Home»Homepage Blog (Page 210)
By G-Kamboj on
INDIAN NEWS, News

ਪਟਿਆਲਾ, 24 ਮਾਰਚ- ਕਿਸਾਨੀ ਮੰਗਾਂ ਲਈ 13 ਮਹੀਨਿਆਂ ਤੱਕ ਸ਼ੰਭੂ ਅਤੇ ਢਾਬੀ ਗੁਜਰਾਂ ਬਾਰਡਰ ‘ਤੇ ਜਾਰੀ ਰਹੇ ਕਿਸਾਨਾਂ ਦੇ ਧਰਨੇ ਨੂੰ ਖਦੇੜਨ ਤੋਂ ਬਾਅਦ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੈਂਕੜੇ ਕਿਸਾਨਾਂ ਵਿੱਚੋਂ ਅੱਜ ਤਿੰਨ ਨੂੰ ਪਟਿਆਲਾ ਤੇ ਨਾਭਾ ਦੀਆਂ ਜੇਲ੍ਹਾਂ ਵਿੱਚੋਂ ਰਿਹਾਅ ਦਰ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਦੱਖਣੀ ਸੂਬਿਆਂ ਨਾਲ ਸਬੰਧਤ ਦੋ ਆਗੂਆਂ ਪੀਟੀ […]
By G-Kamboj on
INDIAN NEWS, News

ਚੰਡੀਗੜ੍ਹ, 24 ਮਾਰਚ : ਕਾਂਗਰਸ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਥਿਤ ਤੌਰ ’ਤੇ ਸਦਨ ਵਿੱਚ ਬੋਲਣ ਦਾ ਮੌਕਾ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ। ਸਿਫ਼ਰ ਕਾਲ ਦੌਰਾਨ ਭੁਲੱਥ ਦੇ ਵਿਧਾਇਕ ਖਹਿਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧਿਆਨ ਸਦਨ ਵਿੱਚ ਮੁੱਦੇ ਉਠਾਉਣ […]
By G-Kamboj on
INDIAN NEWS, News

ਚੰਡੀਗੜ੍ਹ, 24 ਮਾਰਚ : ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁਲੀਸ ਦੀ ਹਿਰਾਸਤ ਵਿਚ ਨਹੀਂ ਹਨ ਤੇ ਉਹ ਕਿਤੇ ਵੀ ਜਾਣ ਲਈ ਆਜ਼ਾਦ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ‘ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਕੇਐੱਮਐੱਮ’ ਜੁਆਇੰਟ ਫੋਰਮ ਦੇ ਆਗੂ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਕ […]
By G-Kamboj on
INDIAN NEWS, News, SPORTS NEWS

ਜਲੰਧਰ, 22 ਮਾਰਚ- ਹਾਕੀ ਓਲੰਪੀਅਨ ਮਨਦੀਪ ਸਿੰਘ ਅਤੇ ਉਦਿਤਾ ਦੁਹਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਜਲੰਧਰ ਦੇ ਮਨਦੀਪ ਸਿੰਘ ਅਤੇ ਹਿਸਾਰ ਦੀ ਉਦਿਤਾ ਦੇ ਆਨੰਦ ਕਾਰਜ ਇੱਥੇ ਮਾਡਲ ਟਾਊਨ ਦੇ ਗੁਰਦੁਆਰਾ ਸਿੰਘ ਸਭਾ ’ਚ ਹੋਏ। ਇਸ ਮੌਕੇ ਭਾਰਤੀ ਹਾਕੀ ਦੀਆਂ ਪੁਰਸ਼ ਤੇ ਮਹਿਲਾ ਟੀਮਾਂ ਨੇ ਸ਼ਿਰਕਤ ਕੀਤੀ। ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ […]