Home»Homepage Blog (Page 22)

Neos Air suspends Amritsar–Toronto service via Milan from October 8

Neos Air suspends Amritsar–Toronto service via Milan from October 8

October 6, 2025: In a major setback to the international connectivity of Sri Guru Ram Dass Jee International Airport Amritsar with Toronto, Italy’s Neos Air has announced suspension of its weekly Amritsar–Toronto service via Milan effective October 8, 2025. According to a statement released on the airline’s official website, Neos Air cited “current international geopolitical instability and the resulting decline in […]

ਵਾਂਗਚੁਕ ਹਿਰਾਸਤ: ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਲੱਦਾਖ ਯੂਟੀ ਨੂੰ ਨੋਟਿਸ

ਵਾਂਗਚੁਕ ਹਿਰਾਸਤ: ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਲੱਦਾਖ ਯੂਟੀ ਨੂੰ ਨੋਟਿਸ

ਨਵੀਂ ਦਿੱਲੀ, 6 ਅਕਤੂਬਰ :ਸੁਪਰੀਮ ਕੋਰਟ ਨੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੂੰ ਕੌਮੀ ਸੁਰੱਖਿਆ ਐਕਟ(NSA) ਤਹਿਤ ਜੋਧਪੁਰ ਦੀ ਕੇਂਦਰੀ ਜੇਲ੍ਹ ਵਿਚ ਹਿਰਾਸਤ ’ਚ ਰੱਖਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਤੇ ਫੌਰੀ ਰਿਹਾਈ ਦੀ ਮੰਗ ਕਰਦੀ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਲੱਦਾਖ ਯੂਟੀ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ।ਜਸਟਿਸ ਅਰਵਿੰਦ ਕੁਮਾਰ […]

ਭਾਰਤ ਨੇ ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ

ਭਾਰਤ ਨੇ ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ

ਕੋਲੰਬੋ,6 ਅਕਤੂਬਰ: ਭਾਰਤ ਨੇ ਐਤਵਾਰ ਨੂੰ ਇੱਥੇ ਖੇਡੇ ਗਏ ਮਹਿਲਾ ਵਿਸ਼ਵ ਕੱਪ ਦੇ ਮੈਚ ਵਿੱਚ ਪਾਕਿਸਤਾਨ ਨੂੰ 88 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਹਰਲੀਨ ਦਿਓਲ ਦੀਆਂ 46 ਦੌੜਾਂ ਅਤੇ ਰਿਚਾ ਘੋਸ਼ ਦੀਆਂ 35 ਦੌੜਾਂ ਦੀ ਬਦੌਲਤ 247 ਦੌੜਾਂ ਦਾ ਸਕੋਰ ਖੜ੍ਹਾ ਕੀਤਾ, ਹਾਲਾਂਕਿ ਜ਼ਿਆਦਾਤਰ ਬੱਲੇਬਾਜ਼ ਆਪਣੀ ਚੰਗੀ […]