Home»Homepage Blog (Page 188)

ਇੰਡੀਆ-ਬਲਾਕ ਨੇ ਸਰਕਾਰ ਨੂੰ ਡੀਪੀਡੀਪੀ ਐਕਟ ਵਿਚ ਸੋਧ ਕਰਨ ਦੀ ਅਪੀਲ ਕੀਤੀ

ਇੰਡੀਆ-ਬਲਾਕ ਨੇ ਸਰਕਾਰ ਨੂੰ ਡੀਪੀਡੀਪੀ ਐਕਟ ਵਿਚ ਸੋਧ ਕਰਨ ਦੀ ਅਪੀਲ ਕੀਤੀ

ਨਵੀਂ ਦਿੱਲੀ, 10 ਅਪ੍ਰੈਲ- ਵਿਰੋਧੀ ਧਿਰ ਇੰਡੀਆ-ਬਲਾਕ ਨੇ ਵੀਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ (ਡੀ ਪੀ ਡੀ ਪੀ) ਦੀ ਧਾਰਾ 44 (3) ਨੂੰ ਰੱਦ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਵਿਵਸਥਾ ਪ੍ਰੈਸ ਦੀ ਆਜ਼ਾਦੀ ਅਤੇ ਨਾਗਰਿਕਾਂ ਦੇ ਅਧਿਕਾਰਾਂ ਨੂੰ ਤਬਾਹ ਕਰ ਦੇਵੇਗੀ। ਵਿਰੋਧੀ ਧਿਰ ਨੇ ਇਹ […]

ਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ; ਤਿਹਾੜ ਜੇਲ੍ਹ ’ਚ ਰੱਖਣ ਦੀ ਤਿਆਰੀ

ਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ; ਤਿਹਾੜ ਜੇਲ੍ਹ ’ਚ ਰੱਖਣ ਦੀ ਤਿਆਰੀ

ਨਵੀਂ ਦਿੱਲੀ, 10 ਅਪਰੈਲ : 26/11 ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਦਿੱਲੀ ਪਹੁੰਚ ਗਿਆ ਹੈ। ਭਾਰਤ ਦੀਆਂ ਵੱਖ ਵੱਖ ਏਜੰਸੀਆਂ ਦੀ ਇਕ ਟੀਮ ਤਹੱਵੁਰ ਰਾਣਾ ਨੂੰ ਲੈ ਕੇ ਬੁੱਧਵਾਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਲਈ ਰਵਾਨਾ ਹੋਈਆਂ ਸਨ। ਇਹ ਵਿਸ਼ੇਸ਼ ਉਡਾਣ ਬਾਅਦ ਦੁਪਹਿਰ 2:39 ਵਜੇ ਦਿੱਲੀ ਦੇ ਪਾਲਮ ਹਵਾਈ ਅੱਡੇ ’ਤੇ ਲੈਂਡ […]

ਤਹੱਵੁਰ ਰਾਣਾ ਦੀ ਹਵਾਲਗੀ ਯੂਪੀਏ ਸਰਕਾਰ ਵੇਲੇ ਸ਼ੁਰੂ ਕੀਤੇ ਕੂਟਨੀਤਕ ਯਤਨਾਂ ਦਾ ਸਿੱਟਾ: ਕਾਂਗਰਸ

ਤਹੱਵੁਰ ਰਾਣਾ ਦੀ ਹਵਾਲਗੀ ਯੂਪੀਏ ਸਰਕਾਰ ਵੇਲੇ ਸ਼ੁਰੂ ਕੀਤੇ ਕੂਟਨੀਤਕ ਯਤਨਾਂ ਦਾ ਸਿੱਟਾ: ਕਾਂਗਰਸ

ਨਵੀਂ ਦਿੱਲੀ, 10 ਅਪਰੈਲ- ਮੁੰਬਈ ਦਹਿਸ਼ਤੀ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦੇ ਜਾਣ ਦੇ ਹਵਾਲੇ ਨਾਲ ਕਾਂਗਰਸ ਨੇ ਅੱਜ ਕਿਹਾ ਕਿ ਰਾਣਾ ਦੀ ਭਾਰਤ ਨੂੰ ਹਵਾਲਗੀ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਵੱਲੋਂ 2008 ਵਿਚ ਸ਼ੁਰੂ ਕੀਤੇ ਕੂਟਨੀਤਕ ਯਤਨਾਂ ਦਾ ਸਿੱਟਾ ਹੈ। ਸੀਨੀਅਰ ਆਗੂ ਪੀ.ਚਿਦੰਬਰਮ ਨੇ ਕਿਹਾ ਕਿ ਰਾਣਾ ਦੀ ਹਵਾਲਗੀ […]

ਵਿਰੋਧੀਆਂ ਨੇ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਘੇਰਿਆ

ਵਿਰੋਧੀਆਂ ਨੇ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਘੇਰਿਆ

ਚੰਡੀਗੜ੍ਹ, 10 ਅਪਰੈਲ- ਭਾਜਪਾ ਨੇ ਵੀਰਵਾਰ ਨੂੰ ਸੱਤਾਧਾਰੀ ‘ਆਪ’ ਦੀ ‘ਸਿੱਖਿਆ ਕ੍ਰਾਂਤੀ’ ਪਹਿਲਕਦਮੀ ਨੂੰ ‘ਉਦਘਾਟਨ ਕ੍ਰਾਂਤੀ’ ਕਿਹਾ ਅਤੇ ਦੋਸ਼ ਲਗਾਇਆ ਕਿ ਪੰਜਾਬ ਦੀ ਸਰਕਾਰ ਸਿੱਖਿਆ ਖੇਤਰ ਵਿੱਚ ਕੋਈ ਸੁਧਾਰ ਲਿਆਉਣ ਵਿੱਚ ਅਸਫ਼ਲ ਰਹੀ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸੂਬਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਇਕ 54 ਦਿਨਾਂ ਸਿੱਖਿਆ ਉਤਸਵ ਦੀ ਸ਼ੁਰੂਆਤ ਕੀਤੀ, ਜਿਸ ਵਿੱਚ 12,000 […]