Home»Homepage Blog (Page 191)
By G-Kamboj on
INDIAN NEWS, News

ਵਾਸ਼ਿੰਗਟਨ, 7 ਅਪਰੈਲ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਖ਼ਿਲਾਫ਼ ਨਾਰਾਜ਼ ਲੋਕਾਂ ਨੇ ਮੁਲਕ ਦੇ ਸਾਰੇ 50 ਸੂਬਿਆਂ ’ਚ 1200 ਤੋਂ ਵੱਧ ਥਾਵਾਂ ’ਤੇ ਸ਼ਨਿਚਰਵਾਰ ਨੂੰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਾਂ ਨੂੰ ‘ਹੈਂਡਜ਼ ਆਫ਼’ ਨਾਮ ਦਿੱਤਾ ਗਿਆ ਜਿਸ ਦਾ ਮਤਲਬ ਹੈ ਕਿ ਟਰੰਪ ਲੋਕਾਂ ਦੇ ਨਿੱਜੀ ਮਾਮਲਿਆਂ ’ਚ ਦਖ਼ਲ ਦੇਣਾ ਬੰਦ ਕਰਨ। ਦੇਸ਼ ਭਰ ’ਚ ਵਕੀਲਾਂ, […]
By G-Kamboj on
INDIAN NEWS, News

ਸ੍ਰੀ ਮੁਕਤਸਰ ਸਾਹਿਬ, 7 ਅਪਰੈਲ- ਹਲਕਾ ਮਲੋਟ ਦੇ ਪਿੰਡ ਮੱਲ ਕਟੋਰਾ ਦੇ ਇਕ ਨੌਜਵਾਨ ਜਸ਼ਨਪ੍ਰੀਤ ਸਿੰਘ (23) ਦੀ ਬੀਤੇ ਦਿਨੀਂ ਦੁਬਈ ’ਚ ਭੇਦਭਰੇ ਹਾਲਾਤ ’ਚ ਮੌਤ ਹੋ ਗਈ ਹੈ। ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਬਾਨੀ ਐੱਸਪੀ ਸਿੰਘ ਉਬਰਾਏ ਦੇ ਯਤਨਾਂ ਸਦਕਾ ਐਤਵਾਰ ਨੂੰ ਮ੍ਰਿਤਕ ਦੇਹ ਨੂੰ ਪਿੰਡ ਕੋਟਰੇਵਾਲਾ ਵਿਖੇ ਲਿਆਂਦਾ ਗਿਆ ਸੀ ਅਤੇ ਸੋੋਮਵਾਰ […]
By G-Kamboj on
INDIAN NEWS, News

ਅੰਮ੍ਰਿਤਸਰ, 7 ਅਪਰੈਲ : ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਨੇ ਇਕ ਭਾਰਤੀ ਯਾਤਰੀ ਕੋਲੋਂ 7.7 ਕਿਲੋ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਵਿਅਕਤੀ ਏਅਰ ਇੰਡੀਆ ਦੀ ਉਡਾਨ ਰਾਹੀਂ ਲਗਭਗ 11:30 ਵਜੇ ਹਵਾਈ ਅੱਡੇ ਤੇ ਪੁੱਜਿਆ ਸੀ। […]
By G-Kamboj on
INDIAN NEWS, News

ਨਵੀਂ ਦਿੱਲੀ, 7 ਅਪਰੈਲ- ਸਰਕਾਰ ਵੱਲੋਂ ਜਾਰੀ ਇਕ ਅਧਿਕਾਰਤ ਹੁਕਮ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਪੈਟਰੋਲ ’ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 10 ਰੁਪਏ ਕਰ ਦਿੱਤੀ ਗਈ ਹੈ। ਹਾਲਾਂਕਿ ਆਦੇਸ਼ ਵਿਚ ਇਹ ਨਹੀਂ ਦੱਸਿਆ ਗਿਆ […]