ਦੇ ਸਟੇਟ ਸਾਈਬਰ […]
By G-Kamboj on
INDIAN NEWS, News

ਪਟਿਆਲਾ, 14 ਅਪਰੈਲ : ਅੰਬੇਦਕਰ ਜੈਅੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿੱਚ ਰਾਜ ਪੱਧਰੀ ਸਮਾਗਮ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਗੈਰ-ਜ਼ਿੰਮੇਵਾਰਾਨਾ ਭੂਮਿਕਾ ਨਿਭਾ ਰਹੇ ਹਨ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬੰਬਾਂ ਵਾਲੀ ਕੋਈ […]
By G-Kamboj on
FEATURED NEWS, News, Punjab News

ਪਟਿਆਲਾ, 13 ਅਪ੍ਰੈਲ (ਗੁਰਪ੍ਰੀਤ ਕੰਬੋਜ ਸੂਲਰ)- ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਸੂਲਰ ਵਿਖੇ ਕੱਢੇ ਗਏ ਨਗਰ ਕੀਰਤਨ ਵਿਚ ਰੀਗਨ ਆਹਲੂਵਾਲੀਆ ਵਲੋਂ ਕੋਲ ਡਰਿੰਕ, ਲੱਡੂ ਅਤੇ ਕੇਲਿਆਂ ਦਾ ਲੰਗਰ ਲਗਾਇਆ ਗਿਆ। ਉਨ੍ਹਾਂ ਨਗਰ ਕੀਰਤਨ ਨਾਲ ਜੁੜੀ ਸੰਗਤ ਨੂੰ ਜਲ ਵੀ ਵਰਤਾਇਆ। ਰੀਗਨ ਆਹਲੂਵਾਲੀਆ ਵਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਅਤੇ […]
By G-Kamboj on
INDIAN NEWS, News

ਅੰਮ੍ਰਿਤਸਰ, 12 ਅਪਰੈਲ : ਤੇਜਾ ਸਿੰਘ ਸਮੁੰਦਰੀ ਹਾਲ ਵਿਚ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸਰਬ ਸੰਮਤੀ ਨਾਲ ਚੁਣ ਲਿਆ ਗਿਆ ਹੈ। ਉਨ੍ਹਾਂ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੇਸ਼ ਕੀਤਾ, ਜਦੋਂ […]